Rup Nagar
Punjab News: ਦੋ ਨੌਜਵਾਨਾਂ ਵਲੋਂ ਨਾਬਾਲਗ ਨਾਲ ਜਬਰ-ਜ਼ਨਾਹ; ਪੀੜਤ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ
ਹਰਸ਼ ਰਾਣਾ ਅਤੇ ਦਿਨੇਸ਼ ਗੁੱਜਰ ਵਿਰੁਧ ਮਾਮਲਾ ਦਰਜ
Punjab News: ਰੋਪੜ ਪੁਲਿਸ ਨੂੰ ਮੁੜ ਮਿਲਿਆ ਗੈਂਗਸਟਰ ਸੰਪਤ ਨਹਿਰਾ ਦਾ ਰਿਮਾਂਡ
ਸੰਪਤ ਨਹਿਰਾ ਦਾ ਨਾਂਅ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੈਡੀ ਕਤਲਕਾਂਡ ਵਿਚ ਵੀ ਆਇਆ ਹੈ
CM Bhagwant Mann: ਮੁੱਖ ਮੰਤਰੀ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਅਚਨਚੇਤੀ ਦੌਰਾ
ਕਿਹਾ, ਕੋਈ ਵੀ ਸਰਕਾਰੀ ਸਕੂਲ ਸਹੂਲਤਾਂ ਤੋਂ ਵਾਂਝਾ ਨਹੀਂ ਰਹੇਗਾ
Chamkaur Sahib Beadbi News: ਚਮਕੌਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ: ਗੁਰਦੁਆਰਾ ਸਾਹਿਬ ਦਾ ਪ੍ਰਬੰਧਕ ਗ੍ਰਿਫ਼ਤਾਰ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ’ਤੇ ਮਿੱਟੀ ਅਤੇ ਚੂਹਿਆਂ ਦੀਆਂ ਮਿੰਗਣਾਂ ਪਈਆਂ ਮਿਲੀਆਂ
Ropar Mother torturing Case: ਜੇਲ ਵਿਚ ਬੰਦ ਵਕੀਲ ਦੀ ਪਤਨੀ ਸਿੱਖਿਆ ਵਿਭਾਗ ’ਚੋਂ ਮੁਅੱਤਲ
ਬਜ਼ੁਰਗ ਮਾਂ ’ਤੇ ਤਸ਼ੱਦਦ ਕਰ ਦੇ ਮਾਮਲੇ ਵਿਚ ਜੇਲ ’ਚ ਬੰਦ ਵਕੀਲ ਅੰਕੁਰ ਵਰਮਾ ਦੀ ਅਧਿਆਪਕ ਪਤਨੀ ਸੁਧਾ ਵਰਮਾ ਨੂੰ ਸਿੱਖਿਆ ਵਿਭਾਗ ’ਚੋਂ ਮੁਅੱਤਲ ਕਰ ਦਿਤਾ ਗਿਆ ਹੈ।
2 Killed in Ropar Firing: ਨੂਰਪੁਰ ਬੇਦੀ ਵਿਚ ਗੋਲੀ ਚੱਲਣ ਕਾਰਨ ਦੋ ਦੀ ਮੌਤ; ਇਕ ਨੌਜਵਾਨ PGI ਰੈਫਰ
ਪ੍ਰਵਾਰਕ ਝਗੜੇ ਦੇ ਚਲਦਿਆਂ ਵਾਪਰੀ ਘਟਨਾ, ਕਈ ਲੋਕਾਂ ਵਿਰੁਧ ਮਾਮਲਾ ਦਰਜ
ਛੁੱਟੀ ਕੱਟ ਕੇ ਡਿਊਟੀ ਵਾਪਸ ਜਾ ਰਹੇ ਫ਼ੌਜੀ ਦੀ ਸੜਕ ਹਾਦਸੇ ’ਚ ਮੌਤ
ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
ਸੜਕ ਹਾਦਸੇ ’ਚ ਜੀਜੇ ਤੇ ਸਾਲੇ ਦੀ ਮੌਤ
ਸੜਕ ਕਿਨਾਰੇ ਡਿੱਗੇ ਦਰੱਖਤ ਨਾਲ ਟਕਰਾਇਆ ਮੋਟਰਸਾਈਕਲ
ਡਿਊਟੀ ਵਿਚ ਕੁਤਾਹੀ ਦੇ ਇਲਜ਼ਾਮ ਤਹਿਤ SDM ਨੰਗਲ ਉਦੇਦੀਪ ਸਿੰਘ ਸਿੱਧੂ ਮੁਅੱਤਲ
ਹੜ੍ਹਾਂ ਦੌਰਾਨ ਡਿਊਟੀ ਪ੍ਰਤੀ ਗੈਰ ਜ਼ਿੰਮੇਵਾਰਾਨਾ ਰਵੱਈਏ ਦੇ ਚਲਦਿਆਂ ਹੋਈ ਕਾਰਵਾਈ
ਸਮੂਹਿਕ ਜਬਰ ਜ਼ਨਾਹ ਮਗਰੋਂ ਨਾਬਾਲਗ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ
ਪੁਲਿਸ ਨੇ ਮਾਮਲਾ ਦਰਜ ਕਰ 3 ਨਾਬਾਲਗ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ