Amritsar
BSF ਜਵਾਨਾਂ ਨੇ ਢੇਰ ਕੀਤੇ ਦੋ ਪਾਕਿਸਤਾਨੀ ਡਰੋਨ, ਕੌਮਾਂਤਰੀ ਸਰਹੱਦ ਨੇੜਿਉਂ 2 ਕਿਲੋ ਹੈਰੋਇਨ ਬਰਾਮਦ
ਪਿੰਡ ਧਾਰੀਵਾਲ ਅਤੇ ਰਤਨ ਖੁਰਦ ਵਿਚ ਗਸ਼ਤ ਕਰ ਰਹੇ ਸਨ ਜਵਾਨ
ਅੰਮ੍ਰਿਤਸਰ 'ਚ ਅੰਤਰਰਾਸ਼ਟਰੀ ਸਮੱਗਲਰ ਕੋਲੋਂ ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ
ਡਰੋਨ ਰਾਹੀਂ ਪਾਕਿਸਤਾਨ ਤੋਂ ਲਿਆਉਂਦਾ ਸੀ ਖੇਪ
ਏਅਰ ਇੰਡੀਆ ਮੁੜ ਸ਼ੁਰੂ ਕਰੇਗੀ ਅੰਮ੍ਰਿਤਸਰ ਤੋਂ ਮੁੰਬਈ ਜਾਣ ਵਾਲੀ ਉਡਾਣ, ਗੋ-ਫ਼ਰਸਟ ਦੀਆਂ ਉਡਾਣਾਂ ਬੰਦ ਹੋਣ ਮਗਰੋਂ ਲਿਆ ਫ਼ੈਸਲਾ
ਮਿਲੀ ਜਾਣਕਾਰੀ ਅਨੁਸਾਰ ਇਹ ਫਲਾਈਟ 20 ਮਈ ਤੋਂ ਉਡਾਣ ਭਰੇਗੀ।
ਅੱਜ ਦਾ ਹੁਕਮਨਾਮਾ (13 ਮਈ 2023)
ਧਨਾਸਰੀ ਮਹਲਾ ੧ ॥
ਅੱਜ ਦਾ ਹੁਕਮਨਾਮਾ (12 ਮਈ 2023)
ਸਲੋਕ ॥
ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕਾ ਕਰਨ ਵਾਲੇ 5 ਮੁਲਜ਼ਮਾਂ ਦੀ ਹੋਈ ਗ੍ਰਿਫ਼ਤਾਰੀ, ਡੀ.ਜੀ.ਪੀ. ਗੌਰਵ ਯਾਦਵ ਨੇ ਕੀਤੇ ਅਹਿਮ ਖ਼ੁਲਾਸੇ
ਪਟਾਕੇ ਬਣਾਉਣ ਦਾ ਕੰਮ ਕਰਦਾ ਹੈ ਮੁਲਜ਼ਮ ਹਰਜੀਤ ਸਿੰਘ
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਵਿਅਕਤੀ ਦੀ ਮੌਤ
ਮ੍ਰਿਤਕ ਦੇ ਮਾਤਾ ਨੇ ਕਿਹਾ ਕਿ ਸਰਕਾਰਾਂ ਦੀ ਗੰਦੀ ਰਾਜਨੀਤੀ ਨੇ ਸਾਡਾ ਘਰ ਤਬਾਹ ਕਰ ਦਿਤਾ
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁਡ ਅਦਾਕਾਰ ਵਿਧੁਤ ਜਾਮਵਾਲ
, ਕੀਤੀ ਬਰਤਨ ਸਾਫ਼ ਕਰਨ ਦੀ ਸੇਵਾ
ਅੰਮ੍ਰਿਤਸਰ 'ਚ ਦੁਰਗਿਆਣਾ ਕਮੇਟੀ ਦੇ ਗੋਦਾਮ 'ਚ ਲੱਗੀ ਅੱਗ, ਸਮਾਨ ਸੜ ਕੇ ਹੋਇਆ ਸੁਆਹ
ਲੱਕੜ ਦੀ ਸਮੱਗਰੀ ਹੋਣ ਕਾਰਨ ਤੇਜ਼ੀ ਨਾਲ ਫੈਲੀ ਅੱਗ