Jalandhar (Jullundur)
Weather Update: ਅਗਲੇ ਦਿਨਾਂ 'ਚ ਤੇਵਰ ਦਿਖਾਵੇਗੀ ਗਰਮੀ, ਅੱਜ ਵਗਣਗੀਆਂ ਗਰਮ ਹਵਾਵਾਂ
ਲੋਕਾਂ ਨੂੰ ਪਰੇਸ਼ਾਨੀ ਦਾ ਕਰਨਾ ਪੈ ਸਕਦਾ ਹੈ ਸਾਹਮਣਾ
ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ, ਤੇਜ਼ ਰਫਤਾਰ ਟਰੱਕ ਨੇ 3 ਨੌਜਵਾਨਾਂ ਨੂੰ ਕੁਚਲਿਆ,ਇਕ ਦੀ ਮੌਤ
ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ
ਜਲੰਧਰ ਵੈਸਟ ਤੋਂ BJP ਨੇਤਾ ਮੋਹਿੰਦਰ ਭਗਤ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ
ਸਟੇਨਗੰਨ ਸਾਫ ਕਰਦਿਆਂ ਵਾਪਰਿਆ ਹਾਦਸਾ
ਜਲੰਧਰ 'ਚ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦੇ ਜੇਤੂ ਜਲੂਸ 'ਤੇ ਲੱਗੀ ਪਾਬੰਦੀ
ਜੇਤੂ ਉਮੀਦਵਾਰਾਂ ਦੇ ਨਾਲ ਆਉਣ ਵਾਲੇ ਵਿਅਕਤੀਆਂ ਦੀ ਗਿਣਤੀ ਵੀ ਕੀਤੀ ਸੀਮਤ
ਜਲੰਧਰ ਦੇ 'ਸਿਗਮਾ ਹਸਪਤਾਲ' ਦੀ ਨਰਸ ਨੇ ਹਸਪਤਾਲ 'ਚ ਫਾਹਾ ਲਾ ਕੇ ਕੀਤੀ ਖੁਦਕੁਸ਼ੀ
ਪੁਲਿਸ ਨੇ ਪੋਸਟਮਾਰਟਮ ਲਈ ਭੇਜੀ ਲਾਸ਼
ਦਿਮਾਗੀ ਤੌਰ 'ਤੇ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਕੁਝ ਮਹੀਨੇ ਪਹਿਲਾਂ ਤੈਅ ਹੋਇਆ ਸੀ ਰਿਸ਼ਤਾ
ਮੌਕੇ 'ਤੇ ਪਹੁੰਚੀ ਪੁਲਿਸ
ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੇ ਸੰਪਾਦਕ ਅਤੇ ਪਬਲੀਸ਼ਰ ਖਿਲਾਫ਼ ਦਰਜ ਹੋਵੇ ਪਰਚਾ - ਸਿੱਖ ਜਥੇਬੰਦੀਆਂ
ਇਹ ਕਿਤਾਬਾਂ ਸੀ.ਬੀ ਐਸ. ਈ ਅਤੇ ਪੰਜਾਬ ਬੋਰਡ ਨਾਲ ਐਫੀਲੇਟਡ ਸਕੂਲਾਂ ਵਿਚ ਪੜ੍ਹਾਈਆਂ ਜਾ ਰਹੀਆਂ ਹਨ ਜੋ ਕਿ ਪਹਿਲੀ ਤੋਂ ਚੌਥੀ ਕਲਾਸ ਦੀਆਂ ਕਿਤਾਬਾਂ ਹਨ
ਜਲੰਧਰ 'ਚ ਇਨਸਾਨੀਅਤ ਸ਼ਰਮਸਾਰ: 9 ਸਾਲਾਂ ਬੱਚੀ ਨੂੰ ਬਣਾਇਆ ਗਿਆ ਆਪਣੀ ਹਵਸ ਦਾ ਸ਼ਿਕਾਰ
ਮਾਸੂਮ ਨੂੰ ਖੂਨ ਨਾਲ ਲੱਥਪਥ ਹਾਲਤ ‘ਚ ਛੱਡ ਭੱਜ ਗਿਆ ਦਰਿੰਦਾ
ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
2018 ਵਿਚ ਸਟੱਡੀ ਵੀਜ਼ਾ ‘ਤੇ ਪੜ੍ਹਾਈ ਕਰਨ ਲਈ ਗਿਆ ਸੀ ਕੈਨੇਡਾ
ਚੰਗੇ ਭਵਿੱਖ ਲਈ ਇਟਲੀ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
ਟਰੱਕ ਡਰਾਈਵਰ ਸੀ ਮ੍ਰਿਤਕ ਵਿਅਕਤੀ