Kapurthala
Punjab News: ਬੀਬੀ ਜਗੀਰ ਕੌਰ ਨੇ ਕੀਤੀ ਘਰ ਵਾਪਸੀ; ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਲ
ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਸੀਂ ਅਕਾਲੀ ਸੀ, ਅਕਾਲੀ ਹਾਂ ਅਤੇ ਅਕਾਲੀ ਹੀ ਹਰਾਂਗੇ।
Phagwara Cirme News : ਫਗਵਾੜਾ ’ਚ ਪੈਲੇਸ ਮਾਲਕ ਨੇ ਫਾਹਾ ਲਾ ਕੀਤੀ ਖ਼ੁਦਕੁਸ਼ੀ
Phagwara Cirme News : ਪੁਲਿਸ ਜਾਂਚ ’ਚ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ
Punjab News: ਗਰਮ ਗੁੜ ਦੇ ਕੜਾਹੇ 'ਚ ਡਿੱਗਣ ਕਾਰਨ ਬਜ਼ੁਰਗ ਦੀ ਮੌਤ
ਪਿੰਡ ਟਿੱਬਾ ਦਾ ਰਹਿਣ ਵਾਲਾ ਸੀ 70 ਸਾਲਾ ਬਜ਼ੁਰਗ
Kapurthala Farmer Killed News: ਕਪੂਰਥਲਾ ’ਚ ਕਿਸਾਨ ਦਾ ਗਲਾ ਵੱਢ ਕੇ ਕੀਤਾ ਕਤਲ
Kapurthala Farmer Killed News : ਖੇਤ ਦੀ ਮੋਟਰ ’ਤੇ ਖੂਨ ਨਾਲ ਲੱਥਪੱਥ ਮਿਲੀ ਕਿਸਾਨ ਦੀ ਲਾਸ਼: ਡੀ.ਐੱਸ.ਪੀ
Punjab News: ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਮਹਿਲਾ ਦੀ ਅਚਾਨਕ ਮੌਤ; ਸਾਹਮਣੇ ਆਈ ਵੀਡੀਉ
ਬਜ਼ੁਰਗ ਔਰਤ ਬੁੱਧਵਾਰ ਸਵੇਰੇ ਕਰੀਬ 11.46 ਵਜੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਆਈ ਸੀ।
Punjab News: ਗ੍ਰਹਿ ਵਿਭਾਗ ਪੰਜਾਬ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਵਿਰੁਧ ਕਾਰਵਾਈ ਲਈ ਡੀਜੀਪੀ ਨੂੰ ਲਿਖਿਆ ਪੱਤਰ
23 ਕਨਾਲ ਪੰਜ ਮਰਲੇ ਜ਼ਮੀਨ ਦੇ ਰਿਕਾਰਡ ਨਾਲ ਛੇੜਛਾੜ ਕਰਨ 'ਚ ਮਦਦ ਦੇ ਇਲਜ਼ਾਮ
Sukhpal Khaira News: ਵਿਧਾਇਕ ਸੁਖਪਾਲ ਖਹਿਰਾ ਨੂੰ ਰਾਹਤ; ਕਪੂਰਥਲਾ ਕੋਰਟ ਵਲੋਂ ਜ਼ਮਾਨਤ ਅਰਜ਼ੀ ਮਨਜ਼ੂਰ
ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ 'ਤੇ ਅਪਣਾ ਫੈਸਲਾ ਸੁਣਾਇਆ।
Punjab News: ਕਪੂਰਥਲਾ ਵਿਚ ਸਿਵਲ ਹਸਪਤਾਲ ਦੇ ਕੁਆਟਰ ’ਚ ਲੱਗੀ ਅੱਗ; ਇਕ ਵਿਅਕਤੀ ਅਤੇ ਕੁੱਤੇ ਦੀ ਮੌਤ
ਘਰ ਦਾ ਸਾਰਾ ਸਮਾਨ ਵੀ ਸੜ ਕੇ ਸੁਆਹ
Punjab News: ਵਿਦੇਸ਼ ਵਿਚ ਖੇਡਣ ਗਏ ਕਬੱਡੀ ਖਿਡਾਰੀ ਦੀ ਅਚਾਨਕ ਮੌਤ; 5 ਮਹੀਨੇ ਪਹਿਲਾਂ ਗਿਆ ਸੀ ਕੈਨੇਡਾ
ਕਪੂਰਥਲਾ ਦੇ ਪਿੰਡ ਸੰਗੋਵਾਲ ਨਾਲ ਸਬੰਧਤ ਸੀ ਮ੍ਰਿਤਕ
Kapurthala's royal family: ਕਪੂਰਥਲਾ ਦੇ ਮਹਾਰਾਜਾ ਬ੍ਰਿਗੇਡੀਅਰ ਸੁਖਜੀਤ ਸਿੰਘ ਦੀ ਪਤਨੀ ਦਾ ਦਿਹਾਂਤ
ਉਨ੍ਹਾਂ ਨੇ ਸੰਖੇਪ ਬਿਮਾਰੀ ਤੋਂ ਬਾਅਦ ਗ੍ਰੇਟਰ ਕੈਲਾਸ਼ ਸਥਿਤ ਅਪਣੇ ਘਰ ਵਿਚ ਆਖਰੀ ਸਾਹ ਲਏ।