Amritsar
SGPC News: ਬਲਵੰਤ ਸਿੰਘ ਰਾਜੋਆਣਾ ਮਾਮਲੇ ’ਤੇ ਹੋਈ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ; ਧਾਮੀ ਨੇ ਕੌਮ ਨੂੰ ਕੀਤੀ ਇਹ ਅਪੀਲ
ਮੀਟਿੰਗ 'ਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ ਗਈ।
Punjabi Youth died in Dubai: ਦੁਬਈ ਵਿਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਨੇ ਤੋੜਿਆ ਦਮ
ਰੋਜ਼ੀ-ਰੋਟੀ ਕਮਾਉਣ ਤਿੰਨ ਸਾਲ ਪਹਿਲਾਂ ਗਿਆ ਸੀ ਵਿਦੇਸ਼
Panthak News: ਬੁੱਢਾ ਦਲ ਦੀ ਅਗਵਾਈ ’ਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਅੱਜ ਕਢਿਆ ਜਾਵੇਗਾ ਮਹੱਲਾ
ਬੁੱਢਾ ਦਲ ਵਲੋਂ ਪੀਰ ਗ਼ੈਬ ਸ਼ਾਹ ਛਾਉਣੀ ਬੁੱਢਾ ਦਲ ਤੋਂ ਮਹੱਲਾ ਕਢਿਆ ਜਾਵੇਗਾ ਜਿਸ ਵਿਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਤੇ ਅਕਾਲੀ ਫ਼ੌਜਾਂ ਸ਼ਮੂਲੀਅਤ ਕਰਨਗੀਆਂ।
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (28 ਨਵੰਬਰ 2023)
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
Panthak News: ਸ੍ਰੀ ਦਰਬਾਰ ਸਾਹਿਬ ਦੇ ਇਕ ਕਾਊਂਟਰ ਤੋਂ ਪੈਸੇ ਚੁੱਕਣ ਦੇ ਮਾਮਲੇ ’ਚ ਪਰਚਾ ਦਰਜ
ਘਟਨਾ ਦੀ ਅੰਦਰੂਨੀ ਜਾਂਚ ਵੀ ਆਰੰਭੀ
Guru Nanak Dev Ji Parkash Purab: ਗੁਰਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ
ਸਰੋਵਰ ਦੇ ਕੰਢੇ ’ਤੇ ਸੰਗਤ ਵਲੋਂ ਮਨਮੋਹਕ ਦੀਪਮਾਲਾ ਕੀਤੀ ਗਈ
Death Threat to Dhesi: ਤਨਮਨਜੀਤ ਢੇਸੀ ਨੂੰ ਜਾਨੋਂ ਮਾਰਨ ਦੀਆਂ ਨਸਲਵਾਦੀ ਧਮਕੀਆਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਨਿਖੇਧੀ
ਕਿਹਾ; ਸੰਯੁਕਤ ਰਾਸ਼ਟਰ ਅਮਨ-ਸ਼ਾਂਤੀ ਅਤੇ ਮਨੁੱਖਤਾ ਦੀਆਂ ਦੁਸ਼ਮਣ ਤਾਕਤਾਂ ਨੂੰ ਨੰਗਿਆਂ ਕਰੇ