Amritsar
ਦਰਬਾਰ ਸਾਹਿਬ ਲਈ 14 ਕਰੋੜ ਰੁਪਏ ਦੀ ਸਬ ਸਟੇਸ਼ਨ ਜਲਦੀ
ਹਰ ਮਹੀਨੇ 7 ਲੱਖ ਯੂਨਿਟ ਬਿਜਲੀ ਦੀ ਵਰਤੋਂ ਦਰਬਾਰ ਸਾਹਿਬ ਕੰਪਲੈਕਸ ਵਿਚ ਕੀਤੀ ਜਾਂਦੀ ਹੈ | ਗਰਮੀਆਂ ਦੌਰਾਨ, ਖਪਤ 9 ਲੱਖ ਯੂਨਿਟ ਪ੍ਰਤੀ ਮਹੀਨਾ ਵਧ ਜਾਂਦੀ ਹੈ
ਗੁਰੂ ਘਰਾਂ ਤੋਂ ਜੀ.ਐਸ.ਟੀ. ਹਟਾਉਣ ਸਬੰਧੀ ਭਾਈ ਲੌਂਗੋਵਾਲ ਨੇ ਸ੍ਰੀ ਅਰੁਣ ਜੇਤਲੀ ਨੂੰ ਲਿਖਿਆ ਪੱਤਰ
23 ਮਾਰਚ ਨੂੰ ਲਿਖੇ ਗਏ ਇਸ ਪੱਤਰ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿੱਤ ਮੰਤਰੀ ਨੂੰ ਲਿਖਿਆ ਹੈ ਕਿ ਸਿੱਖ ਧਰਮ ਅੰਦਰ ਲੰਗਰ ਦਾ ਵਿਸ਼ੇਸ਼ ਮਹੱਤਵ ਹੈ
ਡਾ. ਮਨਮੋਹਨ ਸਿੰਘ ਨੇ ਪਰਵਾਰ ਸਮੇਤ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਡਾ. ਮਨਮੋਹਨ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ, ਭਰਾ ਸ. ਸੁਰਜੀਤ ਸਿੰਘ ਕੋਹਲੀ ਸਮੇਤ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ
ਚੱਡਾ ਗਰੁੱਪ ਦੇ ਡਾ. ਸੰਤੋਖ ਸਿੰਘ ਪ੍ਰਧਾਨ ਤੇ ਸਰਬਜੀਤ ਸਿੰਘ ਮੀਤ ਪ੍ਰਧਾਨ ਚੁਣੇ
ਚਰਨਜੀਤ ਸਿੰਘ ਚੱਢਾ ਗਰੁੱਪ ਮੁੜ ਚੀਫ ਖਾਲਸਾ ਦੀਵਾਨ ਤੇ ਕਾਬਜ
ਕਿਸਾਨੀ ਖ਼ੁਦਕੁਸ਼ੀਆਂ ਰੋਕਣ ਲਈ ਪਿੰਡ-ਪਿੰਡ ਪ੍ਰਚਾਰ ਕਰੇਗਾ ਗੋਰਾ ਸਰਦਾਰ
ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਕਿਸਾਨ ਖੁਦਕੁਸ਼ੀਆਂ ਤੋਂ ਪੰਜਾਬੀ ਹੀ ਨਹੀਂ ਬਲਕਿ ਵਿਦੇਸ਼ੀ ਵੀ ਫ਼ਿਕਰਮੰਦ ਹਨ..
ਪਤਨੀ ਨਾਲ ਪਾਰਟੀਸ਼ਨ ਮਿਊਜ਼ੀਅਮ ਦੇਖਣ ਪੁੱਜੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ
ਦੇੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਪਣੀ ਪਤਨੀ ਗੁਰਸ਼ਰਨ ਕੌਰ ਸਮੇਤ ਅੰਮ੍ਰਿਤਸਰ ਵਿਖੇ ਪਾਰਟੀਸ਼ਨ ਮਿਊਜ਼ੀਅਮ ਦੇਖਣ ਲਈ ਪੁੱਜੇ। ਜਿਕਰਯੋਗ...
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸ੍ਰੀ ਹਰਿਮੰਦਰ ਸਾਹਿਬ 'ਚ ਹੋਏ ਨਤਮਸਤਕ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਐਤਵਾਰ ਨੂੰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ
ਸ੍ਰੀ ਦਰਬਾਰ ਸਾਹਿਬ ਪਹੁੰਚੀ ਰਾਧੇ ਮਾਂ, ਕੀਤੀ 10 ਹਜ਼ਾਰ ਬਰਤਨਾਂ ਦੀ ਸੇਵਾ
ਰਾਧੇ ਮਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਨਿਚਰਵਾਰ ਨੂੰ ਨਤਮਸਤਕ ਹੋਣ ਲਈ ਪਹੁੰਚੀ। ਇਥੇ ਉਸ ਨੇ ਲੰਗਰ ਤੇ ਬਰਤਨਾਂ ਦੀ ਸੇਵਾ ਕੀਤੀ। ਇਸ ਮੌਕੇ ਉਸ ਨੇ ਲੰਗਰ ਹਾਲ...
ਨਵਜੋਤ ਸਿੰਘ ਸਿੱਧੂ ਵਿਰੁਧੁ ਸੁਪਰੀਮ ਕੋਰਟ 'ਚ ਚੱਲ ਰਹੇ ਕੇਸ ਦਾ ਮਾਮਲਾ
ਨਵਜੋਤ ਸਿੱਧੂ ਦਾ ਕੇਸ ਸੁਪਰੀਮ ਕੋਰਟ ਵਿਚ ਹੋਣ ਕਰ ਕੇ ਤੇ ਇਸ ਦਾ ਫ਼ੈਸਲਾ ਜਲਦੀ ਆਉਣ ਦੇ ਮੱਦੇਨਜ਼ਰ ਉਨ੍ਹਾਂ ਦੇ ਹਮਾਇਤੀਆਂ ਦੀਆਂ ਨਜ਼ਰਾਂ ਉੱਚ ਅਦਾਲਤ ਵਲ ਕੇਂਦਰਤ ਹੋ ਗਈਆਂ।
ਚੀਫ਼ ਖ਼ਾਲਸਾ ਦੀਵਾਨ ਦੀ ਚੋਣ: ਹਰ ਧਿਰ ਜਿੱਤ ਪ੍ਰਤੀ ਆਸਵੰਦ
25 ਮਾਰਚ ਨੂੰ ਚੀਫ ਖਾਲਸਾ ਦੀਵਾਨ ਦੇ ਆਹੁਦੇਦਾਰਾਂ ਦੀ ਚੋਣ ਨੂੰ ਲੈ ਕੇ ਸਾਰੀਆਂ ਧਿਰਾਂ ਦੀਆਂ ਸਰਗਰਮੀਆਂ ਨੇ ਜ਼ੋਰ ਫੜ ਲਿਆ ਹੈ।