Firozpur
ਫਿਰੋਜ਼ਪੁਰ ਦੀ ਨਵਕਿਰਨ ਕੌਰ ਨੂੰ ਮਿਲੇਗਾ ਰਾਸ਼ਟਰਪਤੀ ਪੁਰਸਕਾਰ
ਬਾਬਾ ਸ਼ਾਮ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫੱਤੇਵਾਲਾ ਦੀ ਵਿਦਿਆਰਥਣ ਹੈ ਨਵਕਿਰਨ ਕੌਰ
BDPO ਦਫ਼ਤਰ ਵਿਚ ਧਰਨਾ ਦੇਣ ਦਾ ਮਾਮਲਾ: ਕੁਲਬੀਰ ਜ਼ੀਰਾ ਵਿਰੁਧ ਮਾਮਲਾ ਦਰਜ, ਮੰਗਲਵਾਰ ਨੂੰ ਦੇਣਗੇ ਗ੍ਰਿਫ਼ਤਾਰੀ
ਅਸੀਂ ਅਪਣੀ ਸਰਕਾਰ 'ਚ ਵੀ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਹੁਣ ‘ਆਪ’ ਸਰਕਾਰ 'ਚ ਵੀ ਪੂਰੇ ਦਮ 'ਤੇ ਲੜਾਂਗੇ: ਕੁਲਬੀਰ ਜ਼ੀਰਾ
CIA ਸਟਾਫ਼ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ: ਇਕ ਬਦਮਾਸ਼ ਜ਼ਖ਼ਮੀ
ਮੁਲਜ਼ਮ ਵਿਰੁਧ 17 ਕੇਸ ਦਰਜ ਹਨ।
ਮੁੱਖ ਮੰਤਰੀ ਨੇ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ, ਨਿਰਮਾਣ ਕਾਰਜ ਛੇ ਮਹੀਨਿਆਂ ਵਿਚ ਮੁਕੰਮਲ ਕਰਨ ਦਾ ਐਲਾਨ
21 ਸਿੱਖ ਸੈਨਿਕਾਂ ਦੀ ਸੂਰਮਗਤੀ ਦਰਸਾਉਣ ਦੇ ਉਦੇਸ਼ ਵਾਲੇ ਮਾਣਮੱਤੇ ਪ੍ਰਾਜੈਕਟ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਵੇਗੀ
ਫਿਰੋਜ਼ਪੁਰ ਵਿਚ DSP ਦਾ ਖੁਲਾਸਾ; SHO ਸਣੇ 11 ਪੁਲਿਸ ਮੁਲਾਜ਼ਮਾਂ ਦਾ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨਾਲ ਸਬੰਧ
ਇਸ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਦਿਤੀ ਗਈ ਹੈ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਕੁੱਝ ਸਮਾਂ ਪਹਿਲਾਂ ਹੋਇਆ ਸੀ ਵਿਆਹ
14 ਸਾਲਾਂ ਤੋਂ ਮਨੀਲਾ ਵਿਚ ਰਹਿ ਰਹੀ ਪੰਜਾਬਣ ਦੀ ਗੋਲੀ ਮਾਰ ਕੇ ਹਤਿਆ
ਅਪਣਾ ਕਾਰੋਬਾਰ ਕਰ ਰਹੀ ਸੀ ਜਗਨਪ੍ਰੀਤ ਕੌਰ
ਫਿਰੋਜ਼ਪੁਰ ਬਾਰਡਰ ਨੇੜੇ ਦੇਰ ਰਾਤ ਮਿਲਿਆ ਪਾਕਿਸਤਾਨੀ ਡਰੋਨ; 21 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ
ਪੰਜਾਬ ਪੁਲਿਸ ਅਤੇ BSF ਨੇ ਪਿੰਡ ਹਜ਼ਾਰਾ ਸਿੰਘ ਵਾਲਾ ’ਚ ਚਲਾਈ ਤਲਾਸ਼ੀ ਮੁਹਿੰਮ
ਕੌਮਾਂਤਰੀ ਸਰਹੱਦ ਨੇੜੇ 29.26 ਕਿਲੋ ਹੈਰੋਇਨ ਸਣੇ 2 ਪਾਕਿਸਤਾਨੀ ਤਸਕਰ ਕਾਬੂ
BSF ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਸਾਂਝੀ ਕਾਰਵਾਈ
ਹੜ੍ਹ ਪ੍ਰਭਾਵਤ ਇਲਾਕਿਆਂ ਦੇ ਸਕੂਲਾਂ ਵਿਚ 26 ਅਗਸਤ ਤਕ ਛੁੱਟੀਆਂ ਦਾ ਐਲਾਨ; ਬਚਾਅ ਕਾਰਜ ਜਾਰੀ
ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੁੱਝ ਸਕੂਲਾਂ ਵਿਚ ਪਾਣੀ ਭਰ ਚੁੱਕਿਆ ਹੈ