Amritsar
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (12 ਜੂਨ 2024)
ਧਨਾਸਰੀ ਭਗਤ ਰਵਿਦਾਸ ਜੀ ਕੀ
ਪੰਜਾਬ ਪੁਲਿਸ ਨੇ ਲਾਰੈਂਸ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ 2 ਕਾਬੂ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਖੇਪ ਸਪਲਾਈ ਕਰਨ ਵਾਲੇ ਰਾਜਸਥਾਨ ਅਧਾਰਿਤ ਭੁਪਿੰਦਰ ਸਿੰਘ ਨੂੰ ਵੀ ਮਾਮਲੇ ‘ਚ ਕੀਤਾ ਨਾਮਜ਼ਦ: ਡੀਜੀਪੀ ਗੌਰਵ ਯਾਦਵ
ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼ , 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਇੱਕ 30 ਬੋਰ ਦੇ ਪਿਸਤੌਲ ਸਮੇਤ 26 ਜਿੰਦਾ ਕਾਰਤੂਸ, ਸਵਿਫਟ ਕਾਰ ਤੇ ਮੋਟਰਸਾਈਕਲ ਕੀਤਾ ਬਰਾਮਦ
2022 ਦਾ ਤਰਨਤਾਰਨ ਚਰਚ ਬੇਅਦਬੀ ਮਾਮਲਾ : ਪੰਜਾਬ ਪੁਲਿਸ ਨੇ ਮੁੱਖ ਦੋਸ਼ੀ ਜਸਵਿੰਦਰ ਮੁਨਸ਼ੀ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ
ਪਿਸਤੌਲ ਸਮੇਤ ਮੈਗਜ਼ੀਨ ਅਤੇ 2 ਜਿੰਦਾ ਕਾਰਤੂਸ ,ਸਪਲੈਂਡਰ ਮੋਟਰਸਾਈਕਲ ਅਤੇ ਇੱਕ ਮੋਬਾਈਲ ਫ਼ੋਨ ਬਰਾਮਦ
Amritsar News: BSF ਅਤੇ ਕਸਟਮ ਅਧਿਕਾਰੀਆਂ ਨੇ ਸਾਂਝੀ ਕਾਰਵਾਈ ਵਿਚ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ
Amritsar News: ਹੈਰੋਇਨ ਦਾ ਵਜ਼ਨ 461 ਗ੍ਰਾਮ
Punjab News: ਕੇਂਦਰੀ ਜੇਲ ਅੰਮ੍ਰਿਤਸਰ ’ਚ ਕੈਦੀਆਂ ਦੇ ਦੋ ਗੁੱਟਾਂ ਵਿਚ ਹੋਇਆ ਟਕਰਾਅ
ਇਸ ਸਬੰਧੀ ਇਸਲਾਮਾਬਾਦ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ।
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (8 ਜੂਨ 2024)
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ
Punjab News: ਵਕੀਲ ਵਨੀਤ ਮਹਾਜਨ ਨੇ ਪੈਸੇ ਦੇ ਕੇ ਖ਼ੁਦ ’ਤੇ ਚਲਵਾਈ ਸੀ ਗੋਲੀ; ਪੁਲਿਸ ਨੇ ਦਰਜ ਕੀਤਾ ਮਾਮਲਾ
ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਸ਼ਾਰਪ ਸ਼ੂਟਰ ਸਮੇਤ ਪੰਜ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Operation Blue Star 40th Anniversary: ਕਿਵੇਂ ਭੁਲੀਏ ਉਹ ਦਿਨ ਤੇ ਰਾਤਾਂ 1984 ਵਾਲੇ
ਇਸ ’ਚ ਤਾਂ ਕੋਈ ਸ਼ੱਕ ਨਹੀਂ ਕਿ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਤੇ ਸਰੋਵਰ ਦੀ ਪ੍ਰਕਰਮਾ ਅੰਦਰ ਫ਼ੌਜੀ ਬੂਟਾਂ ਸਣੇ ਹੀ ਫਿਰ ਰਹੇ ਸੀ।
Amritsar News : ਅੰਮ੍ਰਿਤਸਰ ’ਚ ਸਾਰਾਗੜੀ ਸਰਾਂ ਨੂੰ ਲੈ ਕੇ ਸਾਈਬਰ ਠੱਗਾਂ ਨੇ ਬਣਾਈ ਹੈ ਵੱਖਰੀ ਵੈੱਬਸਾਈਟ
Amritsar News : ਸਾਈਬਰ ਠੱਗ QR ਕੋਡ ਵਰਤ ਕੇ ਆਨਲਾਈਨ ਪੈਸੇ ਮੰਗਵਾ ਕੇ ਬਾਅਦ ’ਚ ਫੋਨ ਕਰ ਦਿੰਦਾ ਬੰਦ, ਡੀਸੀਪੀ ਦਿੱਤੀ ਸ਼ਿਕਾਇਤ