Ludhiana
ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਅਗਲੇ 48 ਘੰਟਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਨੇ ਕੱਚੀਆਂ ਇਮਾਰਤਾਂ, ਨਦੀਆਂ ਨਾਲਿਆਂ ਤੋਂ ਦੂਰ ਰਹਿਣ ਦੀ ਦਿੱਤੀ ਲੋਕਾਂ ਨੂੰ ਸਲਾਹ
ਲੁਧਿਆਣਾ: ਸ਼ਾਪਿੰਗ ਕਰਕੇ ਆ ਰਹੇ ਨੌਜਵਾਨਾਂ ਦੀ ਨਹਿਰ 'ਚ ਡਿੱਗੀ ਕਾਰ, ਤਿੰਨ ਦੀ ਹੋਈ ਮੌਤ
ਸਵਿੱਫਟ ਕਾਰ ਦਾ ਸੰਤੁਲਨ ਵਿਗੜਨ ਨਾਲ ਵਾਪਰਿਆ ਹਾਦਸਾ
ਸੰਯੁਕਤ ਕਿਸਾਨ ਮੋਰਚਾ ਦਾ ਐਲਾਨ: ਕਿਸਾਨ ਹਰ ਰੋਜ਼ ਸੰਸਦ ਨੇੜੇ ਕਿਸਾਨ-ਸੰਸਦ ਦਾ ਆਯੋਜਨ ਕਰਨਗੇ
ਸੰਯੁਕਤ ਕਿਸਾਨ ਮੋਰਚੇ ਵਲੋਂ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਹਰ ਰੋਜ਼ ਪ੍ਰਦਰਸ਼ਨ ਕਰਨ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ, ਮੋਰਚੇ ਦੀਆਂ ਯੋਜਨਾਵਾਂ ਲਗਾਤਾਰ ਜਾਰੀ ਹਨ।
ਬੇਅਦਬੀ ਮਾਮਲਾ: ਨਾਮਜ਼ਦ ਮਹਿਲਾ ਦੇ ਕਤਲ ’ਚ ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
ਅਦਾਲਤ ਨੇ ਮੁਲਜ਼ਮ ਜਸਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਦੋਵਾਂ ਨੂੰ 1 ਲੱਖ 40 ਹਜ਼ਾਰ ਰੁਪਏ ਦਾ ਜ਼ੁਰਮਾਨਾ ਭਰਨ ਦੇ ਆਦੇਸ਼ ਦਿੱਤੇ।
ਟਿੱਪਰ ਨੇ ਕੁਚਲਿਆ 24 ਸਾਲਾ ਨੌਜਵਾਨ, ਭੜਕੇ ਲੋਕਾਂ ਭੰਨਿਆ ਟਿੱਪਰ ਤਾਂ ਪੁਲਿਸ ਨੇ ਵਰ੍ਹਾਏ ਡੰਡੇ
ਲੁਧਿਆਣਾ ਦੇ ਰਾਹੋਂ ਰੋਡ ’ਤੇ ਇਕ ਟਿੱਪਰ ਨੇ 24 ਸਾਲਾ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ, ਜਿਸ ਕਾਰਨ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
5 ਧੀਆਂ ਮਗਰੋਂ ਅਰਦਾਸਾਂ ਕਰਕੇ ਮੰਗਿਆ ਪੁੱਤ ਹੋਇਆ ਕਪੁੱਤ, ਢਾਇਆ ਬਜ਼ੁਰਗ ਮਾਂ-ਬਾਪ ਉਪਰ ਤਸ਼ੱਦਦ
ਬਜ਼ੁਰਗ ਜੋੜੇ ਨੇ ਰੋ ਰੋ ਕੇ ਦੱਸੀ ਹੱਡਬੀਤੀ, ਕਿਹਾ ਪੁੱਤਰ ਹੀ ਬਣ ਗਿਆ ਉਨ੍ਹਾਂ ਦੀ ਜਾਨ ਦਾ ਵੈਰੀ, ਉਨ੍ਹਾਂ ਨੂੰ ਘਰ ਵਿਚੋਂ ਬਾਹਰ ਕੱਢਣਾ ਚਾਹੁੰਦਾ।
ਰਾਏਕੋਟ: ਤੇਜ਼ ਰਫ਼ਤਾਰ ਵਰਨਾ ਕਾਰ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ, ਚਾਚੇ-ਭਤੀਜੇ ਦੀ ਹੋਈ ਮੌਤ
ਦੋ ਕਾਰਾਂ 'ਚ ਸਵਾਰ ਨੌਜਵਾਨ ਆਪਸ 'ਚ ਲਗਾ ਰਹੇ ਸਨ ਕਾਰਾਂ ਦੀ ਰੇਸ
ਆਰਥਿਕ ਤੰਗੀ ਨਾਲ ਜੂਝ ਰਹੇ ਤਿੰਨ ਬੱਚਿਆਂ ਦੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ
ਆਰਥਿਕ ਤੰਗੀ ਦੇ ਚਲਦਿਆਂ ਇਕ 27 ਸਾਲਾ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
'ਸਮਾਜ ਨੂੰ ਜਾਤੀ ਅਤੇ ਧਰਮ 'ਤੇ ਵੰਡ ਕੇ ਰਾਜਨੀਤੀ ਕਰਨਾ ਕਾਂਗਰਸ ਪਾਰਟੀ ਦਾ ਇਤਿਹਾਸ'
ਵਿੱਤਰ-ਅਪਵਿੱਤਰ ਸੀਟ ਦੇ ਮਾਮਲੇ 'ਤੇ ਆਮ ਆਦਮੀ ਪਾਰਟੀ ਨੇ ਸਾੜੇ ਕੈਪਟਨ ਤੇ ਬਿੱਟੂ ਦੇ ਪੁਤਲੇ
ਮੱਠੀ ਪੈ ਰਹੀ ਕੋਰੋਨਾ ਦੀ ਰਫ਼ਤਾਰ, ਲੁਧਿਆਣਾ ਪ੍ਰਸ਼ਾਸਨ ਵੱਲੋਂ ਨਵੀਆਂ ਹਦਾਇਤਾਂ ਜਾਰੀ
ਕੋਰੋਨਾ (Coronavirus) ਮਹਾਂਮਾਰੀ ਦੀ ਰਫ਼ਤਾਰ ਮੱਠੀ ਪੈਣ ਦੇ ਨਾਲ ਸੂਬਾ ਸਰਕਾਰ ਵੱਲੋਂ ਪਾਬੰਦੀਆਂ ਵਿਚ ਢਿੱਲ ਦਿੱਤੀ ਜਾ ਰਹੀ ਹੈ।