Kamoke ਸਿੱਧੂ ਮੂਸੇਵਾਲਾ ਕਤਲ ਮਾਮਲਾ: SIT ਨੇ ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਕੀਤੀ ਪੁੱਛਗਿੱਛ ਐਸਆਈਟੀ ਨੇ ਉਹਨਾਂ ਨੂੰ ਸੀਆਈਏ ਮਾਨਸਾ ਦੇ ਦਫ਼ਤਰ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। Previous1 Next 1 of 1