Gurdaspur
Death of Punjabi in Canada: ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ; ਅੱਜ ਵਾਪਸ ਆਉਣਾ ਸੀ ਪੰਜਾਬ
ਡੇਰਾ ਬਾਬਾ ਨਾਨਕ ਦੇ ਪਿੰਡ ਮਛਰਾਲਾ ਵਿਚ ਸੋਗ ਦੀ ਲਹਿਰ
Punjab News: ਸੜਕ ਹਾਦਸੇ ’ਚ ਪੰਜਾਬ ਪੁਲਿਸ ਦੇ ASI ਦੀ ਮੌਤ
ਡਿਊਟੀ ’ਤੇ ਜਾਂਦੇ ਸਮੇਂ ਵਾਪਰਿਆ ਹਾਦਸਾ
Punjab News: ਗੈਰ-ਕਾਨੂੰਨੀ ਮਾਇਨਿੰਗ ਦੌਰਾਨ ਨੌਜਵਾਨ ਦੀ ਮੌਤ ਦਾ ਮਾਮਲਾ; ਸਾਬਕਾ ਸਰਪੰਚ ਵਿਰੁਧ ਮਾਮਲਾ ਦਰਜ
ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ (35) ਵਾਸੀ ਪਿੰਡ ਮੇਤਲਾ ਵਜੋਂ ਹੋਈ ਹੈ।
Gurdaspur New bus terminal: ਗੁਰਦਾਸਪੁਰ ਨੂੰ ਮਿਲਣ ਜਾ ਰਿਹਾ ਨਵਾਂ ਬੱਸ ਟਰਮੀਨਲ; 2 ਦਸੰਬਰ ਨੂੰ ਹੋਵੇਗੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਕਰਨਗੇ ਉਦਘਾਟਨ
Gurdaspur News: ਨਗਰ ਕੀਰਤਨ ਵਾਲੀ ਟਰਾਲੀ ਵਿਚ ਕਰੰਟ ਆਉਣ ਕਾਰਨ ਨੌਜਵਾਨ ਦੀ ਮੌਤ
ਪ੍ਰਸ਼ਾਦ ਵਰਤਾਉਣ ਦੀ ਸੇਵਾ ਕਰਦੇ ਸਮੇਂ ਵਾਪਰਿਆ ਹਾਦਸਾ
Army jawan martyred: ਗੋਲੀ ਲੱਗਣ ਕਾਰਨ ਪੰਜਾਬ ਦਾ ਜਵਾਨ ਸ਼ਹੀਦ
ਹੈਦਰਾਬਾਦ ਵਿਖੇ 13 ਪੰਜਾਬ ਰੈਜੀਮੈਂਟ ਵਿਚ ਤਾਇਨਾਤ ਸੀ ਰਾਜਿੰਦਰ ਸਿੰਘ
NIA Raid At Batala: ਬਟਾਲਾ ਵਿਚ NIA ਦੀ ਰੇਡ; ਘਰ ਦੀਆਂ ਕੰਧਾਂ ਟੱਪ ਕੇ ਵੜੀ ਅੰਦਰ
ਅਕਾਊਂਟਸ ਦਾ ਕੰਮ ਕਰਦੇ ਨੌਜਵਾਨ ਦੇ ਘਰ ਮਾਰਿਆ ਛਾਪਾ
Punjabi Youth Death in New Zealand: ਨਿਊਜ਼ੀਲੈਂਡ ਵਿਚ ਪੰਜਾਬੀ ਨੌਜਵਾਨ ਦੀ ਮੌਤ; ਚੰਗੇ ਭਵਿੱਖ ਲਈ ਗਿਆ ਸੀ ਵਿਦੇਸ਼
ਫਤਿਹਗੜ੍ਹ ਚੂੜੀਆਂ ਦੇ ਪਿੰਡ ਖੈਰਾ ਕਲਾਂ ਨਾਲ ਸਬੰਧਤ ਸੀ ਨੌਜਵਾਨ
Heroin seized in Gurdaspur: ਪੰਜਾਬ ਪੁਲਿਸ ਅਤੇ BSF ਦਾ ਸਾਂਝਾ ਆਪ੍ਰੇਸ਼ਨ; 6 ਪੈਕਟ ਹੈਰੋਇਨ ਬਰਾਮਦ
ਬੀਐਸਐਫ ਸੈਕਟਰ ਗੁਰਦਾਸਪੁਰ ਦੀ ਆਦੀਆ ਚੌਕੀ ਵਿਖੇ 22 ਅਕਤੂਬਰ ਦੀ ਰਾਤ ਨੂੰ ਪਾਕਿਸਤਾਨੀ ਡਰੋਨ ਦੇਖਿਆ ਗਿਆ।
ਰੋਜ਼ੀ ਰੋਟੀ ਲਈ ਮਲੇਸ਼ੀਆ ਗਏ ਪੰਜਾਬੀ ਦੀ ਮੌਤ; ਹਫ਼ਤੇ ਬਾਅਦ ਭੈਣ ਦੇ ਵਿਆਹ ਲਈ ਆਉਣਾ ਸੀ ਪੰਜਾਬ
ਗੁਰਦਾਸਪੁਰ ਦੇ ਪਿੰਡ ਦਾਤਾਰਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ