Amritsar
ਅੱਜ ਦਾ ਹੁਕਮਨਾਮਾ
ਸਲੋਕੁ ਮ; ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥
ਲੋਕ ਸਭਾ ਚੋਣਾਂ 'ਚ ਪੰਜਾਬ ਤੇ ਸਿੱਖ ਮਸਲੇ ਉਭਾਰਨ ਵਾਲੀਆਂ ਪੰਥਕ ਧਿਰਾਂ ਗਾਇਬ
ਘਾਗ਼ ਸਿਆਸਤਦਾਨਾਂ ਤੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਲੋਕ ਸਭਾ ਚੋਣਾਂ 'ਚ ਹੋਵੇਗਾ
ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਗ੍ਰਿਫ਼ਤਾਰ 5 ਫ਼ਰਾਰ
ਪੁਲਿਸ ਕਮਿਸ਼ਨਰ ਐਸ.ਐਸ. ਸ੍ਰੀਵਾਸਤਵ ਨੇ ਪੱਤਰਕਾਰ ਸੰਮੇਲਨ 'ਚ ਦਿੱਤੀ ਜਾਣਕਾਰੀ
ਅੱਜ ਦਾ ਹੁਕਮਨਾਮਾ
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਗੁਰੂ ਨਾਨਕ ਯੂਨੀਵਰਸਟੀ ਵਲੋਂ ਧੁੰਨ ਬਦਲਣਾ ਬਰਸ਼ਾਦਤਯੋਗ ਨਹੀਂ : ਦਮਦਮੀ ਟਕਸਾਲ
ਕੇਂਦਰ ਅਤੇ ਰਾਜ ਸਰਕਾਰਾਂ ਘੱਟ ਗਿਣਤੀ ਭਾਈਚਾਰਿਆਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਵੇ: ਬਾਬਾ ਹਰਨਾਮ ਸਿੰਘ
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਸੰਗਰੂਰ ਤੋਂ ਉਮੀਦਵਾਰ ਦਾ ਨਾਂ ਐਲਾਨਿਆ
ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਕੁਝ ਸਮਾਂ ਪਹਿਲਾਂ ਹੀ ਪਾਰਟੀ 'ਚ ਸ਼ਾਮਲ ਹੋਏ ਸਨ
ਏਅਰਪੋਰਟ ਤੋਂ ਸੋਨਾ ਬਾਹਰ ਕਢਾਉਣ ’ਚ ਤਸਕਰਾਂ ਦੀ ਮਦਦ ਕਰਨ ਵਾਲੇ ਏਅਰਲਾਇੰਸ ਦੇ 2 ਅਫ਼ਸਰ ਗ੍ਰਿਫ਼ਤਾਰ
ਕਸਟਮ ਵਿਭਾਗ ਵਲੋਂ 32.98 ਲੱਖ ਰੁਪਏ ਦਾ ਸੋਨਾ ਬਰਾਮਦ
ਅੱਜ ਦਾ ਹੁਕਮਨਾਮਾ
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ
ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਨੇ ਵੱਟਸਐਪ ਗਰੁੱਪ ’ਚ ਪਾਈਆਂ ਅਸ਼ਲੀਲਤਾ ਭਰੀਆਂ ਤਸਵੀਰਾਂ
ਤਸਵੀਰਾਂ ਪਾਉਣ ਵਾਲੇ ਮੈਂਬਰ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਉੱਠੀ ਮੰਗ
ਅੱਜ ਤੋਂ ਹਰਿਮੰਦਰ ਸਾਹਿਬ ਦੀ ਧੁਆਈ ਦੀ ਸੇਵਾ ਸ਼ੁਰੂ
ਇਹ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ।