Jalandhar (Jullundur)
Jalandhar Accident : ਜਲੰਧਰ ’ਚ ਫਲਾਈਓਵਰ 'ਤੇ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟੀ
Jalandhar Accident : ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਸਮੇਂ ਵਾਪਰਿਆ ਹਾਦਸਾ
Punjab News: ਜਲੰਧਰ ਵਿਚ ਏਜੀਟੀਐਫ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ; ਪੁਲਿਸ ਨੇ ਰੋਹਿਤ ਰਾਣਾ ਨੂੰ ਕੀਤਾ ਗ੍ਰਿਫ਼ਤਾਰ
ਜੰਮੂ ਦੇ ਕਠੂਆ 'ਚ ਸਬ ਇੰਸਪੈਕਟਰ ਦੀਪਕ ਸ਼ਰਮਾ ਦਾ ਕੀਤਾ ਸੀ ਕਤਲ
Arvind Kejriwal : ਅਰਵਿੰਦ ਕੇਜਰੀਵਾਲ ਨੇ ਜਲੰਧਰ’ਚ ਵਪਾਰੀਆਂ-ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
Arvind Kejriwal :ਕਿਹਾ- ਇਸ ਵਾਰ ਆਮ ਆਦਮੀ ਪਾਰਟੀ ਨੂੰ ਸਾਰੀਆਂ 13 ਸੀਟਾਂ ਜਿਤਾਓ
Jalandhar News : ਜਲੰਧਰ 'ਚ ਸਕੂਲ ਅਧਿਆਪਕ ਨੇ ਬੱਚੀ ਨਾਲ ਕੀਤਾ ਕੁਕਰਮ
Jalandhar News : ਪੀੜ੍ਹਤਾ 5ਵੀਂ ਜਮਾਤ ਵਿਦਿਆਰਣਾਂ ਨੂੰ ਚਾਕੂ ਨਾਲ ਦਿੰਦਾ ਸੀ ਧਮਕੀਆਂ
Jalandhar Accident : ਜਲੰਧਰ ’ਚ ਕਾਰ 4 ਵਿਅਕਤੀਆਂ ਨੂੰ ਦਰੜਿਆ, ਇਕ ਦੀ ਹਾਲਤ ਨਾਜ਼ੁਕ
Jalandhar Accident : ਰਾਹਗੀਰ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਸੀ ਬਹੁਤ ਤੇਜ਼ ਜੋ ਇੱਕ ਨਾਬਾਲਿਗ ਚਲਾ ਰਿਹਾ ਸੀ
Jalandhar News: ਜਲੰਧਰ 'ਚ ਮਾਲ ਗੋਦਾਮ ਵਿਚ ਲੱਗੀ ਭਿਆਨਕ ਅੱਗ, ਚਾਰੇ ਪਾਸੇ ਫੈਲੀਆਂ ਅੱਗ ਦੀਆਂ ਲਪਟਾਂ
Jalandhar News: ਜਾਨੀ ਨੁਕਸਾਨ ਤੋਂ ਰਿਹਾ ਬਚਾਅ
Punjab News : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਚੋਣ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਚਿਤਾਵਨੀ
ਚੰਨੀ ਨੇ ਟਿੱਪਣੀ ਕੀਤੀ ਸੀ ਕਿ ਪੁੰਛ ਵਿੱਚ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ‘ਤੇ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਸੀ
Jalandhar News: ਟੈਂਪੂ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ; ਔਰਤ ਸਮੇਤ ਦੋ ਲੋਕਾਂ ਦੀ ਮੌਤ
7 ਸਵਾਰੀਆਂ ਗੰਭੀਰ ਜ਼ਖ਼ਮੀ
Punjab Election : ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ
ਨਿਲਾਭ ਕਿਸ਼ੋਰ ਲੁਧਿਆਣਾ ਤੇ ਰਾਹੁਲ ਐੱਸ ਜਲੰਧਰ ਦੇ ਪੁਲਿਸ ਕਮਿਸ਼ਨਰ ਤਾਇਨਾਤ, ਚੋਣ ਕਮਿਸ਼ਨ ਨੇ ਕੀਤੀ ਨਿਯੁਕਤੀ
ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ 'ਚ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ
ਵਿਜੀਲੈਂਸ ਬਿਓਰੋ ਵੱਲੋਂ ਕੀਤੀ ਗਈ ਇਹ ਕਾਰਵਾਈ