Ludhiana
ਲੁਧਿਆਣਾ ਪੁਲਿਸ ਹੋਈ ਡਿਜੀਟਲ, 29 ਥਾਣਿਆਂ ਨੂੰ ਮਿਲੀਆਂ ਫੋਰੈਂਸਿਕ ਟੈਸਟ ਕਿੱਟਾਂ
ਵਾਰਦਾਤ ਤੋਂ ਬਾਅਦ ਇਕੱਠੇ ਕੀਤੇ ਸਬੂਤ ਸੁਰੱਖਿਅਤ ਰੱਖਣ 'ਚ ਮਿਲੇਗੀ ਮਦਦ
ਪੁੱਤਰ ਤੇ ਪਤਨੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਕਾਬੂ
ਨਾਜਾਇਜ਼ ਸਬੰਧਾਂ ਦੇ ਸ਼ੱਕ ਹੇਠ ਨਸ਼ੇੜੀ ਨੇ ਕੀਤਾ ਸੀ ਪਰਿਵਾਰ 'ਤੇ ਹਮਲਾ!
ਤੀਜੀ ਵਾਰ ਵਿਜੀਲੈਂਸ ਸਾਹਮਣੇ ਪੇਸ਼ ਹੋਏ ਕੁਲਦੀਪ ਵੈਦ, 17 ਅਪ੍ਰੈਲ ਨੂੰ ਮੁੜ ਹੋਵੇਗੀ ਪੇਸ਼ੀ
ਫਿਲਹਾਲ ਨਹੀਂ ਮੁਹੱਈਆ ਕਰਵਾਇਆ ਜਾਇਦਾਦ ਸਬੰਧੀ ਰਿਕਾਰਡ
ਨਸ਼ੇੜੀ ਨੇ ਤੇਜ਼ਧਾਰ ਹਥਿਆਰ ਨਾਲ ਪਤਨੀ ਅਤੇ ਪੁੱਤ ’ਤੇ ਕੀਤਾ ਹਮਲਾ, ਗੰਭੀਰ ਹਾਲਤ ਦੇ ਚਲਦਿਆਂ PGI ਰੈਫਰ
ਦੋਵਾਂ ਦੀ ਹਾਲਤ ਨਾਜ਼ੁਕ
ਲੁਧਿਆਣਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 2 ਵਿਅਕਤੀ ਗ੍ਰਿਫ਼ਤਾਰ
ਕੇਸ ਨੂੰ ਸੁਲਝਾਉਣ ਵਾਲੇ ਅਧਿਕਾਰੀਆਂ ਨੂੰ ਕੀਤਾ ਜਾਵੇਗਾ ਸਨਮਾਨਿਤ
ਗੁਰਦੁਆਰਾ ਸਾਹਿਬ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਇਕ ਦੀ ਮੌਤ ਤੇ ਦੋ ਗੰਭੀਰ ਜ਼ਖ਼ਮੀ
ਗੁਰਪ੍ਰੀਤ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ
ਨਸ਼ਾ ਤਸਕਰ ਤੋਂ ਰਿਸ਼ਵਤ ਲੈਣ ਵਾਲਾ ASI ਡੋਪ ਟੈਸਟ ’ਚ ਫੇਲ੍ਹ, ਆਮਦਨ ਤੋਂ ਵੱਧ ਜਾਇਦਾਦ ਦੀ ਰਿਪੋਰਟ ਵੀ ਤਿਆਰ
ਜਰਨੈਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਵੱਡਾ ਖੁਲਾਸਾ ਹੋਇਆ ਹੈ
ਬਲੈਕਮੇਲ ਕਰਨ ਦੇ ਇਲਜ਼ਾਮ ਤਹਿਤ ਸੋਸ਼ਲ ਮੀਡੀਆ ਸਟਾਰ ਜਸਨੀਤ ਕੌਰ ਗ੍ਰਿਫ਼ਤਾਰ
ਸੋਸ਼ਲ ਮੀਡੀਆ ਰਾਹੀਂ ਵਿਅਕਤੀ ਨੂੰ ਬਲੈਕਮੇਲ ਕਰਨ ਦੇ ਇਲਜ਼ਾਮ
ਗੀਤਕਾਰ ਬਾਪੂ ਕੁੰਢਾ ਧਾਲੀਵਾਲ ਦਾ ਦਿਹਾਂਤ
ਭਲਕੇ ਹੋਵੇਗਾ ਅੰਤਿਮ ਸਸਕਾਰ