Jalandhar (Jullundur)
ਤਿੰਨ ਬੱਚਿਆਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ
ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
ਸੁਣਨ ਤੇ ਬੋਲਣ ਤੋਂ ਅਸਮਰਥ ਵਿਦਿਆਰਥਣ ਨੇ ਲਿਆ ਫ਼ਾਹਾ, ਪ੍ਰਵਾਰ ਵਲੋਂ ਲੜਕਿਆਂ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਇਲਜ਼ਾਮ
2 ਮਹੀਨਿਆਂ ਤੋਂ ਕੁੱਝ ਲੜਕਿਆਂ ਵਲੋਂ ਕੀਤਾ ਜਾ ਰਿਹਾ ਸੀ ਤੰਗ-ਪ੍ਰੇਸ਼ਾਨ: ਪ੍ਰਵਾਰਕ ਮੈਂਬਰ
ਐਸ.ਸੀ. ਵਜ਼ੀਫੇ ਲਈ ਧਰਨਾ ਦੇ ਰਹੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਝੜਪ, ਹਿਰਾਸਤ ’ਚ ਲਏ ਕਈ ਨੌਜਵਾਨ
ਵਿਦਿਆਰਥੀਆਂ ਦਾ ਕਹਿਣਾ ਹੈ ਕਿ ਐਸਸੀ ਸਕਾਲਰਸ਼ਿਪ ਦੇ ਪੈਸੇ ਸਮੇਂ ਸਿਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਰਹੀ ਹੈ।
ਮੁੱਖ ਮੰਤਰੀ ਨੇ ਵਾਅਦਾ ਪੁਗਾਇਆ, ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ
13.74 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਇਆ ਸੜਕ ਦਾ ਨਿਰਮਾਣ ਕਾਰਜ ਸਤੰਬਰ ਤਕ ਹੋਵੇਗਾ ਮੁਕੰਮਲ
ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਕਈ ਫ਼ੈਸਲਿਆਂ ’ਤੇ ਲੱਗੀ ਮੋਹਰ; ਮੁੱਖ ਮੰਤਰੀ ਨੇ ਜਲੰਧਰ ਵਾਸੀਆਂ ਨੂੰ ਦਿਤੀ ਸੌਗ਼ਾਤ
ਜਲੰਧਰ ਦੇ ਵਿਕਾਸ ਕਾਰਜਾਂ ਲਈ 95.16 ਲੱਖ ਰੁਪਏ ਦੀ ਰਾਸ਼ੀ ਜਾਰੀ
ਜਲੰਧਰ ਦੇ ਸਾਬਕਾ ਮੇਅਰ ਤੇ ਭਾਜਪਾ ਆਗੂ ਦਾ ਦੇਹਾਂਤ
ਲੰਬੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ ਸੁਰਿੰਦਰ ਮਹੇ
ਜਲੰਧਰ ਜ਼ਿਮਨੀ ਚੋਣ: ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਤੈਅ, ਵਰਕਰਾਂ 'ਚ ਖ਼ੁਸ਼ੀ ਦੀ ਲਹਿਰ
ਇਸ ਚੋਣ ਵਿਚ 19 ਵੱਖ-ਵੱਖ ਪਾਰਟੀ ਤੇ ਆਜ਼ਾਦ ਉਮੀਦਵਾਰਾਂ ਨੇ ਅਪਣੀ ਸਿਆਸੀ ਕਿਸਮਤ ਅਜ਼ਮਾਈ ਹੈ
ਅੱਜ ਆਉਣਗੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜੇ, 7.30 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ
ਪੰਜ ਮੁੱਖ ਧਿਰਾਂ ਵਿਚ ਸ਼ਾਮਲ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ, ਅਕਾਲੀ-ਬਸਪਾ ਗਠਜੋੜ, ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਾਂ ਦਾ ਦਾਅਵਾ ਹੈ ਕਿ ਸਾਡੀ ਜਿੱਤ ਯਕੀਨੀ ਹੈ।
ਜਲੰਧਰ ਜ਼ਿਮਨੀ ਚੋਣ: ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਰੁਧ FIR ਦਰਜ
'ਆਪ' ਵਿਧਾਇਕ ਦਲਬੀਰ ਟੌਂਗ ਦੇ ਡਰਾਈਵਰ ਦੀ ਸ਼ਿਕਾਇਤ ‘ਤੇ ਹੋਇਆ ਪਰਚਾ
ਜਲੰਧਰ ਜ਼ਿਮਨੀ ਚੋਣ: ਕਾਂਗਰਸ ਅਤੇ ਭਾਜਪਾ ਦਾ ਇਲਜ਼ਾਮ, ‘ਆਪ ਨੇ ਬਾਹਰੀ ਲੋਕਾਂ ਨੂੰ ਲਗਾਇਆ ਪੋਲਿੰਗ ਏਜੰਟ’
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪੋਲਿੰਗ ਏਜੰਟ ਨਹੀਂ ਮਿਲ ਰਹੇ, ਉਨ੍ਹਾਂ ਦੇ ਬੂਥ ਖ਼ਾਲੀ ਪਏ ਹਨ।