Amritsar
ਪਾਕਿਸਤਾਨ ਨੇ ਰਿਹਾਅ ਕੀਤੇ 3 ਭਾਰਤੀ; ਅਟਾਰੀ-ਵਾਹਘਾ ਸਰਹੱਦ ਰਾਹੀਂ ਹੋਈ ਵਤਨ ਵਾਪਸੀ
ਆਜ਼ਾਦੀ ਦਿਹਾੜੇ ਮੌਕੇ ਭਾਰਤ ਨੇ ਵੀ ਰਿਹਾਅ ਕੀਤੇ ਤਿੰਨ ਪਾਕਿਸਤਾਨੀ ਕੈਦੀ
ਅੱਜ ਦਾ ਹੁਕਮਨਾਮਾ (12 ਅਗਸਤ 2023)
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ਅੰਮ੍ਰਿਤਸਰ ਪੁਲਿਸ ਦੀ ਕਾਰਵਾਈ, ਨਾਜਾਇਜ਼ ਸ਼ਰਾਬ, ਲੀਟਰ ਲਾਹਣ ਅਤੇ 2 ਭੱਠੀਆਂ ਕੀਤੀਆਂ ਬਰਾਮਦ
ਪੁਲਿਸ ਨੇ ਇਕ ਮੁਲਜ਼ਮ ਨੂੰ ਵੀ ਕੀਤਾ ਗ੍ਰਿਫ਼ਤਾਰ
ਧੀ ਨੂੰ ਬੇਰਹਿਮੀ ਨਾਲ ਮਾਰਨ ਵਾਲੇ ਪਿਓ ਨੇ ਕੀਤਾ ਸਰੰਡਰ, ਕਿਹਾ- ਅਸੀਂ ਅਣਖ ਵਾਲੇ ਹੁੰਦੇ ਹਾਂ
ਧੀ ਦੇ ਚਰਿੱਤਰ ’ਤੇ ਸ਼ੱਕ ਕਾਰਨ ਦਿਤਾ ਘਟਨਾ ਨੂੰ ਅੰਜਾਮ
ਅੰਮ੍ਰਿਤਸਰ ਵਿਚ ਦੋ ਦਿਨ ਤੋਂ ਲਾਪਤਾ ਧੀ ਪਹੁੰਚੀ ਘਰ; ਗੁੱਸੇ ਵਿਚ ਪਿਤਾ ਨੇ ਕੀਤਾ ਕਤਲ
ਮੋਟਰਸਾਈਕਲ ਨਾਲ ਬੰਨ੍ਹ ਕੇ ਪੂਰੇ ਪਿੰਡ ਵਿਚ ਘੁੰਮਾਇਆ
ਅੱਜ ਦਾ ਹੁਕਮਨਾਮਾ (11 ਅਗਸਤ 2023)
ਸੋਰਠਿ ਮਹਲਾ ੩ ਘਰੁ ੧ ਤਿਤੁਕੀ
12 ਕਿਲੋਗ੍ਰਾਮ ਹੈਰੋਇਨ ਸਮੇਤ 3 ਮੁਲਜ਼ਮ ਕਾਬੂ; ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ ਮੁਲਜ਼ਮ
ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ
ਅੱਜ ਦਾ ਹੁਕਮਨਾਮਾ (10 ਅਗਸਤ 2023)
ਸਲੋਕੁ ਮ: ੪ ॥
ਅੰਮ੍ਰਿਤਸਰ 'ਚ ਦਿਨ ਦਿਹਾੜੇ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨਿਆ ਮਾਪਿਆਂ ਦਾ ਇਕਲੌਤਾ ਪੁੱਤ
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਸ਼ੁਰੂ
ਅੰਮ੍ਰਿਤਸਰ ਅਤੇ ਤਰਨਤਾਰਨ ਸਰਹੱਦ ਨੇੜਿਉਂ ਮਿਲੇ 2 ਪਾਕਿਸਤਾਨੀ ਡਰੋਨ; ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ
ਡਰੋਨ ਨੂੰ ਹੁਣ ਜਾਂਚ ਲਈ ਫੋਰੈਂਸਿਕ ਲੈਬ ਵਿਚ ਭੇਜਿਆ ਗਿਆ ਹੈ