Amritsar
ਅੱਜ ਦਾ ਹੁਕਮਨਾਮਾ
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥
ਅੱਜ ਦਾ ਹੁਕਮਨਾਮਾ
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥
ਲੋਕ ਸਭਾ ਚੋਣਾਂ 'ਚ ਬਾਦਲਾਂ ਦਾ ਕੀਤਾ ਜਾਵੇ ਬਾਈਕਾਟ: ਰਣਜੀਤ ਸਿੰਘ ਦਮਦਮੀ
ਕਿਹਾ - ਇਸ ਵੇਲੇ ਪੰਥ, ਪੰਜਾਬ ਨੂੰ ਮੋਦੀ ਭਾਜਪਾ ਅਤੇ ਬਾਦਲ ਦਲ ਵਰਗੀਆਂ ਜ਼ਾਲਮ ਸ਼ਕਤੀਆਂ ਤੋਂ ਬਚਾਉਣਾ ਜਰੂਰੀ ਅਤੇ ਅਹਿਮ ਮਸਲਾ
ਅਕਾਲੀਆਂ ਸਮੇਂ ਨਸ਼ੇ ਦੇ ਕਾਰਨ ਹਜ਼ਾਰਾਂ ਨੌਜਵਾਨਾਂ ਦੀ ਹੋਈ ਮੌਤ: ਔਜਲਾ
ਪੰਜਾਬ ਦੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਸੰਸਦ ਗੁਰਜੀਤ ਸਿੰਘ ਔਜਲਾ ਨੇ ਸ਼ੁੱਕਰਵਾਰ...
ਅੱਜ ਦਾ ਹੁਕਮਨਾਮਾ
ਸਲੋਕੁ ਮ; ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥
ਗੁਰੂ ਦੋਖੀ ਪਰਵਾਰ ਨੂੰ ਵੋਟ ਨਾ ਪਾਵੇ ਸੰਗਤ: ਬਲਬੀਰ ਸਿੰਘ
ਕਿਹਾ - ਪੂਰੀ ਦੁਨੀਆਂ ਜਾਣਦੀ ਹੈ ਕਿ ਇਸ ਬੇਅਦਬੀ ਪਿੱਛੇ ਬਾਦਲ ਪਿਓ-ਪੁੱਤਰ ਜ਼ਿੰਮੇਵਾਰ ਹਨ
ਅੰਮ੍ਰਿਤ ਸੰਚਾਰ ਸਮਾਗਮਾਂ ਦੌਰਾਨ 11 ਹਜ਼ਾਰ ਪ੍ਰਾਣੀ ਗੁਰੂ ਵਾਲੇ ਬਣੇ
ਮਾਝਾ ਜ਼ੋਨ 'ਚ ਵੱਖ-ਵੱਖ ਥਾਵਾਂ 'ਤੇ ਹੋਏ ਅੰਮ੍ਰਿਤ ਸੰਚਾਰ ਦੌਰਾਨ 2322 ਪ੍ਰਾਣੀ ਗੁਰੂ ਵਾਲੇ ਬਣੇ
ਗਿੱਧੇ-ਭੰਗੜੇ ਦੇ ਬੁੱਤ ਹਟਾਉਣ ਲਈ 27 ਨੂੰ ਵਿਰੋਧ ਪ੍ਰਦਰਸ਼ਨ ਕਰਨਗੀਆਂ ਸਿੱਖ ਜਥੇਬੰਦੀਆਂ
ਜੇ ਬੁੱਤ ਲਾਉਣੇ ਹਨ ਤਾਂ ਸਿੱਖ ਜਰਨੈਲਾਂ ਦੇ ਲਾਏ ਜਾਣ: ਗੁਰਸੇਵਕ ਸਿੰਘ, ਰਣਜੀਤ ਸਿੰਘ
ਲੰਗਾਹ ਨੂੰ ਮਿਲਣ ਤੋਂ ਗੁਰੇਜ਼ ਕਰਨ ਸਿੱਖ ਸੰਗਤਾਂ, ਅਜਿਹਾ ਨਾ ਕਰਨਾ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ
ਲੰਗਾਹ ਦੀਆਂ ਸਿਆਸੀ ਸਰਗਰਮੀਆਂ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਆਇਆ ਇਹ ਹੁਕਮ
ਅੱਜ ਦਾ ਹੁਕਮਨਾਮਾ
ਸੋਰਠਿ ਮਹਲਾ ੧ ॥ ਜਿਨ ਸਤਿਗੁਰੁ ਸੇਵਿਆ ਪਿਆਰੇ ਤਿਨ ਕੇ ਸਾਥ ਤਰੇ