Hoshiarpur
ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਲਾਈ ਗੁਹਾਰ
ਯੂਕਰੇਨ-ਰੂਸ ਤਣਾਅ ਦੇ ਚਲਦਿਆਂ ਵਿਦਿਆਰਥੀਆਂ ਦੇ ਪਰਿਵਾਰਾਂ ਵਿਚ ਚਿੰਤਾ ਦਾ ਮਾਹੌਲ
ਦਸਤਾਰ ਸਜਾ ਕੇ ਪੰਜਾਬ 'ਚ ਗਰਜੇ ਰਾਕੇਸ਼ ਟਿਕੈਤ, ‘MSP 'ਤੇ ਜਲਦ ਫੈਸਲਾ ਲਵੇ ਕੇਂਦਰ ਸਰਕਾਰ'
ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀ ਮੌਤ, ਲਖੀਮਪੁਰ ਖੀਰੀ ਦੀ ਘਟਨਾ, MSP ਅਤੇ ਕਿਸਾਨਾਂ 'ਤੇ ਦਰਜ ਮਾਮਲਿਆਂ ਬਾਰੇ ਸਰਕਾਰ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ।
ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸ਼ਹੀਦ ਮਨਜੀਤ ਸਿੰਘ ਦਾ ਅੰਤਿਮ ਸਸਕਾਰ, ਭੁੱਬਾਂ ਮਾਰ-ਮਾਰ ਰੋਈ ਮਾਂ
ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸਿਪਾਹੀ ਮਨਜੀਤ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਅਮਰੀਕਾ ’ਚ ਹੋਈ ਗੋਲੀਬਾਰੀ ਦੌਰਾਨ 21 ਸਾਲਾ ਪੰਜਾਬੀ ਨੌਜਵਾਨ ਦੀ ਮੌਤ
ਕਰੀਬ ਢਾਈ ਸਾਲ ਪਹਿਲਾਂ ਕੁਲਦੀਪ ਸਿੰਘ ਅਮਰੀਕਾ ਗਿਆ ਤੇ ਪਿਛਲੇ ਦੋ ਮਹੀਨਿਆਂ ਤੋਂ ਰਾਈਡ ਸ਼ੇਅਰਿੰਗ ਕੰਪਨੀ ਦੀ ਕੈਬ ਚਲਾ ਰਿਹਾ ਸੀ।
ਪਿੰਡ ਝੁੰਗੀਆ ’ਚ ਜਵਾਈ ਵਲੋਂ ਗੋਲੀ ਮਾਰ ਕੇ ਸੱਸ ਦਾ ਕਤਲ, ਪਤਨੀ ਦੀ ਹਾਲਤ ਨਾਜ਼ੁਕ
ਮਨਦੀਪ ਸਿੰਘ ਨੇ ਗੋਲੀ ਮਾਰ ਕੇ ਆਪਣੀ ਪਤਨੀ ਨੂੰ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ।
ਕਿਸਾਨਾਂ ਤੇ ਮਜ਼ਦੂਰਾਂ ਦੀ ਸਰਕਾਰ ਬਣਾਉਣ ਲਈ ਕੀਤੀ ਮਿਸ਼ਨ ਪੰਜਾਬ ਦੀ ਸ਼ੁਰੂਆਤ: ਗੁਰਨਾਮ ਸਿੰਘ ਚੜੂਨੀ
ਪੰਜਾਬ ਦੀਆਂ ਸਰਕਾਰਾਂ ਨੇ ਆਪਣੇ ਸੌੜੇ ਹਿੱਤਾਂ ਲਈ 'ਉੱਤਮ ਖ਼ੇਤੀ ਮੱਧਮ ਵਪਾਰ' ਦੇ ਨਾਅਰੇ ਨੂੰ ਪਲਟ ਕੇ ਰੱਖ਼ ਦਿੱਤਾ।
ਵਿਦੇਸ਼ ਜਾਣ ਲਈ ਪੈਸੇ ਚੁੱਕਣ ਤੋਂ ਬਾਅਦ ਫਾਇਨਾਂਸਰਾਂ ਤੋਂ ਤੰਗ ਆਈ ਕੁੜੀ ਨੇ ਕੀਤੀ ਖ਼ੁਦਕੁਸ਼ੀ
ਨੌਜਵਾਨ ਕੁੜੀ ਨੇ ਫਾਇਨਾਂਸਰਾਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ। ਵਿਦੇਸ਼ ਜਾਣ ਲਈ ਉਹਨਾਂ ਤੋਂ ਚੁੱਕੇ ਸੀ ਪੈਸੇ।
ਦਰਦਨਾਕ ਸੜਕ ਹਾਦਸੇ 'ਚ ਇਕ ਹੀ ਪਰਿਵਾਰ ਦੇ ਪੰਜ ਜੀਆਂ ਦੀ ਮੌਤ
ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਦੇ ਅੱਡੇ ਵਿਚ ਦਰਦਨਾਕ ਸੜਕ ਹਾਦਸੇ ’ਚ ਇਕ ਹੀ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ।
17 ਸਾਲਾਂ ਪੋਤੇ ਨੇ ਟੀ.ਵੀ. ਸੀਰੀਅਲ ਦੇਖ ਕੇ ਕੀਤਾ ਦਾਦੀ ਦਾ ਕਤਲ
ਪੁਲਿਸ ਨੇ 10 ਘੰਟਿਆਂ ‘ਚ ਹੀ ਸੁਲਝਾਈ ਕਤਲ ਦੀ ਗੁੱਥੀ
ਨੌਜਵਾਨਾਂ ਨੇ ਭਾਜਪਾ ਨੇਤਾ ਤੀਕਸ਼ਣ ਸੂਦ ਦੇ ਘਰ ਸੁੱਟਿਆ ਗੋਹਾ
ਗੋਹਾ ਸੁੱਟਣ ਵਾਲੇ ਨੌਜਵਾਨਾਂ ਦੀ ਨਹੀਂ ਹੋ ਸਕੀ ਪਛਾਣ