Amritsar
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਚੱਲ ਰਹੇ ਸੁੰਦਰੀਕਰਨ ਦੇ ਕੰਮ ਲੱਗਾ ਤੰਬਾਕੂ ਦਾ ਗ੍ਰਹਿਣ
ਸ੍ਰੀ ਦਰਬਾਰ ਸਾਹਿਬ ਦੇ ਬਾਹਰ ਚੱਲ ਰਹੇ ਸੁੰਦਰੀਕਰਨ ਦੇ ਕੰਮ ਨੂੰ ਗ੍ਰਹਿਣ ਲੱਗ ਗਿਆ ਹੈ।
ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮਾਂ ਵਿਚ ਸੰਗਤਾਂ ਹੁਮ-ਹੁਮਾ ਕੇ ਸ਼ਮੂਲੀਅਤ ਕਰਨ : ਬਲਬੀਰ ਸਿੰਘ
ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਵਿਸਾਖੀ ਪੁਰਬ ਮੌਕੇ ਸਿਆਸੀ ਕਾਨਫ਼ਰੰਸਾਂ ਨਾ ਹੋਣ
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦਿਤਾ ਮੰਗ ਪੱਤਰ
ਦਰਸ਼ਨੀ ਡਿਉਢੀ ਢਾਹੁਣ ਵਾਲੇ ਦੋਸ਼ੀਆਂ ਵਿਰੁਧ ਕਾਰਵਾਈ ਦੀ ਕੀਤੀ ਮੰਗ
ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਹੈਰੀਟੇਜ ਕਮਿਸ਼ਨ ਕਾਇਮ ਕੀਤਾ ਜਾਵੇ
ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ ਦਾ ਮਾਮਲਾ ਅਕਾਲ ਤਖ਼ਤ ਸਾਹਿਬ 'ਤੇ ਆ ਗਿਆ ਹੈ
ਅੱਜ ਦਾ ਹੁਕਮਨਾਮਾ
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥
ਅੱਜ ਦਾ ਹੁਕਮਨਾਮਾ
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਜਾਂਚ ਕਮੇਟੀ ਨੇ ਰਿਪੋਰਟ ਭਾਈ ਲੌਂਗੋਵਾਲ ਨੂੰ ਸੌਂਪੀ
ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਉਢੀ ਢਾਹੇ ਜਾਣ ਦਾ ਮਾਮਲਾ
ਗੁਰੂ ਨਾਨਕ ਸਾਹਿਬ ਜੀ ਦੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਵਾਇਆ ਲੈਕਚਰ
ਕਰਤਾਰਪੁਰ ਸਾਹਿਬ ਸਿਰਫ਼ ਇਕ ਗੁਰਦੁਆਰਾ ਹੀ ਨਹੀਂ, ਦੈਵੀ ਕੀਮਤਾਂ 'ਤੇ ਆਧਾਰਤ ਸਿੱਖੀ ਦਾ ਕੇਂਦਰੀ ਸਥਾਨ ਵੀ
ਫ਼ਾਰਗ਼ ਮੁਲਾਜ਼ਮਾਂ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਗੱਲਬਾਤ ਟੁੱਟੀ
ਫ਼ਾਰਗ਼ ਮੁਲਾਜ਼ਮਾਂ ਨੇ ਬਿਹਤਰ ਪੇਸ਼ਕਸ਼ ਠੁਕਰਾ ਕੇ ਅਪਣੇ ਭਵਿੱਖ ਨਾਲ ਧੋਖਾ ਕੀਤਾ: ਡਾ. ਰੂਪ ਸਿੰਘ
'ਬ੍ਰਾਹਮਣਵਾਦੀ' ਤਰੀਕੇ ਨਾਲ ਹੋਈ ਕਰਤਾਰਪੁਰ ਲਾਂਘੇ ਦੇ ਕੰਮ ਦੀ ਸ਼ੁਰੂਆਤ
ਭਾਰਤ ਵਾਲੇ ਪਾਸੇ ਵੀ ਹੁਣ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ।