Patiala
Patiala News : ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਵਿਕਾਸ ਦੀ ਰਾਜਨੀਤੀ ਕਰਨ ਦੀ ਦਿੱਤੀ ਨਸੀਹਤ
Patiala News : ਕਿਹਾ -ਡਰਾਉਣ-ਧਮਕਾਉਣ ਅਤੇ ਦਹਿਸ਼ਤ ਦੀ ਰਾਜਨੀਤੀ ਕਿਸੇ ਦਾ ਭਲਾ ਨਹੀਂ ਕਰਦੀ, ਪੰਜਾਬ ਪਹਿਲਾਂ ਹੀ ਬਹੁਤ ਦੁੱਖ ਦੇਖ ਚੁੱਕਾ ਹੈ
Patiala News : 10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Patiala News : ਨਵਾਂ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ ਮੰਗੀ ਸੀ ਰਿਸ਼ਵਤ
Patiala News : ਪਟਿਆਲਾ ’ਚ ਨਾਬਾਲਿਗ ਨਾਲ ਜ਼ਬਰ ਜਨਾਹ ਮਾਮਲਾ ’ਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਲਿਆ ਸੂ-ਮੋਟੋ ਨੋਟਿਸ
Patiala News :DC ਪਟਿਆਲਾ ਅਤੇ SSP ਪਟਿਆਲਾ ਤੋਂ ਕੱਲ੍ਹ ਤੱਕ ਪੂਰੇ ਮਾਮਲੇ ’ਚ ਮੰਗੀ ਰਿਪੋਰਟ
Patiala News : ਚਲਾਨ ਕੱਟੇ ਹੋਏ ਵਾਹਨ ਚਾਲਕਾਂ ਲਈ ਬੁਰੀ ਖ਼ਬਰ, ਬਲੈਕ ਲਿਸਟ ਹੋਣਗੇ ਇਹ ਵਾਹਨ
Patiala News : ਵਾਹਨ ਦੇ ਮਾਲਕ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਣ, ਰਜਿਸਟਰੇਸ਼ਨ ਆਦਿ ਦਾ ਲਾਭ ਨਹੀਂ ਲੈ ਸਕਦੇ ਹਨ।
Patiala News : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਪਟਿਆਲਾ ਜੇਲ੍ਹ ਚ ਬੰਦ ਕਿਸਾਨ ਆਗੂਆਂ ਨਾਲ ਕੀਤੀ ਮੁਲਾਕਾਤ
Patiala News : 24 ਨੂੰ ਪ੍ਰੈਸ ਕਾਨਫ਼ਰੰਸ ਕਰ ਕੇ ਹੋਣਗੇ ਅਗਲੇ ਐਕਸ਼ਨ ਦੇ ਐਲਾਨ
Patiala News : ਪਟਿਆਲਾ ’ਚ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਕਾਬਲਾ, ਨਸ਼ਾ ਤਸਕਰ ਹੋਇਆ ਜ਼ਖ਼ਮੀ
Patiala News : ਮੁਕਾਬਲੇ ’ਚ ਨਸ਼ਾ ਤਸਕਰ ਹੋਇਆ ਜ਼ਖ਼ਮੀ, ਮੁਲਜ਼ਮ ਨੂੰ ਹਥਿਆਰ ਬਰਾਮਦ ਕਰਨ ਲਈ ਨਾਲ ਲਿਆਈ ਸੀ ਪੁਲਿਸ
Patiala News : ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ
Patiala News : ਪਟਿਆਲਾ ਦੀ ਪੁਲਿਸ ਲਾਈਨ ਵਿਖੇ ਸਵੇਰ 11 ਵਜੇ ਲੱਗੇਗੀ ਅਦਾਲਤ
Patiala News : ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Patiala News : ਇਸ ਸਬੰਧੀ ਹੁਕਮ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜਾਰੀ ਕੀਤੇ ਗਏ ਹਨ
Patiala News : ਪਟਿਆਲਾ ਪੁਲਿਸ ਨੇ ਰਾਜਪੁਰਾ,ਪਟਿਆਲਾ ਤੋਂ ਇੱਕ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਦੇ 2 ਕਾਰਕੁਨਾਂ ਨੂੰ ਕੀਤਾ ਕਾਬੂ
Patiala News : 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
Fatehgarh Sahib News : ਫਤਹਿਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ, 27 ਕੇਸ ਹੱਲ ਕਰ ਕੇ 50 ਲੱਖ ਰੁਪਏ ਕਰਵਾਏ ਵਾਪਸ
Fatehgarh Sahib News : ਪੀੜਤਾਂ ਦੀ 100 ਫੀਸਦੀ ਰਕਮ ਹੋਵੇਗੀ ਵਾਪਸ