Jalandhar (Jullundur)
STF ਨੇ ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਚੈਕਿੰਗ ਦੌਰਾਨ ਇਕ ਨੌਜਵਾਨ ਕੋਲੋਂ 1 ਕਿਲੋ 20 ਗ੍ਰਾਮ ਹੈਰੋਇਨ ਕੀਤੀ ਬਰਾਮਦ
ਬਰਾਮਦ ਹੋਈ ਹੈਰੋਇਨ ਦੀ ਕੀਮਤ 75 ਲੱਖ ਰੁਪਏ
ਲਤੀਫਪੁਰਾ ਮਾਮਲੇ 'ਚ ਕਿਸਾਨਾਂ ਦਾ ਵੱਡਾ ਐਲਾਨ, ਸਥਾਨਕ ਵਿਧਾਇਕਾਂ ਖ਼ਿਲਾਫ਼ ਖੋਲ੍ਹਿਆ ਜਾਵੇਗਾ ਮੋਰਚਾ
ਉਹਨਾਂ ਨੇ ਫੈਸਲਾ ਕੀਤਾ ਹੈ ਕਿ 2 ਫਰਵਰੀ ਤੋਂ ਉਹ ਜਲੰਧਰ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ ਅਤੇ ਬਾਹਰ ਧਰਨਾ ਦੇਣਗੇ।
ਜਲੰਧਰ ਪੁਲਿਸ ਨੇ ਕੁਝ ਹੀ ਘੰਟਿਆਂ 'ਚ ਸੁਲਝਾਈ ਕਤਲ ਦੀ ਗੁੱਥੀ, ਦੋਵੇਂ ਕਾਤਲ ਕੀਤੇ ਕਾਬੂ
ਚਾਕੂ ਤੇ ਲੁੱਟਿਆ ਹੋਇਆ ਸਾਮਾਨ ਵੀ ਕੀਤਾ ਬਰਾਮਦ
Sa Re Ga Ma Pa ਮੁਕਾਬਲੇ ’ਚ ਹਿੱਸਾ ਲੈ ਕੇ ਪਰਤੇ ਹਰਸ਼ ਦਾ ਜਲੰਧਰ ਪਹੁੰਚਣ ’ਤੇ ਹੋਇਆ ਨਿੱਘਾ ਸਵਾਗਤ
ਰੇਲਵੇ ਸਟੇਸ਼ਨ 'ਤੇ ਢੋਲ ਲੈ ਕੇ ਪਹੁੰਚੇ ਪ੍ਰਸ਼ੰਸਕ ਅਤੇ ਪਰਿਵਾਰਕ ਮੈਂਬਰ
ਅਮਰੀਕਾ ਵਿਚ ਵਧਿਆ ਪੰਜਾਬੀ ਭਾਈਚਾਰੇ ਦਾ ਮਾਣ, ਮੈਨਟੀਕਾ ਸ਼ਹਿਰ ਦੇ ਮੇਅਰ ਬਣੇ ਜਲੰਧਰ ਦੇ ਗੁਰਮਿੰਦਰ ਸਿੰਘ
ਗੁਰਮਿੰਦਰ ਸਿੰਘ ਗੈਰੀ ਦੇ ਮੇਅਰ ਬਣਨ ਨਾਲ ਪਿੰਡ ਸ਼ਾਹਪੁਰ ਅਤੇ ਇਲਾਕੇ ’ਚ ਖ਼ੁਸ਼ੀ ਦੀ ਲਹਿਰ ਹੈ
ਜਲੰਧਰ 'ਚ ਮੋਟਰਸਾਈਕਲ ਦੀ ਕਾਰ ਨਾਲ ਹੋਈ ਜ਼ਬਰਦਸਤ ਟੱਕਰ, ਨੌਜਵਾਨ ਦੀ ਮੌਤ
ਦੂਜਾ ਨੌਜਵਾਨ ਗੰਬੀਰ ਜ਼ਖਮੀ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਰਹੂਮ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨਾਲ ਵੰਡਾਇਆ ਦੁੱਖ
ਖੜਗੇ ਨੇ ਕਿਹਾ ਕਿ ਉਹਨਾਂ ਨੂੰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੋਂ ਬਹੁਤ ਦੁੱਖ ਪਹੁੰਚਿਆ ਹੈ।
ਵਿਆਨਾ ਹਿੰਸਾ ਮਾਮਲੇ 'ਚ ਕਾਂਗਰਸੀ ਕੌਂਸਲਰ ਸਮੇਤ 5 ਨੂੰ 5-5 ਸਾਲ ਦੀ ਕੈਦ
ਸਾਲ 2009 'ਚ ਵਿਆਨਾ ਕਾਂਡ 'ਚ ਜੌਹਲ ਹਸਪਤਾਲ ਦੀ ਭੰਨਤੋੜ ਕੀਤੀ ਗਈ ਸੀ। ਉਦੋਂ ਤੋਂ ਹੁਣ ਤੱਕ ਇਹ ਕੇਸ ਚੱਲ ਰਿਹਾ ਸੀ
ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਨੇ ਲਤੀਫਪੁਰਾ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ
ਉਹਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ
ਵਿਧਾਇਕ ਰਮਨ ਅਰੋੜਾ ਦਾ ਪੀਏ ਬਣ ਕੇ ਲੋਕਾਂ ਨਾਲ ਠੱਗੀ ਮਾਰਨ ਵਾਲਾ ਵਿਅਕਤੀ ਗ੍ਰਿਫ਼ਤਾਰ
ਏਸੀਪੀ ਸੈਂਟਰਲ ਨੇ ਮੀਡੀਆ ਨੂੰ ਦੱਸਿਆ ਕਿ ਮੁਲਜ਼ਮ ਮੁਹਾਲੀ ਦੇ ਫੇਜ਼ 7 ਦਾ ਰਹਿਣ ਵਾਲਾ ਹੈ