Ludhiana
ਲੁਧਿਆਣਾ ਦੇ ਫ਼ੋਕਲ ਪੁਆਇੰਟਾਂ ਦੀਆਂ ਸੜਕਾਂ ਦਾ ਹੋਵੇਗਾ ਪੁਨਰ ਨਿਰਮਾਣ, 34.47 ਕਰੋੜ ਰੁਪਏ ਦੇ ਫ਼ੰਡ ਜਾਰੀ
6 ਸੜਕਾਂ ਦੇ ਨਿਰਮਾਣ ਲਈ 2 ਤੋਂ 9 ਮਹੀਨੇ ਦੀ ਸਮਾਂ ਸੀਮਾ ਨਿਰਧਾਰਤ
ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਗਿਰੋਹ ਦਾ ਮੁੱਖ ਮੈਂਬਰ ਗ੍ਰਿਫ਼ਤਾਰ
ਪੁਲਿਸ ਨੇ ਕਹਿਣਾ ਹੈ ਕਿ ਮੁਲਜ਼ਮ ਨੇ ਕਈ ਲੋਕਾਂ ਨਾਲ ਵਿਦੇਸ਼ ਭੇਜਣ ਦੇ ਨਾਂਅ ’ਤੇ ਠੱਗੀ ਮਾਰੀ ਹੈ ਅਤੇ ਉਹ ਲੋਕਾਂ ਤੋਂ ਪੈਸੇ ਲੈ ਕੇ ਵਿਦੇਸ਼ ਚਲਾ ਜਾਂਦਾ ਸੀ।
ਲੁਧਿਆਣਾ 'ਚ ਰਿਸ਼ਤੇ ਤਾਰ-ਤਾਰ, ਪਿਓ ਆਪਣੀ ਹੀ ਨਾਬਾਲਿਗ ਧੀ ਨਾਲ 1 ਸਾਲ ਤੋਂ ਕਰਦਾ ਰਿਹਾ ਬਲਾਤਕਾਰ
ਇਸ ਘਿਨੌਣੇ ਕੰਮ ਚ ਮਾਂ ਵੀ ਸੀ ਪਿਓ ਨਾਲ ਰਲੀ
ਲੁਧਿਆਣਾ ਬੰਬ ਬਲਾਸਟ ਮਾਮਲਾ : NIA ਨੇ ਮੁੱਖ ਸਾਜ਼ਿਸ਼ਘਾੜੇ ਹਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ
ਧਮਾਕੇ ਵਿਚ ਇੱਕ ਦੀ ਮੌਤ ਤੇ ਅੱਧਾ ਦਰਜਨ ਦੇ ਕਰੀਬ ਲੋਕ ਹੋਏ ਸਨ ਜ਼ਖਮੀ
ਰੂਪਨਗਰ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਗੁਰਗੇ ਗ੍ਰਿਫ਼ਤਾਰ
ਤਿੰਨ ਖ਼ਿਲਾਫ਼ ਪਿਛਲੇ ਮਹੀਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਵੀ ਦਰਜ ਹੋਇਆ ਸੀ
ਲੁਧਿਆਣਾ 'ਚ ਪੁਲਿਸ ਵੱਲੋਂ ਜ਼ਬਤ ਕੀਤੇ ਵਾਹਨਾਂ ਨੂੰ ਲੱਗੀ ਭਿਆਨਕ ਅੱਗ, ਸੜ ਕੇ ਹੋਏ ਸੁਆਹ
ਅਧਿਕਾਰੀਆਂ ਨੇ ਜਾਇਜ਼ਾ ਲਿਆ
5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਹਰਪਾਲ ਸਿੰਘ ਗ੍ਰਿਫ਼ਤਾਰ
ਖੰਨਾ ਦੇ ਐਸਐਸਪੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਇਹ ਕਾਰਵਾਈ ਕੀਤੀ ਹੈ।
ਲੁਧਿਆਣਾ 'ਚ ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ, ਜਾਂਚ 'ਚ ਜੁਟੀ ਪੁਲਿਸ
ਦਫਤਰ ਅੰਦਰ ਪੱਖੇ ਨਾਲ ਲਟਕਦੀ ਮਿਲੀ ਲਾਸ਼
ਬੇਅਦਬੀ ਦੀ ਇਕ ਹੋਰ ਘਟਨਾ! ਨਹਿਰ 'ਚ ਡਿੱਗੇ ਮਿਲੇ ਸ੍ਰੀ ਗੁਟਕਾ ਸਾਹਿਬ
ਸੰਗਤ ਦਾ ਕਹਿਣਾ ਹੈ ਕਿ ਇਹ ਬੇਅਦਬੀਆਂ ਕਿਸੇ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ।
ਲੁਧਿਆਣਾ ਪੈਟਰੋਲ ਪੰਪ ਲੁੱਟ ਮਾਮਲਾ: ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਗੋਲੀਬਾਰੀ, ਦੂਜਾ ਮੁਲਜ਼ਮ ਵੀ ਗ੍ਰਿਫ਼ਤਾਰ
ਬਦਮਾਸ਼ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਲੁਧਿਆਣਾ ਦਾਖਲ ਕਰਵਾਇਆ ਗਿਆ।