Patiala
Patiala News : ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਚਾਂਸਲਰ ਨੂੰ ਲਿਖਿਆ ਪੱਤਰ
Patiala News : ਵਿਦਿਆਰਥੀ ਭਾਈਚਾਰੇ ਵਲੋਂ ਕੁਝ ਮੰਦਭਾਗੀਆਂ ਘਟਨਾਵਾਂ ਅਤੇ ਮੁੱਦਿਆਂ ਵੱਲ ਧਿਆਨ ਦੇਣ ਤੇ ਤੁਰੰਤ ਵਿਚਾਰ ਕਰਨ ਲਈ ਕਿਹਾ ਗਿਆ
Patiala News : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਲਈ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ-ਡਾ. ਬਲਜੀਤ ਕੌਰ
Patiala News : ਕਿਹਾ, ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਦਿੱਤੀ ਜਾਵੇਗੀ ਸਿਖਲਾਈ
Patiala News : ਵਿਜੀਲੈਂਸ ਵੱਲੋਂ 20 ਹਜ਼ਾਰ ਨਕਦ ਅਤੇ 30 ਹਜ਼ਾਰ ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦੀ ਔਰਤ ਕਾਬੂ ,ਸਹਿ-ਮੁਲਜ਼ਮ ਫਰਾਰ
ਦੋਵਾਂ ਨੇ ਸ਼ਿਕਾਇਤਕਰਤਾ ਤੋਂ ਤਬਾਦਲਾ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
Patiala News : ਕੈਬਨਿਟ ਮੰਤਰੀ ਜੌੜਾਮਾਜਰਾ ਨੇ 237 ਲਾਭਪਾਤਰੀਆਂ ਨੂੰ ਕੱਚੇ ਘਰ ਪੱਕੇ ਕਰਨ ਲਈ ਗ੍ਰਾਂਟਾਂ ਵੰਡੀਆਂ
Patiala News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਸੱਚੀ ਹਮਦਰਦ : ਜੌੜਾਮਾਜਰਾ
Patiala News : ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ
Patiala News : ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ’ਚ ਪੱਖੇ ਨਾਲ ਲਿਆ ਫਾਹਾ
Patiala News : 2014 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਜ਼ਿਲ੍ਹੇ ਦੇ ਸੁਧਾਰ ਲਈ ਲੋਕਾਂ ਨੂੰ ਸੁਝਾਉ ਦੇਣ ਦਾ ਦਿੱਤਾ ਖੁੱਲ੍ਹਾ ਸੱਦਾ
Patiala News : ਪਟਿਆਲਾ ’ਚ ਬੱਸ ਅਤੇ ਟਿੱਪਰ ਦੀ ਭਿਆਨਕ ਟੱਕਰ, ਮਚਿਆ ਚੀਕ-ਚਿਹਾੜਾ
Patiala News : ਡਰਾਈਵਰ ਸਮੇਤ ਕਈਆਂ ਸਵਾਰੀਆਂ ਗੰਭੀਰ ਜ਼ਖ਼ਮੀ
Patiala News: ਜੇਲ੍ਹ ਮਹਿਕਮੇ ਦੇ ਸੀਨੀਅਰ ਅਫ਼ਸਰ ਨੇ ਮੰਗੀ ਸਵੈ ਇੱਛਾ ਰਿਟਾਇਰਮੈਂਟ
Patiala News : AIG ਮਨਜੀਤ ਸਿੰਘ ਨੇ ਤਿੰਨ ਮਹੀਨੇ ਦੀ ਤਨਖਾਹ ਜਮਾਂ ਕਰਵਾਈ
Patiala News : ਪੁਲਿਸ ਨੇ ਪੀਐਲਏ ਸ਼ਾਖਾ ਦੇ ਕਲਰਕ ਨੂੰ ਕੀਤਾ ਗ੍ਰਿਫ਼ਤਾਰ
Patiala News : ਮੁਲਜ਼ਮ ਡਿਪਟੀ ਕਮਿਸ਼ਨਰ ਦੇ ਜਾਅਲੀ ਦਸਤਖਤ ਕਰਵਾ ਕੇ ਅਸਲਾ ਲਾਇਸੈਂਸ ਫਾਰਮ ਦੀ ਕਰਵਾ ਲੈਂਦਾ ਸੀ ਫੀਸ ਜਮ੍ਹਾਂ