S.A.S. Nagar
Punjab News: ਪੰਜਾਬ ਦੀਆਂ ਮੰਡੀਆਂ ਵਿਚ ਹੁਣ ਤਕ ਪੁੱਜੀ ਕਣਕ ਦੀ ਹੋਈ 100 ਫ਼ੀ ਸਦੀ ਖਰੀਦ : ਹਰਚੰਦ ਸਿੰਘ ਬਰਸਟ
ਮੰਡੀਆਂ ਵਿਚ 123.81 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ
Punjab News: ਖਰੜ ’ਚ ਦਿਨ ਦਿਹਾੜੇ ਅਣਪਛਾਤਿਆਂ ਵਲੋਂ ਗੋਲੀ ਮਾਰ ਕੇ ਨੌਜਵਾਨ ਦਾ ਕਤਲ
ਪਿੰਡ ਚੰਦੋ ਵਿਚ ਵਾਪਰੀ ਘਟਨਾ
ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ
ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਸਾਰੀ ਗਰੰਟੀਆਂ ਪੂਰੀ ਕਰ ਰਹੀ ਹੈ,ਰਹੀ ਗੱਲ ਮਹਿਲਾਵਾਂ ਨੂੰ 1000 ਰੁਪਏ ਦੇਣ ਵਾਲੀ ਗਰੰਟੀ ਦੀ, ਉਹ ਵੀ ਜਲਦ ਹੋਣ ਵਾਲੀ ਹੈ ਪੂਰੀ -ਭਗਵੰਤ ਮਾਨ
Kharar News : ਦੁਖਦਾਈ ਖ਼ਬਰ : ਭਾਰਤ ਪਹੁੰਚਣ ਤੋਂ ਪਹਿਲਾਂ ਪਹੁੰਚ ਗਈ ਪੁੱਤ ਦੀ ਲਾਸ਼
Kharar News : ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Mohali News : ਮੁਹਾਲੀ 'ਚ ਚੱਲਦੇ ਟਰੱਕ ਨੂੰ ਅਚਾਨਕ ਲੱਗੀ ਅੱਗ
Mohali News : ਡਰਾਈਵਰ ਤੇ ਹੈਲਪਰ ਨੇ ਛਾਲ ਮਾਰ ਕੇ ਬਚਾਈ ਜਾਨ, ਫ਼ਾਇਰ ਬ੍ਰਿਗੇਡ ਨੇ ਅੱਗ 'ਤੇ ਪਾਇਆ ਕਾਬੂ
Pseb Board result : ਸਿੱਖਿਆ ਬੋਰਡ ਦੇ ਨਤੀਜਿਆਂ ਨੇ ਵਿਦਿਆਰਥੀਆਂ ਦੀ ਭਾਸ਼ਾ ਦੇ ਪੱਧਰ ਕੀਤਾ ਖੁਲਾਸਾ
Pseb Board Result : ਪੰਜਾਬੀ ’ਚੋਂ ਬਾਰ੍ਹਵੀਂ ਦੇ 1098 ਤੇ ਦਸਵੀਂ ਦੇ 1315 ਪਾੜ੍ਹੇ ਫੇਲ੍ਹ
Mohali News : ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ
ਪੰਜਾਬ ਪ੍ਰਧਾਨ ਹਰਦੀਪ ਕੌਰ ਨੇ ਮੁੱਖ ਚੋਣ ਅਧਿਕਾਰੀ ਨਾਲ ਕੀਤੀ ਮੁਲਾਕਾਤ
Punjab News: ਪੰਜਾਬ ਵਿਚ SSP ਜੋੜੇ ਦੀ ਇਕਲੌਤੀ ਧੀ ਦੀ ਮੌਤ; 4 ਸਾਲਾ ਮਾਸੂਮ ਦੇ ਗਲੇ ਵਿਚ ਫਸਿਆ ਖਾਣਾ
ਨਾਇਰਾ ਦੀ ਮਾਂ ਰਵਜੋਤ ਗਰੇਵਾਲ ਫਤਿਹਗੜ੍ਹ ਸਾਹਿਬ ਦੀ ਐਸਐਸਪੀ ਹੈ ਅਤੇ ਉਸ ਦੇ ਪਿਤਾ ਨਵਨੀਤ ਬੈਂਸ ਲੁਧਿਆਣਾ ਦਿਹਾਤੀ ਪੁਲਿਸ ਦੇ ਐਸਐਸਪੀ ਹਨ।
PSEB Result 2024: ਵਿਦਿਆਰਥੀਆਂ ਦੀ ਉਡੀਕ ਖ਼ਤਮ ਇਸ ਦਿਨ ਐਲਾਨਿਆ ਜਾਵੇਗਾ ਨਤੀਜਾ
PSEB Result 2024: ਅਜਿਹਾ ਪਹਿਲੀ ਵਾਰ ਜਦ ਪੰਜਾਬ ਬੋਰਡ ਨੇ ਸਾਰੀਆਂ ਹੀ ਬੋਰਡ ਦੀਆਂ ਜਮਾਤਾਂ ਦਾ ਨਤੀਜੇ ਇੱਕੋ ਮਹੀਨੇ ਕੀਤੇ ਜਾਰੀ
Mohali News : ਡਿਪਟੀ ਕਮਿਸ਼ਨਰ ਵੱਲੋਂ ਖਰੜ ਮੰਡੀ ਦਾ ਦੌਰਾ, ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਲਿਆ ਜਾਇਜ਼ਾ
ਉਨ੍ਹਾਂ ਨੇ ਆੜ੍ਹਤੀਆਂ ਨੂੰ ਵਿਕੀ ਕਣਕ ਦੀ ਸਮਾਂਬੱਧ ਚੁਕਾਈ ਦਾ ਦਿੱਤਾ ਭਰੋਸਾ