Moga
Moga News : ਮੋਗਾ CIA ਸਟਾਫ਼ ਨੇ ਨਸ਼ਾ ਤਸਕਰ ਨੂੰ ਕੀਤਾ ਕਾਬੂ
Moga News : 1 ਕਿਲੋ 500 ਗ੍ਰਾਮ ਅਫ਼ੀਮ ਸਮੇਤ 01 ਸਮੱਗਲਰ ਨੂੰ ਕੀਤਾ ਕਾਬੂ
Moga News : ਕਿਸਾਨ ਆਗੂਆਂ ਨੇ ਡੀਸੀ ਦਫ਼ਤਰਾਂ ਦੇ ਸਾਹਮਣੇ ਦਿੱਤਾ ਧਰਨਾ, ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝੜਪ
Moga News : ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਸ਼ਾਰੇ 'ਤੇ ਭਗਵੰਤ ਮਾਨ ਸਰਕਾਰ ਨੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਕੀਤੀ
Moga News : ਕਾਰ ਅਤੇ ਟਿੱਪਰ ਵਿਚਕਾਰ ਭਿਆਨਕ ਟੱਕਰ, ਕਾਰ ਚਾਲਕ ਦੀ ਮੌਤ
Moga News : ਮੋਗਾ ਫਿਰੋਜ਼ਪੁਰ ਰੋਡ 'ਤੇ ਵਾਪਰਿਆ ਹਾਦਸਾ
Moga Accident News: ਵਿਆਹ ਸਮਾਗਮ ਲਈ ਖ਼ਰੀਦਦਾਰੀ ਕਰ ਕੇ ਆ ਰਹੇ ਪਤੀ-ਪਤਨੀ ਦੀ ਸੜਕ ਹਾਦਸੇ ਵਿਚ ਮੌਤ, ਗਰਭਵਤੀ ਸੀ ਔਰਤ
Moga Accident News: ਐਕਟਿਵਾ ਨੂੰ ਪਿੱਛੇ ਤੋਂ ਆ ਰਹੀ ਫੋਰਡ ਗੱਡੀ ਨੇ ਮਾਰੀ ਫੇਟ
Moga News : ਪੁਰਖਿਆਂ ਦੀ ਮਿੱਟੀ ਦਾ ਕਰਜ਼ ਉਤਾਰਨ ਨਿਊਜ਼ੀਲੈਂਡ ਤੋਂ ਪੰਜਾਬ ਆਈ ਅਵੰਤਿਕਾ ਪੰਜਤੂਰੀ
Moga News : ਜੱਦੀ ਪਿੰਡ ਫ਼ਤਿਹਗੜ੍ਹ ਪੰਜਤੂਰ ’ਚ ਕੁੜੀਆਂ ਨੂੰ ਦੇ ਰਹੀ ਹੈ ਸਕਿਲ ਸਿਖ਼ਲਾਈ
Moga News : ਮੋਗਾ ’ਚ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ
Moga News: ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਤਿੰਨ ਤੋਂ ਚਾਰ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਹੋਏ ਫ਼ਰਾਰ, ਪੁਲਿਸ ਜਾਂਚ ਵਿਚ ਜੁਟੀ
Moga News : ਪੰਜਾਬ ਪੁਲਿਸ ’ਚ ਤੈਨਾਤ ਜਸਬੀਰ ਸਿੰਘ ਬਾਵਾ ਵੱਲੋਂ ਚਲਾਇਆ ਜਾ ਰਿਹਾ ਬਿਰਧ ਆਸ਼ਰਮ
Moga News : 75 ਦੇ ਕਰੀਬ ਬੇਸਹਾਰਾ ਬਜ਼ੁਰਗ ਅਤੇ ਮੰਦ ਬੁੱਧੀ ਅਤੇ ਅਪਾਹਿਜ ਬੁਜ਼ਰਗਾਂ ਦੀ ਕੀਤੀ ਜਾ ਰਹੀ ਹੈ ਸਾਂਭ ਸੰਭਾਲ
Moga News : ਪੰਜਾਬ ਸਰਕਾਰ ਵੱਲੋਂ ਪੈਟਰੋਲ ਪੰਪਾਂ ਦੇ ਉੱਪਰ ਸਫ਼ਾਈ ਨੂੰ ਲੈ ਕੇ ਕੀਤੀ ਸਖਤੀ
Moga News : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਕੀਤੀ ਗਈ ਸੀ ਪੈਟਰੋਲ ਪੰਪ ’ਤੇ ਚੈਕਿੰਗ, ਗੰਦਗੀ ਪਾਈ ਜਾਣ ਤੋਂ ਬਾਅਦ ਕੀਤੀ ਸਖ਼ਤੀ
Moga News : ਮੋਗਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ’ਚ ਦੋ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
Moga News : ਮੁਲਜ਼ਮਾਂ ਕੋਲੋਂ ਹੈਰੋਇਨ, ਡਰੱਗ ਮਨੀ ਤੇ ਇੱਕ ਕਾਰ ਬਰਾਮਦ
Moga News : ਮੋਗਾ ਪੁਲਿਸ ਨੇ ਨਸ਼ਾ ਤਸਕਰ ਔਰਤ ਦੀ 52 ਲੱਖ 46 ਹਜ਼ਾਰ ਰੁਪਏ ਦੀ ਜਾਇਦਾਦ ਜ਼ਬਤ
Moga News : ਫਿਰੋਜ਼ਪੁਰ ਜੇਲ ’ਚ ਬੰਦ ਹੈ ਮਹਿਲਾ ਸਿਮਰਨਜੀਤ ਕੌਰ ਉਰਫ਼ ਇੰਦੂ ਨਸ਼ਾ ਤਸਕਰ