Jalandhar (Jullundur)
Jalandhar News : ਡਿਪਟੀ ਕਮਿਸ਼ਨਰ ਨੇ ਪੋਲਿੰਗ ਬੂਥਾਂ ਦਾ ਕੀਤਾ ਦੌਰਾ, ਵੋਟ ਪ੍ਰਕਿਰਿਆ ਅਤੇ ਗਿਣਤੀ ਪ੍ਰਕਿਰਿਆ ਦਾ ਲਿਆ ਜਾਇਜ਼ਾ
Jalandhar News : ਕਿਹਾ, ਜ਼ਿਲ੍ਹੇ 'ਚ ਸ਼ਾਂਤੀਪੂਰਨ ਤਰੀਕੇ ਨਾਲ ਕਰੀਬ 54.90 ਫੀਸਦੀ ਹੋਈ ਪੋਲਿੰਗ
Jalandhar News :CM ਭਗਵੰਤ ਮਾਨ ਨੇ ਜਲੰਧਰ 'ਚ ਚੋਣ ਪ੍ਰਚਾਰ ਕਰ ਲੋਕਾਂ ਨੂੰ ਨਿਗਮ ਚੋਣਾਂ 'ਚ 'ਆਪ' ਉਮੀਦਵਾਰਾਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ
Jalandhar News : 21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਣੇ ਬੱਚਿਆਂ ਦੇ ਭਵਿੱਖ ਤੇ ਸ਼ਹਿਰ ਦੇ ਵਿਕਾਸ ਲਈ ਪਾਓ ਵੋਟ - ਭਗਵੰਤ ਮਾਨ
Jalandhar News : ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਮੇਅਰ ਜਗਦੀਸ਼ ਰਾਜਾ 'ਆਪ' 'ਚ ਸ਼ਾਮਲ
Jalandhar News : ਸੀਐਮ ਭਗਵੰਤ ਮਾਨ ਨੇ ਜਗਦੀਸ਼ ਰਾਜਾ ਅਤੇ ਅਨੀਤਾ ਰਾਜਾ ਦਾ ਪਾਰਟੀ ਵਿੱਚ ਕੀਤਾ ਸਵਾਗਤ
Jalandhar News : ਜਲੰਧਰ 'ਚ ਸਿਲੰਡਰ ਫੱਟਣ ਕਾਰਨ ਹੋਇਆ ਧਮਾਕਾ, ਘਰ ਨੂੰ ਲੱਗੀ ਭਿਆਨਕ ਅੱਗ
Jalandhar News : ਭਿਆਨਕ ਅੱਗ ’ਚ ਫਾਇਰ ਵਿਭਾਗ ਦੇ ਦੋ ਕਰਮਚਾਰੀ ਝੁਲਸੇ
Jalandhar News : ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ - ਹਰਭਜਨ ਸਿੰਘ ਈ.ਟੀ.ਓ
Jalandhar News : =ਕੌਂਸਲਰ ਉਮੀਦਵਾਰਾਂ ਦੀ ਚੋਣ ਲਈ ਕਰਵਾਇਆ ਜਾਵੇਗਾ ਸਰਵੇਖਣ, ਕਿਸੇ ਨਾਲ ਨਹੀਂ ਕੀਤਾ ਜਾਵੇਗਾ ਵਿਤਕਰਾ - ਈ.ਟੀ.ਓ
Jalandhar News : Kullad Pizza ਕਪਲ ਦੇ ਤਲਾਕ ਦੀ ਚਰਚਾ, ਜੋੜੇ ਨੇ ਸੋਸ਼ਲ ਮੀਡੀਆ 'ਤੇ ਇਕ-ਦੂਜੇ ਨੂੰ ਕੀਤਾ ਅਨਫਾਲੋ
Jalandhar News : ਫਿਲਹਾਲ ਇਸ ਬਾਰੇ ਜੋੜੇ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ
Jalandhar News : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਪਹੁੰਚੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਦਾ ਲਿਆ ਜਾਇਜ਼ਾ
Jalandhar News : ਰੇਲਵੇ ਸਟੇਸ਼ਨ ਦੇ ਮਾਡਲ ਬਾਰੇ ਸਮਝਿਆ
Jalandhar News : ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮਾਫੀ
Jalandhar News : ਜੱਟਾਂ 'ਤੇ ਕੀਤੀ ਸੀ ਟਿੱਪਣੀ, ਚੰਨੀ ਨੇ ਕਿਹਾ- ਕਿਸੇ ਸਮਾਜ ਨੂੰ ਠੇਸ ਪਹੁੰਚੀ ਹੋਵੇ ਤਾਂ ਮੁਆਫ਼ ਕਰਨਾ
Jalandhar News : ਜਲੰਧਰ ਦੇ ਪੌਸ਼ ਇਲਾਕੇ ‘ਚ ਘਰ ਨੂੰ ਲੱਗੀ ਭਿਆਨਕ ਅੱਗ, ਮਾਲਕ ਦੀ ਹੋਈ ਮੌਤ
Jalandhar News : ਦਮ ਘੁੱਟਣ ਕਾਰਨ ਮੈਡੀਕਲ ਸਟੋਰ ਮਾਲਕ ਦੀ ਮੌਤ
Jalandhar News : ਕਮਿਸ਼ਨਰੇਟ ਪੁਲਿਸ ਨੇ ਆਨਲਾਈਨ ਸਾਈਬਰ ਧੋਖਾਧੜੀ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ
Jalandhar News : 10 ਕੇਸ ਦਰਜ ਕਰਕੇ 764 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ