Jalandhar (Jullundur)
ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਗੁਆਂਢੀਆਂ ਨੇ ਕੀਤਾ ਮਾਂ-ਧੀ 'ਤੇ ਹਮਲਾ, ਦੋਵੇਂ ਜ਼ਖਮੀ
ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜੇ ਵਿੱਚ ਲੈ ਕੇ ਜਾਂਚ ਕੀਤੀ ਸ਼ੁਰੂ
ਜਲੰਧਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਆਪਸ 'ਚ ਟਕਰਾਈਆਂ ਦੋ ਕਾਰਾਂ, ਦੋ ਮੌਤਾਂ
ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਦਿੱਤਾ ਭੇਜ
ਪੰਜਾਬ ਪੁਲਿਸ ਕਾਂਸਟੇਬਲ ਭਰਤੀ ਤੋਂ ਨਰਾਜ਼ ਵਿਦਿਆਰਥੀਆਂ ਨੇ ਕੀਤਾ ਜਲੰਧਰ ਹਾਈਵੇ ਜਾਮ
25% ਰਾਖਵੇਂਕਰਨ ਦਾ ਕੀਤਾ ਸੀ ਵਾਦਾ
ਦੀਵਾਲੀ ਮੌਕੇ ਪਰਗਟ ਸਿੰਘ ਨੇ ਪਰਿਵਾਰ ਸਮੇਤ ਯੂਨੀਕ ਹੋਮ ਦੇ ਬੇਸਹਾਰਾ ਬੱਚਿਆਂ ਨਾਲ ਗੁਜ਼ਾਰਿਆ ਸਮਾਂ
ਪੰਜਾਬ ਦੇ ਸਿੱਖਿਆ, ਖੇਡਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਨੇ ਬੱਚਿਆਂ ਨੂੰ ਵੰਡੇ ਤੋਹਫ਼ੇ, ਫਲ ਤੇ ਮਠਿਆਈਆਂ
ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ਦੌਰਾਨ ਮੁੱਖ ਮੰਤਰੀ ਨੇ ਨਿਭਾਈ ਗੋਲਕੀਪਰ ਦੀ ਭੂਮਿਕਾ
ਪਰਗਟ ਸਿੰਘ ਬਣੇ ਹਿਟਰ
ਜਲੰਧਰ 'ਚ ਵਾਪਰਿਆ ਦਰਦਨਾਕ ਹਾਦਸਾ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਮੌਤ
ਤਿੰਨ ਲੋਕ ਗੰਭੀਰ ਜ਼ਖਮੀ
ਦਰਦਨਾਕ : ਸੜਕ ਪਾਰ ਕਰ ਰਹੀਆਂ ਦੋ ਕੁੜੀਆਂ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਇਕ ਦੀ ਮੌਤ
ਪਰਿਵਾਰਕ ਮੈਂਬਰਾਂ ਵੱਲੋਂ ਸੜਕ ‘ਤੇ ਬੈਠ ਕੀਤਾ ਜਾ ਰਿਹਾ ਧਰਨਾ ਪ੍ਰਦਰਸ਼ਨ
ਜਲੰਧਰ: ਅਰਵਿੰਦ ਕੇਜਰੀਵਾਲ ਦੇ ਵਪਾਰੀਆਂ ਲਈ ਵੱਡੇ ਐਲਾਨ, ਕਿਹਾ- 'AAP ਨੂੰ ਵੀ ਇੱਕ ਮੌਕਾ ਦਿਓ'
ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ 'AAP' ਦੀ ਸਰਕਾਰ ਆਉਣ 'ਤੇ ਉਨ੍ਹਾਂ ਨੂੰ 24 ਘੰਟੇ ਬਿਜਲੀ ਦਿੱਤੀ ਜਾਵੇਗੀ।
ਭਾਰਤ ਬੰਦ: ਜਲੰਧਰ ’ਚ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ, ਬਾਅਦ ’ਚ ਦਿਖਾਈ ਦਰਿਆਦਿਲੀ
ਜਲੰਧਰ ਦੇ ਪੀਏਪੀ ਚੌਂਕ ’ਤੇ ਕਿਸਾਨਾਂ ਨੇ ਸੜਕ ਜਾਮ ਕਰਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਇੱਥੋਂ ਲੰਘ ਰਹੀਆਂ ਫੌਜ ਦੀਆਂ ਕਈ ਗੱਡੀਆਂ ਨੂੰ ਵੀ ਰੋਕਿਆ।