Moga
ਸਵਰਗ ਨੂੰ ਵੀ ਮਾਤ ਪਾਉਂਦਾ ਪਿੰਡ ਰਣਸੀਂਹ ਕਲਾਂ, ਹੋਰਨਾਂ ਪਿੰਡਾਂ ਲਈ ਬਣਿਆ ਮਿਸਾਲ
ਪੰਜਾਬ ਵਿਚ ਜ਼ਿਲ੍ਹਾ ਮੋਗਾ ਦਾ ਪਿੰਡ ਰਣਸੀਂਹ ਕਲਾਂ ਸੂਬੇ ਦੇ ਹੋਰਨਾਂ ਪਿੰਡਾਂ ਲਈ ਅਨੋਖੀ ਮਿਸਾਲ ਪੇਸ਼ ਕਰ ਰਿਹਾ ਹੈ।
ਰੋਜ਼ੀ ਰੋਟੀ ਲਈ ਮਲੇਸ਼ੀਆਂ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
ਸੱਤ ਸਾਲ ਪਹਿਲਾਂ ਗਿਆ ਸੀ ਵਿਦੇਸ਼
ਮੋਗਾ ਵਿਖੇ ਕਿਸਾਨਾਂ ਵੱਲੋਂ ਅਕਾਲੀ ਦਲ ਦਾ ਵਿਰੋਧ, ਪੁਲਿਸ ਤੇ ਕਿਸਾਨਾਂ ਵਿਚਾਲੇ ਹੋਈ ਧੱਕਾ-ਮੁੱਕੀ
ਮੋਗਾ ਵਿਖੇ ਆਯੋਜਿਤ ਹੋਣ ਜਾ ਰਹੀ ਅਕਾਲੀ ਦਲ ਦੀ ਰੈਲੀ ਵਿਚ ਸੁਖਬੀਰ ਬਾਦਲ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਵਿਰੋਧ ਕਰਨਾ ਸ਼ੁਰੂ ਕੀਤਾ।
ਮਜ਼ਦੂਰ ਪਰਿਵਾਰ ਦੀ ਧੀ ਦੀ ਸੁਰੀਲੀ ਆਵਾਜ਼ ਨੇ ਮੋਹਿਆ ਲੋਕਾਂ ਦਾ ਦਿਲ, ਬਣਨਾ ਚਾਹੁੰਦੀ ਹੈ ਵੱਡੀ ਗਾਇਕਾ
ਪੁਰਖਿਆਂ ਤੋਂ ਵਿਰਾਸ ‘ਚ ਜੋਤ ਨੂੰ ਮਿਲਿਆ ਹੈ ਸੰਗੀਤ
ਸਹੁਰਾ ਪਰਿਵਾਰ ਵੱਲੋਂ ਦਾਜ ਲਈ ਪਰੇਸ਼ਾਨ ਕਰਨ 'ਤੇ ਗਰਭਵਤੀ ਨੂੰਹ ਨੇ ਕੀਤੀ ਖ਼ੁਦਕੁਸ਼ੀ
ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਦਾਜ ਦੇ ਲੋਭੀਆਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਇਸ ਤਰ੍ਹਾਂ ਦੀ ਘਟਨਾ ਨਾ ਵਾਪਰੇ।
ਨਵਜੋਤ ਸਿੱਧੂ ਦੀ ਤਾਜਪੋਸ਼ੀ ਸਮਾਗਮ 'ਤੇ ਜਾ ਰਹੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ, 3 ਮੌਤਾਂ
ਦਰਜਨਾਂ ਲੋਕ ਗੰਭੀਰ ਜ਼ਖ਼ਮੀ
ਮਾਂ ਨੇ ਸੰਗਲਾਂ ਨਾਲ ਬੰਨ੍ਹਿਆ ਨਸ਼ੇੜੀ ਪੁੱਤ, ਘਰ ਦੇ ਦਰਵਾਜ਼ੇ ਤੱਕ ਦਿੱਤੇ ਵੇਚ
ਪਿਓ ਦੀ ਸਦਮੇ ‘ਚ ਹੋਈ ਮੌਤ
ਪਤੀ-ਪਤਨੀ ਨੂੰ ਪਿਆਰ ਪਰਖਣਾ ਪਿਆ ਮਹਿੰਗਾ, ਮਜ਼ਾਕ-ਮਜ਼ਾਕ ‘ਚ ਪੀਤਾ ਜ਼ਹਿਰ, ਪਤਨੀ ਦੀ ਮੌਤ
ਪਤੀ ਦੀ ਹਾਲਤ ਨਾਜ਼ੁਕ, ਹਸਪਤਾਲ ਵਿਚ ਭਰਤੀ
ਕਿਸਾਨ ਅੰਦੋਲਨ ਤੋਂ ਪਰਤੇ ਪਿੰਡ ਕੋਕਰੀ ਕਲਾਂ ਦੇ ਕਿਸਾਨ ਦੀ ਹੋਈ ਮੌਤ
ਗੁਰਦਿਆਂ ਦੇ ਇਨਫੈਕਸ਼ਨ ਤੋਂ ਸੀ ਪੀੜਤ
ਵਿਦੇਸ਼ ਜਾਣ ਲਈ IELTS ਪਾਸ ਕੁੜੀ ਨਾਲ ਕਰਵਾਇਆ ਵਿਆਹ, ਖਰਚਾ ਕਰਵਾ ਕੇ ਕੁੜੀ ਕਹਿੰਦੀ ਮੁੰਡਾ ਪਸੰਦ ਨਹੀਂ
ਰਿਸ਼ਤੇਦਾਰਾਂ ਦੀ ਲੜਕੀ ਨਾਲ ਕੀਤਾ ਸੀ ਲੜਕੇ ਦ ਵਿਆਹ