Amritsar
ਅੱਜ ਦਾ ਹੁਕਮਨਾਮਾ
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ
ਅੱਜ ਦਾ ਹੁਕਮਨਾਮਾ
ਸੂਹੀ ਮਹਲਾ ੧ ॥
ਘੱਟ ਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੀ ਵਿਤਕਰਿਆਂ ਕਾਰਨ ਸਿੱਖਾਂ ਵਿਚ ਰੋਹ
ਭਾਈ ਹਵਾਰਾ ਤੇ ਹੋਰ ਸਿੰਘ ਪੰਜਾਬ ਦੀਆਂ ਜੇਲਾਂ 'ਚ ਲਿਆਂਦੇ ਜਾਣ: ਪ੍ਰੋ. ਬਲਜਿੰਦਰ ਸਿੰਘ
ਸਮੂਹ ਨਿਹੰਗ ਸਿੰਘ ਦਲ ਬਾਬੇ ਨਾਨਕ ਦਾ ਪ੍ਰਕਾਸ਼ ਦਿਹਾੜਾ ਮਨਾਉਣਗੇ : ਬਾਬਾ ਬਲਬੀਰ ਸਿੰਘ
ਬੁੱਢਾ ਦਲ ਵਲੋਂ ਇੰਰਟਨੈਸ਼ਨਲ ਪੱਧਰ ਤੇ ਵਿਰਸਾ ਸੰਭਾਲ ਗਤਕਾ ਮੁਕਾਬਲੇ ਕਰਵਾਏ ਜਾਣਗੇ
ਸਿੱਖ ਰੈਫ਼ਰੈਂਸ ਲਾਇਬ੍ਰੇਰੀ ਮਾਮਲੇ 'ਤੇ ਬਣਾਈ ਕਮੇਟੀ ਦੀ ਹੋਈ ਇਕੱਤਰਤਾ
ਮੁਕੰਮਲ ਤੱਥ ਜਨਤਕ ਕਰਾਂਗੇ: ਪ੍ਰੋ. ਬਡੂੰਗਰ
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਬਰ 'ਤੇ ਇਮਰਾਨ ਖ਼ਾਨ ਨੂੰ ਖ਼ਾਸ ਤੌਰ ’ਤੇ ਸੱਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਲਹਿੰਦੇ ਪੰਜਾਬ ਦੇ ਗਵਰਨਰ ਨੂੰ ਵੀ ਸੱਦਾ
ਸਪੋਕਸਮੈਨ ਦੀ ਖ਼ਬਰ ਦਾ ਅਸਰ: ਭਾਈ ਸਰਫ਼ਰਾਜ਼ ਦੇ ਜਥੇ ਨੂੰ 21 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਵੇਗੀ SGPC
ਸਪੋਕਸਮੈਨ ਦੀ ਖ਼ਬਰ ਦਾ ਅਸਰ ਉਸ ਵੇਲੇ ਦੇਖਣ ਨੂੰ ਮਿਲਿਆ ਜਦੋਂ ਐਸਜੀਪੀਸੀ ਨੇ ਭਾਈ ਮਰਦਾਨਾ ਜੀ ਦੇ ਵਾਰਸਾਂ ਨੂੰ ਹਰ ਮਹੀਨੇ 21 ਹਜ਼ਾਰ ਰੁਪਏ ਦੇਣ ਦਾ ਫ਼ੈਸਲਾ ਕੀਤਾ।
ਅੱਜ ਦਾ ਹੁਕਮਨਾਮਾ
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਜਾਰੀ
ਭਾਈ ਲੌਂਗੋਵਾਲ ਨੇ ਪਾਕਿ ਪ੍ਰਧਾਨ ਮੰਤਰੀ, ਲਹਿੰਦੇ ਪੰਜਾਬ ਦੇ ਗਵਰਨਰ, ਮੁੱਖ ਮੰਤਰੀ, ਔਕਾਫ਼ ਬੋਰਡ ਦੇ ਚੇਅਰਮੈਨ ਤੇ ਪਾਕਿ ਕਮੇਟੀ ਦੇ ਪ੍ਰਧਾਨ ਨੂੰ ਦਿਤਾ ਸੱਦਾ
ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਤਾਲਮੇਲ ਕਮੇਟੀ ਦਾ ਗਠਨ ਕੀਤਾ ਜਾਵੇਗਾ : ਜਥੇਦਾਰ
ਸੰਤ ਸਮਾਜ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਦਿਤਾ ਮੰਗ ਪੱਤਰ