Amritsar
Diljit Dosanjh News Song: ਰੂਹਾਨੀਅਤ ਨਾਲ ਭਰਪੂਰ ਹੈ ਦਿਲਜੀਤ ਦੁਸਾਂਝ ਦਾ ਗੀਤ ‘ਰੂਹ ਵੈਰਾਗਣ’
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਵਲੋਂ ਅਪਣਾ ਨਵਾਂ ਧਾਰਮਕ ਗੀਤ ਰਿਲੀਜ਼ ਕੀਤਾ ਗਿਆ।
Punjab News: ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ 'ਤੇ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ; ਮਾਸਟਰਮਾਈਂਡ ਸਮੇਤ 4 ਗ੍ਰਿਫਤਾਰ
ਫਿਲਹਾਲ ਡੀਆਰਆਈ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।
Panthak News: ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਭਲਕੇ ਪਾਕਿਸਤਾਨ ਰਵਾਨਾ ਹੋਵੇਗਾ ਜਥਾ
ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਇਤਰਾਜ਼
Punjab News: ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ: ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਉਨ੍ਹਾਂ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਨੂੰ ਮਿਲ ਬੈਠ ਕੇ ਹੱਲ ਕਰਨ
Panthak News: ਪ੍ਰੋ. ਸਰਚਾਂਦ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
ਪ੍ਰਧਾਨ ਮੰਤਰੀ ਸਿੱਖ ਵਕੀਲਾਂ ਪ੍ਰਤੀ ਅਫ਼ਸਰਸ਼ਾਹੀ ਦੇ ਵਤੀਰੇ ਨੂੰ ਸੁਧਾਰਨ ਲਈ ਬਿਨਾਂ ਦੇਰੀ ਦਖ਼ਲ ਦੇਣ : ਪ੍ਰੋ. ਸਰਚਾਂਦ ਸਿੰਘ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (23 ਨਵੰਬਰ 2023)
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
Heroin recovered in Amritsar: ਕੌਮਾਂਤਰੀ ਸਰਹੱਦ ਨੇੜਿਉਂ 5 ਕਿਲੋ ਹੈਰੋਇਨ ਬਰਾਮਦ
ਪੰਜਾਬ ਪੁਲਿਸ ਅਤੇ BSF ਨੇ ਕੀਤੀ ਸਾਂਝੀ ਕਾਰਵਾਈ
Panthak News: ਦੋ ਸਿੱਖ ਵਕੀਲਾਂ ਨੂੰ ਜੱਜ ਨਿਯੁਕਤ ਨਾ ਕਰਨਾ ਸਿੱਖਾਂ ਨੂੰ ਗ਼ੁਲਾਮੀ ਦਾ ਅਹਿਸਾਸ ਕਰਵਾਉਣ ਬਰਾਬਰ : ਗਿਆਨੀ ਰਘਬੀਰ ਸਿੰਘ
ਕਿਹਾ, ਇਹ ਦੇਸ਼ ਦੀ ਆਜ਼ਾਦੀ ਲਈ 80 ਫ਼ੀ ਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਮੁੱਚੀ ਸਿੱਖ ਕੌਮ ਦਾ ਅਪਮਾਨ