Punjab
Amritsar News : ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਜਾਣ ਤੋਂ ਪਹਿਲਾਂ ਜਾਣੋ ਇਹ ਨਿਯਮ, ਸਖ਼ਤੀ ਨਾਲ ਕਰਨੀ ਪਵੇਗੀ ਪਾਲਣਾ
Amritsar News : ਤੁਹਾਡੇ ਲਈ ਇਹ ਨਿਯਮਾਂ ਨੂੰ ਜਾਣਨਾ ਹੈ ਜ਼ਰੂਰੀ
Bathinda News : ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ
ਪਰਿਵਾਰਕ ਮੈਂਬਰਾਂ ਨੇ ਦੱਸਿਆ- ਨਸ਼ੇ ਕਾਰਨ ਹੋਈ ਮੌਤ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਰੋਪੜ ਜੇਲ੍ਹ ਦਾ ਕੀਤਾ ਮੁਆਇਨਾ , ਮਹਿਲਾ ਕੈਦੀਆਂ ਨਾਲ ਕੀਤੀ ਗੱਲਬਾਤ
ਡੈਂਟਲ ਦੇ ਨਾਲ ਸਬੰਧਤ ਬਿਮਾਰੀਆਂ ਦਾ ਇਲਾਜ ਕਰਨ ਦੇ ਲਈ ਜੇਲ੍ਹ 'ਚ ਕੋਈ ਸੁਚੱਜੇ ਪ੍ਰਬੰਧ ਨਹੀਂ
Sangrur News : ਲਹਿਰਾ ਗਾਗਾ ਦੀ ਨਹਿਰ ’ਚ ਡੁੱਬੇ ਪਿਓ ਪੁੱਤ
Sangrur News : ਮਾਪਿਆਂ ਦਾ ਇੱਕਲੌਤਾ ਪੁੱਤਰ ਸੀ ਪ੍ਰਿੰਸ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਹੈ ਭਾਲ
Ludhiana News : ਲੁਧਿਆਣਾ ਪੁਲਿਸ ’ਤੇ ਗੋਲ਼ੀ ਚਲਾਉਣ ਵਾਲੇ ਦਾ ਨਿਕਲਿਆ ਅਤਿਵਾਦੀ ਪਿਛੋਕੜ
Ludhiana News : ਅਤਿਵਾਦੀ ਗਤੀਵਿਧੀਆਂ ’ਚ ਸ਼ਾਮਲ ਭਾਊ ਦੇ ਭਰਾ ਸਤਿੰਦਰ ਨੇ ਚਲਾਈਆਂ ਸਨ ਪੁਲਿਸ 'ਤੇ ਗੋਲ਼ੀਆਂ
Patiala News : ਪਟਿਆਲਾ ਪੁਲਿਸ ਨੇ 3 ਮਹਿਲਾ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ,7 ਕਿਲੋਗ੍ਰਾਮ ਚਰਸ ਬਰਾਮਦ
ਨਸ਼ੇ ਦੀ ਖੇਪ ਲੈ ਕੇ ਲੁਧਿਆਣਾ ਜਾ ਰਹੀਆਂ ਸਨ ਇਹ ਔਰਤਾਂ
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 6786 ਲਾਭਪਤਾਰੀਆਂ ਨੂੰ 34 ਕਰੋੜ ਰੁਪਏ ਦੀ ਪ੍ਰਵਾਨਗੀ ਜਾਰੀ : ਡਾ.ਬਲਜੀਤ ਕੌਰ
ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਸੇਵਾ ਕੇਦਰਾਂ ਅਤੇ ਜਿਲ੍ਹਾ ਭਲਾਈ ਅਫਸਰਾਂ ਨਾਲ ਕੀਤਾ ਜਾ ਸਕੇਗਾ ਸੰਪਰਕ
Barnala News : ਪਿੰਡ ਉਗੋਕੇ ਦੇ ਨੌਜਵਾਨ ਦੀ ਛੱਪੜ 'ਚ ਡੁੱਬਣ ਨਾਲ ਹੋਈ ਮੌਤ, ਪਿੰਡ 'ਚ ਸੋਗ ਦੀ ਲਹਿਰ
ਨੌਜਵਾਨ ਆਪਣੇ ਘਰ ਆ ਰਿਹਾ ਸੀ ਤਾਂ ਪੈਰ ਤਿਲਕਣ ਕਾਰਨ ਉਹ ਛੱਪੜ ਵਿੱਚ ਡਿੱਗ ਗਿਆ
Mansa News : ਜ਼ਮੀਨ ਦੇ ਇੰਤਕਾਲ ਬਦਲੇ 5500 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ
ਉਕਤ ਪਟਵਾਰੀ ਨੂੰ ਮਾਨਸਾ ਦੇ ਪਿੰਡ ਰੰਘੜਿਆਲ ਦੇ ਵਸਨੀਕ ਗੁਰਚੰਦ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ