S.A.S. Nagar
Mohali News : ਮੋਹਾਲੀ ਦੇ ਨਿੱਜੀ ਹਸਪਤਾਲ 'ਚ ਨਰਸ ਵੱਲੋਂ ਖੁਦਕੁਸ਼ੀ
Mohali News : ਮ੍ਰਿਤਕਾ ਕਈ ਦਿਨਾਂ ਤੋਂ ਚੱਲ ਰਹੀ ਸੀ ਪਰੇਸ਼ਾਨ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
SAS Nagar News : ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ
SAS Nagar News : ਹੁਣ ਅਲਾਟੀ ਉਸਾਰੀ ਪਿੱਛੋਂ ਆਪਣੀਆਂ ਵਪਾਰਕ ਗਤੀਵਿਧੀਆਂ ਸ਼ੁਰੂ ਕਰ ਸਕਣਗੇ: ਹਰਦੀਪ ਸਿੰਘ ਮੁੰਡੀਆਂ
Mohali News : ਹਰਭਜਨ ਸਿੰਘ ਈ ਟੀ ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੋਹਾਲੀ ਵਿਖੇ ਦਫ਼ਤਰਾਂ ਦਾ ਅਚਨਚੇਤ ਦੌਰਾ
Mohali News : ਨਿਰੀਖਣ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਇਨ੍ਹਾਂ ਦਫ਼ਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ
CGC Jhanjeri News : ਸੀਜੀਸੀ ਝੰਜੇੜੀ ਮੋਹਾਲੀ ਵੱਲੋਂ14ਵੇਂ ਸੈਸ਼ਨ ਦੀ ਸ਼ੁਰੂਆਤ ਦੇ ਮੌਕੇ 'ਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਆਯੋਜਨ
CGC Jhanjeri News :ਇਸ ਪਵਿੱਤਰ ਧਾਰਮਿਕ ਸਮਾਗਮ ਨਾਲ ਇੱਕ ਨਵੀਂ ਅਧਿਆਤਮਿਕ ਸਫ਼ਰ ਦੀ ਸ਼ੁਰੂਆਤ ਹੋਈ
Mohali News : 1993 ਦੇ ਫ਼ਰਜ਼ੀ ਪੁਲਿਸ ਮੁਕਾਬਲੇ 'ਚ ਮੋਹਾਲੀ ਦੀ CBI ਅਦਾਲਤ ਦਾ ਵੱਡਾ ਫ਼ੈਸਲਾ
Mohali News : ਸੁਖਵਿੰਦਰ ਸਿੰਘ ਤੇ ਸੁਰਮੁਖ ਸਿੰਘ ਨੂੰ ਕਤਲ ਕਰਨ ਦੇ ਦੋਸ਼ 'ਚ ਥਾਣੇਦਾਰ ਪਰਮਜੀਤ ਸਿੰਘ ਨੂੰ ਸੁਣਾਈ 10 ਸਾਲ ਕੈਦ ਦੀ ਸਜ਼ਾ, 3 ਜਣਿਆ ਨੂੰ ਕੀਤਾ ਬਰੀ
Mohali News : ਮੋਹਾਲੀ ਵਿਖੇ ਮਾਲਵੇਅਰ ਵਿਸ਼ਲੇਸ਼ਣ ਲਈ ਸਾਈਬਰ ਕਿਓਸਕ ਦਾ ਉਦਘਾਟਨ
Mohali News : ਨਾਗਰਿਕ ਡਿਜੀਟਲ ਸੁਰੱਖਿਆ ਵੱਲ ਮਹੱਤਵਪੂਰਨ ਕਦਮ: ਵਿਸ਼ੇਸ਼ ਡੀਜੀਪੀ ਵੀ ਨੀਰਜਾ
Anmol Gagan Mann Resign : ਅਨਮੋਲ ਗਗਨ ਮਾਨ ਦੇ ਅਸਤੀਫ਼ੇ 'ਤੇ ਬੋਲੇ ਸੀਐਮ ਭਗਵੰਤ ਮਾਨ ਕਿਹਾ, ‘‘ਅਸੀਂ ਪਾਰਟੀ ਨਾਲ ਬੈਠਕੇ ਵਿਚਾਰ ਕਰਾਂਗੇ''
Anmol Gagan Mann Resign : ਪਾਰਟੀ 'ਚ ਬੈਠ ਕੇ ਕਰਾਂਗੇ ਵਿਚਾਰ
MLA Anmol Gagan Mann News : ਖਰੜ ਤੋਂ ਆਪ ਵਿਧਾਇਕਾ ਅਨਮੋਲ ਗਗਨ ਮਾਨ ਦੇ ਅਸਤੀਫ਼ੇ 'ਤੇ ਰਣਜੀਤ ਸਿੰਘ ਗਿੱਲ ਦਾ ਬਿਆਨ
MLA Anmol Gagan Mann News: ਕਿਹਾ-‘‘ਹੁਣ ਸਮਾਂ ਆ ਗਿਆ ਹੈ ਜੋ ਵੀ ਹਲਕਾ ਨਿਵਾਸੀਆਂ, ਪੰਜਾਬ,ਪੰਜਾਬੀਅਤ ਅਤੇ ਦੇਸ਼ਹਿੱਤ ਲਈ ਉਚਿਤ ਹੋਵੇਗਾ, ਓਹੀ ਨਿਰਣਾ ਲਿਆ ਜਾਏਗਾ''
Punjab News : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਕੱਲ੍ਹ ਖ਼ਤਮ
Punjab News : ਮਜੀਠੀਆ ਨੂੰ ਮੋਹਾਲੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ
PSEB Class 10 and 12 Exam 2025 Date Sheet: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੀ ਡੇਟਸ਼ੀਟ ਜਾਰੀ
PSEB Class 10 and 12 Exam 2025 Date Sheet: ਕੰਪਾਰਟਮੈਂਟ, ਰੀਅਪੀਅਰ ਦੀ ਪ੍ਰੀਖਿਆ 8 ਤੋਂ 29 ਅਗਸਤ ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ 'ਚ ਕਰਵਾਈ ਜਾਵੇਗੀ