Jalandhar (Jullundur)
ਭਾਰਤ ਬੰਦ ਦੌਰਾਨ ਗੁਰਦੁਆਰਿਆਂ ਨੇ ਖੋਲ੍ਹੇ ਅਪਣੇ ਦਰਵਾਜੇ
ਪ੍ਰਦਰਸ਼ਨ ਦੌਰਾਨ ਰਸਤੇ ਵਿਚ ਫਸੇ ਰਾਹਗੀਰਾਂ ਦੀ ਮਦਦ ਲਈ ਗੁਰਦੁਆਰਾ ਸਾਹਿਬਾਨਾਂ ਨੇ ਅਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ
ਝੋਨਾ ਮਿਲਿੰਗ ਦੀ ਮਿਆਦ 23 ਅਪ੍ਰੈਲ ਤਕ ਵਧੀ
ਕੇਂਦਰ ਸਰਕਾਰ ਨੇ ਮਿਲਿੰਗ ਦੀ ਮਿਆਦ 30 ਜੂਨ 2018 ਤਕ ਤੈਅ ਕੀਤੀ ਸੀ | ਜਿਸਦੇ ਚਲਦੇ ਪੰਜਾਬ ਸਰਕਾਰ ਨੇ 31 ਮਾਰਚ ਤਕ ਮਿਲਿੰਗ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹੋਏ ਸਨ
ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਸੂਬਾ ਪਧਰੀ ਰੈਲੀ ਕਰ ਕੇ ਕੀਤਾ ਜਲੰਧਰ ਬਾਈਪਾਸ ਜਾਮ
ਕੱਚੇ ਅਧਿਆਪਕਾਂ ਨੂੰ ਪੂਰੇ ਗਰੇਡ ਵਿਚ ਬਿਨਾਂ ਸ਼ਰਤ ਪੱਕੇ ਕਰਨ ਦੀ ਮੰਗ
ਕਾਂਗਰਸੀਆਂ ਨੇ ਪਕੌੜੇ ਤਲ ਕੇ ਸਾਧਿਆ ਮੋਦੀ ਸਰਕਾਰ 'ਤੇ ਨਿਸ਼ਾਨਾ
ਕਾਂਗਰਸੀਆਂ ਨੇ ਪਕੌੜੇ ਤਲ ਕੇ ਸਾਧਿਆ ਮੋਦੀ ਸਰਕਾਰ 'ਤੇ ਨਿਸ਼ਾਨਾ