Tarn Taran
ਤਰਨਤਾਰਨ: ਸਕੂਲ ਵੈਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ-ਪੁੱਤ ਦੀ ਮੌਤ
ਪਿੰਡ ਵਿਚ ਸੋਗ ਦੀ ਲਹਿਰ
ਪੰਜਾਬ ਪੁਲਿਸ ਨੇ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼, ਇਕ ਕਾਬੂ
10 ਪਿਸਤੌਲ ਤੇ ਇਕ ਮੋਟਰਸਾਈਕਲ ਬਰਾਮਦ
ਨਿਸ਼ਾਨ-ਏ-ਸਿੱਖੀ ਦੇ 5 ਵਿਦਿਆਰਥੀਆਂ ਨੇ ਪਾਸ ਕੀਤਾ ਨੈਸ਼ਨਲ ਡਿਫ਼ੈਂਸ ਅਕੈਡਮੀ ਦਾ ਇਮਤਿਹਾਨ
ਭਾਰਤੀ ਸੈਨਾ ’ਚ ਭਰਤੀ ਹੋਣਗੇ ਬਤੌਰ ਲੈਫਟੀਨੈਂਟ
ਕੰਬਾਇਨ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ ’ਤੇ ਹੋਈ ਮੌਤ
ਘਟਨਾ ਤੋਂ ਬਾਅਦ ਕੰਬਾਇਨ ਚਾਲਕ ਫਰਾਰ ਹੋ ਗਿਆ
ਬੈਂਕ ਵਿਚ ਕਰੰਟ ਲੱਗਣ ਕਾਰਨ ਔਰਤ ਦੀ ਮੌਤ
ਬੈਂਕ 'ਚੋਂ ਪੈਨਸ਼ਨ ਲੈ ਕੇ ਜਾਂਦੇ ਸਮੇਂ ਵਾਪਰਿਆ ਹਾਦਸਾ
ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਵਿਸਾਖੀ ਵਾਲੇ ਦਿਨ ਕੰਮ ਤੋਂ ਬਾਅਦ ਨਹੀਂ ਪਹੁੰਚਿਆ ਸੀ ਘਰ
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਪਤਨੀ ਦਾ ਕਤਲ ਕਰਨ ਵਾਲੇ ਬਲਰਾਜ ਸਿੰਘ ਫ਼ੌਜੀ ਤੇ ਸਹੁਰੇ ਗੁਰਸੇਵਕ ਸਿੰਘ ਨੂੰ ਪੁਲਿਸ ਨੇ ਕੀਤਾ ਕਾਬੂ
ਦਾਜ ਖ਼ਾਤਰ ਨਵਜੋਤ ਕੌਰ ਨੂੰ ਉਤਾਰਿਆ ਸੀ ਮੌਤ ਦੇ ਘਾਟ
ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਬਰਾਮਦ
ਪੁਲਿਸ ਅਤੇ ਬੀ.ਐਸ.ਐਫ. ਵਲੋਂ ਤਲਾਸ਼ੀ ਮੁਹਿੰਮ ਜਾਰੀ
ਵਿਆਹੁਤਾ ਲੜਕੀ ਦੀ ਸ਼ੱਕੀ ਹਾਲਤ ਵਿਚ ਮੌਤ, ਪੇਕੇ ਪਰਿਵਾਰ ਨੇ ਸਹੁਰਿਆਂ ’ਤੇ ਲਗਾਏ ਇਲਜ਼ਾਮ
ਮ੍ਰਿਤਕਾ ਦੀ ਪਛਾਣ ਨਵਜੋਤ ਕੌਰ ਪਤਨੀ ਬਲਰਾਜ ਸਿੰਘ ਵਜੋਂ ਹੋਈ ਹੈ।
ਰੋਜ਼ੀ ਰੋਟੀ ਕਮਾਉਣ ਇਟਲੀ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਪਰਿਵਾਰ ਨੇ ਦੇਹ ਪੰਜਾਬ ਲਿਆਉਣ ਲਈ ਸਰਕਾਰ ਨੂੰ ਲਗਾਈ ਗੁਹਾਰ