Amritsar
Amritsar News : ਅੰਮ੍ਰਿਤਧਾਰੀ ਸਰਪੰਚ ਨੂੰ ਕਿਰਪਾਨ ਕਾਰਨ ਲਾਲ ਕਿਲ੍ਹੇ ਤੇ ਜਾਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
Amritsar News : ਸਰਪੰਚ ਗੁਰਧਿਆਨ ਸਿੰਘ ਨੂੰ ਕਿਰਪਾਨ ਕਾਰਨ ਦਾਖ਼ਲ ਹੋਣ ਤੋਂ ਰੋਕਣ ਦੀ ਨਿੰਦਾ ਕਰਦਿਆਂ ਇਸ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (17 ਅਗਸਤ 2025
Ajj da Hukamnama Sri Darbar Sahib: ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥
Amritsar News : ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ
Amritsar News : ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।
ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ
21 ਅਗਸਤ ਨੂੰ ਸਵੇਰੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ।
Amritsar News : ਦੋ ਦਸੰਬਰ ਦੇ ਹੁਕਮਨਾਮੇ ਸਾਹਿਬ ਅਨੁਸਾਰ ਭਰਤੀ ਪ੍ਰਕਿਰਿਆ ਦਾ ਕੰਮ ਮੁਕੰਮਲ ਹੋਇਆ : ਮਨਪ੍ਰੀਤ ਸਿੰਘ ਇਆਲੀ
Amritsar News : ਪਾਰਦਰਸ਼ੀ ਢੰਗ ਨਾਲ ਡੇਲੀਗੇਟ ਚੁਣੇ ਗਏ, ਸ਼੍ਰੋਮਣੀ ਕਮੇਟੀ ਦੀ ਭਰਤੀ ਮਗਰੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਲੋਕਾਂ ਦਾ ਕੀਤਾ ਧੰਨਵਾਦ
Amritsar News :350ਵੇਂ ਸ਼ਹੀਦੀ ਦਿਹਾੜੇ ਸਮਾਗਮ ਗੁਰਦੁਆਰਾ ਧੁਬੜੀ ਸਾਹਿਬ ਅਸਾਮ ਤੋਂ 21 ਅਗਸਤ ਤੋਂ ਹੋਣਗੇ ਸ਼ੁਰੂ - ਐਡਵੋਕੇਟ ਧਾਮੀ
Amritsar News : ਨਗਰ ਕੀਰਤਨ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧ, ਸਾਰੀਆਂ ਪੰਥਕ ਜਥੇਬੰਦੀਆਂ ਨੂੰ ਸਮਾਗਮਾਂ ਲਈ ਖੁੱਲ੍ਹਾ ਸੱਦਾ
Amritsar News : ਸਮੂਹ ਸਟੇਟ ਡੈਲੀਗੇਟਾਂ ਨੂੰ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸਮੇਂ ਸਿਰ ਪਹੁੰਚਣ ਦੀ ਅਪੀਲ- ਭਰਤੀ ਕਮੇਟੀ
Amritsar News : ਸਾਰੇ ਸਰਕਲ ਡੈਲੀਗੇਟ ਨੂੰ ਇਸ ਇਤਿਹਾਸਿਕ ਪਲਾਂ ਦੇ ਗਵਾਹ ਬਣਨ ਦੀ ਅਪੀਲ
Amritsar News : ਅੰਮ੍ਰਿਤਸਰ ਪੁਲਿਸ ਨੇ ਗਰਮਖਿਆਲੀ ਨਾਅਰੇ ਲਿਖਣ ਦਾ ਮਾਮਲਾ 24 ਘੰਟਿਆਂ 'ਚ ਸੁਲਝਾਇਆ
Amritsar News : ਦੋ ਮੁਲਜ਼ਮਾਂ ਨੂੰ ਕੀਤਾ ਕਾਬੂ, ਦੋਸ਼ੀਆਂ 'ਚ ਇਕ ਨਾਬਾਲਗ ਵੀ ਸ਼ਾਮਲ, ਵਿਦੇਸ਼ 'ਚ ਰਹਿੰਦੇ ਸ਼ਮਸ਼ੇਰ ਸਿੰਘ ਸ਼ੇਰਾ ਮਾਨ ਦੇ ਸੰਪਰਕ 'ਚ ਸਨ ਮੁਲਜ਼ਮ
Amritsar News : ਮਜੀਠਾ ਦੇ ਸੈਂਕੜੇ ਸਰਪੰਚ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ
Amritsar News : ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਪਾਰਟੀ ਆਗੂਆਂ ਨੇ ਕੀਤਾ ਸਵਾਗਤ
Amritsar News : ਜਥੇਦਾਰ ਗੜਗੱਜ ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
Amritsar News : ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਸਤਿਆਪਾਲ ਮਲਿਕ ਨੇ ਨਿਧੜਕ ਹੋ ਕੇ ਪੰਜਾਬ ਤੇ ਸਿੱਖਾਂ ਲਈ ਅਵਾਜ਼ ਉਠਾਈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ