Jalandhar (Jullundur)
Jalandhar News: ਜਲੰਧਰ 'ਚ ਮਾਲ ਗੋਦਾਮ ਵਿਚ ਲੱਗੀ ਭਿਆਨਕ ਅੱਗ, ਚਾਰੇ ਪਾਸੇ ਫੈਲੀਆਂ ਅੱਗ ਦੀਆਂ ਲਪਟਾਂ
Jalandhar News: ਜਾਨੀ ਨੁਕਸਾਨ ਤੋਂ ਰਿਹਾ ਬਚਾਅ
Punjab News : ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਚੋਣ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਚਿਤਾਵਨੀ
ਚੰਨੀ ਨੇ ਟਿੱਪਣੀ ਕੀਤੀ ਸੀ ਕਿ ਪੁੰਛ ਵਿੱਚ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ‘ਤੇ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਸੀ
Jalandhar News: ਟੈਂਪੂ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਟੱਕਰ; ਔਰਤ ਸਮੇਤ ਦੋ ਲੋਕਾਂ ਦੀ ਮੌਤ
7 ਸਵਾਰੀਆਂ ਗੰਭੀਰ ਜ਼ਖ਼ਮੀ
Punjab Election : ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ
ਨਿਲਾਭ ਕਿਸ਼ੋਰ ਲੁਧਿਆਣਾ ਤੇ ਰਾਹੁਲ ਐੱਸ ਜਲੰਧਰ ਦੇ ਪੁਲਿਸ ਕਮਿਸ਼ਨਰ ਤਾਇਨਾਤ, ਚੋਣ ਕਮਿਸ਼ਨ ਨੇ ਕੀਤੀ ਨਿਯੁਕਤੀ
ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ 'ਚ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ
ਵਿਜੀਲੈਂਸ ਬਿਓਰੋ ਵੱਲੋਂ ਕੀਤੀ ਗਈ ਇਹ ਕਾਰਵਾਈ
Jalandhar News : ਆਪ ਦੇ ਸੀਨੀਅਰ ਆਗੂ ਡਾ. ਮਹਿੰਦਰਜੀਤ ਮਰਵਾਹਾ ਦੀ ਸੜਕ ਹਾਦਸੇ ’ਚ ਮੌਤ ,ਟੀਨੂੰ ਲਈ ਕਰਨ ਜਾ ਰਹੇ ਸੀ ਪ੍ਰਚਾਰ
ਕਰਤਾਰਪੁਰ ਨੇੜੇ ਟਿੱਪਰ ਨਾਲ ਟਕਰਾਈ ਕਾਰ
Lok Sabha Elections 2024: ਗੁਜਰਾਤ ਪੁਲਿਸ ਦੀਆਂ 7 ਕੰਪਨੀਆਂ ਪਹੁੰਚੀਆਂ ਪੰਜਾਬ; ਪ੍ਰਧਾਨ ਮੰਤਰੀ ਦੀ ਰੈਲੀ ਤੋਂ ਪਹਿਲਾਂ ਵਧਾਈ ਸੁਰੱਖਿਆ
ਸਥਾਨਕ ਪੁਲਿਸ ਪ੍ਰਸ਼ਾਸਨ ਨੇ ਮੋਦੀ ਦੇ ਪ੍ਰੋਗਰਾਮ ਨੂੰ ਲੈ ਕੇ ਅਲਰਟ ਜਾਰੀ ਕਰ ਦਿਤਾ ਹੈ ਅਤੇ ਸੁਰੱਖਿਆ ਨੂੰ ਪਹਿਲਾਂ ਨਾਲੋਂ ਵੀ ਵਧਾ ਦਿਤਾ ਹੈ।
Jalandhar Murder News : ਜਲੰਧਰ ’ਚ ਕਾਲਜ ਦੇ ਹੋਸਟਲ ਵਿਚੋਂ ਮਿਲੀ ਨੌਜਵਾਨ ਦੀ ਲਾਸ਼
Jalandhar Murder News : ਬਤੌਰ ਅਧਿਆਪਕ ਸੀ ਤਾਇਨਾਤ
Jalandhar News : ਜਲੰਧਰ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਹੋਇਆ ਫ਼ਰਾਰ
Jalandhar News : ਮੁਲਜ਼ਮ ਨੂੰ ਚੋਰੀ ਦੇ ਦੋਸ਼ ’ਚ ਕੀਤਾ ਸੀ ਅਦਾਲਤ ’ਚ ਪੇਸ਼
Jalandhar Fire News : ਜਲੰਧਰ ’ਚ ਖ਼ਾਲੀ ਪਲਾਟ 'ਚ ਬਣੇ ਸਕਰੈਪ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
Jalandhar Fire News : ਕਈ ਘਰਾਂ ਨੂੰ ਕਰਵਾਇਆ ਖ਼ਾਲੀ, ਲੱਖਾਂ ਦਾ ਨੁਕਸਾਨ ਹੋਣ ਦਾ ਖਦਸ਼ਾ