Amritsar
ਅੰਮ੍ਰਿਤਸਰ 'ਚ ਮਕਾਨ ਦੀ ਛੱਤ ਡਿੱਗਣ ਨਾਲ ਵਿਅਕਤੀ ਦੀ ਦਰਦਨਾਕ ਮੌਤ
ਮੀਂਹ ਪੈਣ ਕਾਰਨ ਵਾਪਰਿਆ ਹਾਦਸਾ
ਅਟਾਰੀ ਵਾਹਗਾ ਸਰਹੱਦ ’ਤੇ ਰੀਟਰੀਟ ਸੈਰਮਨੀ ਦਾ ਸਮਾਂ ਬਦਲਿਆ
ਹੁਣ ਸ਼ਾਮ 5.30 ਤੋਂ ਸ਼ਾਮ 6.15 ਵਜੇ ਤਕ ਹੋਵੇਗੀ ਰੀਟਰੀਟ ਸੈਰਮਨੀ
ਅੱਜ ਦਾ ਹੁਕਮਨਾਮਾ (16 ਸਤੰਬਰ 2023)
ਧਨਾਸਰੀ ਮਹਲਾ ੪ ॥
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹੈਰੋਇਨ ਅਤੇ ਅਸਲੇ ਸਣੇ 4 ਮੁਲਜ਼ਮ ਕੀਤੇ ਕਾਬੂ
ਡਰੱਗ ਟਿਪ ਨੰਬਰ ’ਤੇ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ
ਸਭ ਸਿਖਨ ਕੋ ਹੁਕਮ ਹੈ ਗੁਰੂ ਮਾਨਿਉ ਗ੍ਰੰਥ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ 'ਤੇ ਵਿਸ਼ੇਸ਼
ਲੱਖਾਂ ਦੀ ਗਿਣਤੀ ਵਿਚ ਸੰਗਤ ਹੋ ਰਹੀ ਨਤਮਸਤਕ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਸਜਾਵਟ
ਇਸ ਵਾਰ ਫੁੱਲਾਂ ਦੀ ਸਜਾਵਟ ਦੀ ਸੇਵਾ ਅੰਮ੍ਰਿਤਸਰ ਨਿਵਾਸੀ ਭਾਈ ਸਵਿੰਦਰਪਾਲ ਸਿੰਘ ਪਾਲਕੀ ਸਾਹਿਬ ਵਾਲਿਆਂ ਦੇ ਪਰਿਵਾਰ ਵਲੋਂ ਕਰਵਾਈ ਜਾ ਰਹੀ ਹੈ ।
‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਮਾਝੇ ਦੇ ਉੱਘੇ ਸਨਅਤਕਾਰਾਂ ਅਤੇ ਉੱਦਮੀਆਂ ਨੇ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਲਾਹਿਆ
ਸੱਤਾ ਪਰਿਵਤਨ ਨਾਲ ਕੇਵਲ ਕੁਰਸੀ ਨਹੀਂ ਬਦਲੀ, ਵਿਵਸਥਾ ਵੀ ਬਦਲੀ-ਉਦਯੋਗਪਤੀ
ਕੇਜਰੀਵਾਲ ਵਲੋਂ ਸੂਬੇ ਵਿਚ ਉਦਯੋਗਿਕ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਲੀਹੋਂ ਹਟਵੇ ਉਪਰਾਲੇ ਕਰਨ ’ਤੇ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ
ਭਗਵੰਤ ਮਾਨ ਨੂੰ ਹੁਣ ਤਕ ਦਾ ਸੱਭ ਤੋਂ ਕਾਬਲ ਤੇ ਬਿਹਤਰ ਮੁੱਖ ਮੰਤਰੀ ਦਸਿਆ
ਮੁੱਖ ਮੰਤਰੀ ਵਲੋਂ ਸਰਹੱਦੀ ਜ਼ਿਲ੍ਹਿਆਂ ਵਿਚ ਸਨਅਤੀਕਰਨ ਨੂੰ ਹੁਲਾਰਾ ਦੇਣ ਦਾ ਐਲਾਨ; ਅੰਮ੍ਰਿਤਸਰ ’ਚ ਹੋਈ ਪਹਿਲੀ ਸਰਕਾਰ-ਸਨਅਤਕਾਰ ਮਿਲਣੀ
ਅੰਮ੍ਰਿਤਸਰ ਵਿਚ ਸਮਰਪਤ ਟੂਰਿਜ਼ਮ ਪੁਲਿਸ ਯੂਨਿਟ ਦਾ ਹੋਵੇਗਾ ਗਠਨ
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਸਕੂਲ ਸਿੱਖਿਆ ਦੇ ਵਿਕਾਸ ਲਈ 1600 ਕਰੋੜ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟਾਂ ਦਾ ਆਗਾਜ਼
ਸਕੂਲਾਂ ਵਿਚ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ, ਵਾਈ-ਫਾਈ ਦੀ ਸਹੂਲਤ ਛੇਤੀ