Ludhiana
ਲੁਧਿਆਣਾ ਸਟੇਸ਼ਨ ’ਤੇ ਖੜ੍ਹੀ ਟਰੇਨ ਦੇ ਡੱਬੇ ਨੂੰ ਲੱਗੀ ਅੱਗ, ਜੀਆਰਪੀ ਤੇ ਆਰਪੀਐਫ ਜਵਾਨਾਂ ਨੇ ਪਾਇਆ ਕਾਬੂ
ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕਿਸੇ ਵਿਅਕਤੀ ਸਿਗਰਟ ਪੀ ਕੇ ਅੰਦਰ ਸੁੱਟ ਦਿੱਤੀ, ਜਿਸ ਕਾਰਨ ਡੱਬੇ ਨੂੰ ਅੱਗ ਲੱਗ ਗਈ।
ਜਬਰ ਜ਼ਨਾਹ ਮਾਮਲਾ: ਸਿਮਰਜੀਤ ਬੈਂਸ ਦਾ ਨਿੱਜੀ ਸਕੱਤਰ ਸੁਖਚੈਨ ਸਿੰਘ ਗ੍ਰਿਫ਼ਤਾਰ
ਇਸ ਮਾਮਲੇ ਵਿਚ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਅਤੇ 6 ਸਾਥੀਆਂ ਨੂੰ ਭਗੌੜਾ ਐਲਾਨਿਆ ਹੈ
ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਇਕ ਹੋਰ ਗ੍ਰਿਫ਼ਤਾਰੀ
ਕਾਬੂ ਕੀਤੇ ਕਥਿਤ ਦੋਸ਼ੀ 'ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਦਾ ਹੈ ਦੋਸ਼
ਵੀਰ ਜੀ ਦੇ ਘਰ ਆਉਣ ਤੱਕ ਮੇਰਾ ਸੰਘਰਸ਼ ਜਾਰੀ ਰਹੇਗਾ- ਕਮਲਦੀਪ ਕੌਰ ਰਾਜੋਆਣਾ
ਕਿਹਾ- ਬੰਦੀ ਸਿੰਘਾਂ ਦੀ ਰਿਹਾਈ ਲਈ ਹਾਅ ਦਾ ਨਾਹਰਾ ਮਾਰਨ ਵਾਲਿਆਂ ਦਾ ਧੰਨਵਾਦ
ਲੁਧਿਆਣਾ ਦੇ ਸ਼ੋਅਰੂਮ ’ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਅੱਗ ਬੁਝਾਉਣ ’ਚ ਜੁਟੀਆਂ
ਦੱਸਿਆ ਜਾ ਰਿਹਾ ਹੈ ਕਿ ਸ਼ੋਅਰੂਮ ਵਿਚ ਲੱਖਾਂ ਰੁਪਏ ਦਾ ਸਾਮਾਨ ਪਿਆ ਸੀ। ਅੱਗ ਲੱਗਣ ਕਾਰਨ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ।
ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਦਾ ਪ੍ਰਦਰਸ਼ਨ, ਕਿਹਾ- ਹਾਲਾਤ ਨਾ ਸੁਧਾਰੇ ਤਾਂ ਕਰਾਂਗੇ ਸੰਘਰਸ਼
ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਕੀਤੀ। ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਨਕਲੀ ਖਾਦ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, ਖੇਤੀਬਾੜੀ ਵਿਭਾਗ ਨੇ ਫੈਕਟਰੀ ਕੀਤੀ ਸੀਲ
ਫੈਕਟਰੀ ਸੰਚਾਲਕਾਂ ਖ਼ਿਲਾਫ਼ ਪ੍ਰਦਰਸ਼ਨ ਦੀ ਤਿਆਰੀ ਵਿਚ ਕਿਸਾਨ
ਭਾਈ ਰਾਜੋਆਣਾ ਦੇ ਭੈਣ ਕਮਲਦੀਪ ਕੌਰ ਨੇ ਸੰਗਰੂਰ ਜ਼ਿਮਨੀ ਚੋਣ ਲੜਨ ਤੋਂ ਕੀਤਾ ਇਨਕਾਰ
ਕਮਲਦੀਪ ਕੌਰ ਨੇ ਘਰੇਲੂ ਕਾਰਨਾਂ ਕਾਰਨ ਚੋਣ ਲੜਨ ਵਿਚ ਅਸਮਰਥਤਾ ਜ਼ਾਹਿਰ ਕੀਤੀ ਹੈ।
ਸਿਮਰਜੀਤ ਬੈਂਸ ਦੇ ਬੇਟੇ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਪੜ੍ਹੋ ਪੂਰਾ ਮਾਮਲਾ
ਦਰਅਸਲ ਅਜੇ ਪ੍ਰੀਤ ਸਿੰਘ ਯੂਥ ਅਕਾਲੀ ਦਲ ਦੇ ਸਾਬਕਾ ਆਗੂ ਗੁਰਦੀਪ ਸਿੰਘ ਗੋਸ਼ਾ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਨਾਮਜ਼ਦ ਹੈ।
ਲੁਧਿਆਣਾ ਪ੍ਰਸ਼ਾਸਨ ਨੇ ਮਾਈਨਿੰਗ ਸਬੰਧੀ ਸ਼ਿਕਾਇਤਾਂ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ
ਲੁਧਿਆਣਾ ਪ੍ਰਸ਼ਾਸਨ ਨੇ ਮਾਈਨਿੰਗ ਹੈਲਪਲਾਈਨ ਨੰਬਰ 79735-30515 ਜਾਰੀ ਕੀਤਾ ਹੈ।