Ludhiana
ਟ੍ਰੇਨਿੰਗ ਲਈ ਵਿਦੇਸ਼ ਜਾਣਗੇ ਪੰਜਾਬ ਦੇ ਅਧਿਆਪਕ, CM ਮਾਨ ਨੇ ਕਿਹਾ- ਅਧਿਆਪਕ ਸਾਡੇ ਭਵਿੱਖ ਦੇ ਬਾਗਾਂ ਦੇ ਮਾਲੀ ਨੇ
ਸੀਐਮ ਮਾਨ ਨੇ ਕਿਹਾ ਕਿ ਪੁਰਾਣੀਆਂ ਪਾਰਟੀਆਂ ਨੇ ਸਿੱਖਿਆ ਦਾ ਪੱਧਰ ਨੀਵਾਂ ਕੀਤਾ ਹੈ। ਅਧਿਆਪਕਾਂ ਨੂੰ ਕਿਹਾ ਗਿਆ ਕਿ ਕੋਈ ਵੀ ਬੱਚਾ ਫੇਲ੍ਹ ਨਹੀਂ ਹੋਣਾ ਚਾਹੀਦਾ।
ਪੰਜਾਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ 14 ਮਈ ਨੂੰ ਲੁਧਿਆਣਾ ਆਉਣਗੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ
ਅਕਾਲੀ ਦਲ ਨਾਲ ਕਿਸੇ ਵੀ ਕੀਮਤ ’ਤੇ ਗਠਜੋੜ ਨਹੀਂ ਹੋਵੇਗਾ- ਅਸ਼ਵਨੀ ਸ਼ਰਮਾ
PAU ਦੀ ਵਿਦਿਆਰਥਣ ਨੇ ਹੋਸਟਲ ਦੇ ਕਮਰੇ 'ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਮ੍ਰਿਤਕ ਲੜਕੀ ਕੋਲੋਂ ਮਿਲਿਆ ਸੁਸਾਈਡ ਨੋਟ
ਲੁਧਿਆਣਾ 'ਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, 15 ਮਈ ਨੂੰ ਪੁੱਤਰ ਕੋਲ ਜਾਣਾ ਸੀ ਵਿਦੇਸ਼
ਮ੍ਰਿਤਕਾਂ ਦੀ ਪਛਾਣ ਸੁਖਦੇਵ ਸਿੰਘ ਲੋਟੇ (60) ਅਤੇ ਉਹਨਾਂ ਦੀ ਪਤਨੀ ਗੁਰਮੀਤ ਕੌਰ (64) ਵਜੋਂ ਹੋਈ ਹੈ। ਸੁਖਦੇਵ ਸਿੰਘ ਦੇ ਤਿੰਨ ਬੱਚੇ ਹਨ।
ਭਗੌੜੇ ਸਿਮਰਜੀਤ ਬੈਂਸ ਅਤੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਲੁਧਿਆਣਾ ਪੁਲਿਸ ਨੇ ਥਾਂ-ਥਾਂ ਲਗਾਏ ਪੋਸਟਰ
ਪੁਲਿਸ ਵਲੋਂ ਆਮ ਜਨਤਾ ਇਹਨਾਂ ਬਾਰੇ ਜਾਣਕਾਰੀ ਪੁਲਿਸ ਨੂੰ ਮੁਹੱਈਆ ਕਰਵਾਉਣ ਲਈ ਬੇਨਤੀ ਕੀਤੀ ਹੈ।
ਮਿੱਟੀ ਦੇ ਬਣੇ ਹੋਏ ਘੜੇ ਦੇ ਪਾਣੀ ’ਚ ਕਈ ਬੀਮਾਰੀਆਂ ਨੂੰ ਦੂਰ ਕਰਨ ਦੀ ਹੈ ਸਮਰੱਥਾ
ਫ਼ਰਿਜ ਨਾਲੋਂ ਘੜੇ ਦਾ ਪਾਣੀ ਗੁਣਕਾਰੀ
ਪੰਜਾਬ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ
ਨਹਿਰ ਵਿਚ ਡਿੱਗੀ ਫਾਰਚੂਨਰ, ਦਰਦਨਾਕ ਹਾਦਸੇ ਵਿਚ 5 ਲੋਕਾਂ ਨੇ ਗਵਾਈ ਜਾਨ
ਇਹ ਹਾਦਸਾ ਸੋਮਵਾਰ ਦੇਰ ਰਾਤ ਕਰੀਬ 12 ਵਜੇ ਵਾਪਰਿਆ। ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ ਨਹਿਰ ਵਿੱਚ ਜਾ ਡਿੱਗੀ।
ਰਾਤ ਸਮੇਂ ਗੈਰ-ਕਾਨੂੰਨੀ ਘਟਨਾਵਾਂ ਨੂੰ ਰੋਕਣ ਲਈ ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਰਾਤ ਸਮੇਂ ਸ਼ਰਾਬ ਦੇ ਠੇਕੇ, ਦੁਕਾਨਾਂ, ਹੋਟਲ, ਰੈਸਟੋਰੈਂਟ, ਢਾਬੇ, ਕਲੱਬ, ਆਈਸਕ੍ਰੀਮ ਪਾਰਲਰ 11 ਵਜੇ ਤੋਂ ਬਾਅਦ ਖੁੱਲ੍ਹੇ ਰੱਖਣ 'ਤੇ ਪਾਬੰਦੀ