Jalandhar (Jullundur)
ਡਾਇਮੰਡ ਰਿੰਗ ਨਾ ਮਿਲਣ ’ਤੇ ਮੁੰਡੇ ਵਾਲਿਆਂ ਨੇ ਕੁੜੀ ਦੇ ਪਰਿਵਾਰ ਨਾਲ ਕੀਤੀ ਕੁੱਟਮਾਰ, ਤੋੜਿਆ ਰਿਸ਼ਤਾ
ਲੜਕੀ ਨਾਲ ਵੀ ਕੀਤੀ ਕੁੱਟਮਾਰ
ਕਿਸਾਨਾਂ ਨੇ ਕੀਤਾ ਅਸ਼ਵਨੀ ਸ਼ਰਮਾ ਦਾ ਵਿਰੋਧ, ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਲਾਏ ਆਰੋਪ
ਕਿਸਾਨਾਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।
ਵਿਵਾਦਾਂ ’ਚ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ, ਸਾਂਝਾ ਕੀਤਾ ਇੰਦਰਾ ਗਾਂਧੀ ਦਾ ਇਤਰਾਜ਼ਯੋਗ ਸਕੈਚ
ਨੇਤਾਵਾਂ ਦੇ ਵਿਰੋਧ ਦੇ ਬਾਵਜੂਦ, ਮਾਲੀ ਨੇ ਇਸਨੂੰ ਨਹੀਂ ਹਟਾਇਆ ਅਤੇ ਨਾ ਹੀ ਮੁਆਫ਼ੀ ਮੰਗੀ।
ਗੰਨੇ ਦਾ ਭਾਅ ਵਧਾਉਣ ਨੂੰ ਲੈ ਕੇ ਜਲੰਧਰ 'ਚ ਦੂਜੇ ਦਿਨ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ
ਗੰਨੇ ਦੀਆਂ ਕੀਮਤਾਂ ਵਧਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ-ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਹੈ।
ਨੌਜਵਾਨ ਨੇ ਬੱਚੀ ਨਾਲ ਕੀਤਾ ਜਬਰ-ਜ਼ਿਨਾਹ, ਮਾਮਲਾ ਦਰਜ
ਪੁਲਿਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਗੰਨੇ ਦੇ ਘੱਟ ਰੇਟ ਤੋਂ ਨਾਰਾਜ਼ ਕਿਸਾਨ, 20 ਅਗਸਤ ਤੋਂ ਜਾਮ ਕਰਨਗੇ ਜਲੰਧਰ-ਅੰਮ੍ਰਿਤਸਰ ਕੌਮੀ ਮਾਰਗ
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 5 ਸਾਲ ਪਹਿਲਾਂ ਇਕ ਸਾਈਡ ਬੰਦ ਕੀਤੀ ਸੀ, ਪਰ ਇਸ ਵਾਰ ਹਾਈਵੇਅ ਦੋਵੇਂ ਪਾਸੇ ਤੋਂ ਅਣਮਿੱਥੇ ਸਮੇਂ ਲਈ ਜਾਮ ਰਹੇਗਾ।
ਪੰਜਾਬ ਕਾਂਗਰਸ ਦੀ ਕਮਾਨ ਸਾਂਭਣ ਮਗਰੋਂ ਨਵਜੋਤ ਸਿੱਧੂ ਪਹੁੰਚੇ ਡੇਰਾ ਬੱਲਾਂ, ਲਿਆ ਅਸ਼ੀਰਵਾਦ
ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਨਵਜੋਤ ਸਿੱਧੂ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਦੌਰੇ ਕੀਤੇ ਜਾ ਰਹੇ ਹਨ।
ਪਨਬੱਸ ਤੇ PRTC ਵਲੋਂ 26 ਜੁਲਾਈ ਨੂੰ ਬੱਸ ਸਟੈਂਡ ਬੰਦ ਕਰਕੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਪਨਬੱਸ ਅਤੇ ਪੀਆਰਟੀਸੀ ਵਲੋਂ 3-4 ਅਗਸਤ ਨੂੰ ਸਮੂੰਹ ਬੱਸ ਸਟੈਂਡ ਬੰਦ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ।
ਵਿਆਹ 'ਚ ਨਾ ਬੁਲਾਉਣ ਕਾਰਨ ਰਿਸ਼ਤੇਦਾਰ ਹੋਏ ਗੁੱਸੇ, ਜਾਗੋ 'ਚ ਸੁੱਟੀਆਂ ਕੱਚ ਦੀਆਂ ਬੋਤਲਾਂ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਪਤਨੀ ਨੇ ਕਰਵਾਇਆ ਦੂਜਾ ਵਿਆਹ, ਸਦਮੇ ਵਿਚ ਪਤੀ ਨੇ ਬੱਚਿਆਂ ਸਮੇਤ ਖਾਧਾ ਜ਼ਹਿਰ
ਨੂਰਮਹਿਲ ਦੇ ਨੇੜਲੇ ਪਿੰਡ ਪੰਡੋਰੀ ਜਗੀਰ ਵਿਖੇ ਇਕ ਵਿਅਕਤੀ ਨੇ ਅਪਣੀ ਪਤਨੀ ਤੋਂ ਦੁਖੀ ਹੋ ਕੇ ਬੱਚਿਆਂ ਸਮੇਤ ਜ਼ਹਿਰ ਨਿਗਲ ਲਿਆ