Amritsar
Darbar Sahib : ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਆਲੌਕਿਕ ਦ੍ਰਿਸ਼
Darbar Sahib: ਸੰਗਤ ਸਰਬਤ ਦੇ ਭਲੇ ਦੀ ਕਰ ਰਹੀ ਅਰਦਾਸ
Punjab News: ਦੀਵਾਲੀ ਅਤੇ ਬੰਦੀਛੋੜ ਦਿਵਸ ਮੌਕੇ ਕਾਰਜਕਾਰੀ ਜਥੇਦਾਰ ਭਾਈ ਮੰਡ ਪੜ੍ਹਨਗੇ ਕੌਮ ਦੇ ਨਾਮ ਸੰਦੇਸ਼
ਇਸ ਗੱਲ ਦੀ ਜਾਣਕਾਰੀ ਸੰਨ 2015 ਦੇ ਸਰਬੱਤ ਖ਼ਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਵਲੋਂ ਅੱਜ ਇਥੇ ਦਿਤੀ ਗਈ।
Malaysia Airlines Direct flights from Amritsar: ਮਲੇਸ਼ੀਆ ਏਅਰਲਾਈਨ ਦੀਆਂ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ
ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਲੇਸ਼ੀਆ ਏਅਰਲਾਈਨ ਦੀਆਂ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਹੋ ਗਈਆਂ ਹਨ।
Double murder in Amritsar; ਨੌਜਵਾਨ ਵਲੋਂ ਲੋਹੇ ਦੀ ਰਾਡ ਮਾਰ ਕੇ ਮਾਤਾ-ਪਿਤਾ ਦੀ ਹਤਿਆ
ਸ਼ਰਾਬ ਦੇ ਨਸ਼ੇ ਵਿਚ ਜਾਗੋ ’ਚ ਜਾਣ ਤੋਂ ਰੋਕਣ ’ਤੇ ਕੀਤਾ ਕਤਲ
Gold seized at Amritsar airport: ਅੰਮ੍ਰਿਤਸਰ ਕਸਟਮ ਵਿਭਾਗ ਨੇ ਬਰਾਮਦ ਕੀਤਾ ਕਰੀਬ ਇਕ ਕਰੋੜ ਰੁਪਏ ਦਾ ਸੋਨਾ
ਬਰਾਮਦ ਸੋਨੇ ਦਾ ਕੁੱਲ ਵਜ਼ਨ 1 ਕਿਲੋ 642 ਗ੍ਰਾਮ
SGPC President Election Result: ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ SGPC ਦੇ ਪ੍ਰਧਾਨ
ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਜਨਰਲ ਇਜਲਾਸ ਹੋਇਆ।
Punjab Vigilance Bureau: 8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਰੰਗੇ ਹੱਥੀਂ ਕਾਬੂ
ਸਹਿ-ਦੋਸ਼ੀ ਜੂਨੀਅਰ ਇੰਜੀਨੀਅਰ ਵਿਰੁਧ ਵੀ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ
SGPC General House meet: ਸ਼੍ਰੋੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ
ਬੰਦੀ ਸਿੰਘਾਂ ਦੀ ਰਿਹਾਈ, ਵਿਤਕਰਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ
SGPC President Elections:ਹਰਜਿੰਦਰ ਸਿੰਘ ਧਾਮੀ ਦੀ ਹੈਟ੍ਰਿਕ, ਤੀਜੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਭਲਕੇ ਹੋਣ ਜਾ ਰਹੀ ਚੋਣ ਵਿਚ ਹਰਜਿੰਦਰ ਸਿੰਘ ਧਾਮੀ ਦਾ ਤੀਜੀ ਵਾਰ ਐਸਜੀਪੀਸੀ ਪ੍ਰਧਾਨ ਬਣਨਾ ਤੈਅ ਹੈ।