Punjab
Punjab Weather News: ਪੰਜਾਬ ’ਚ ਕਈ ਥਾਈਂ ਮੀਂਹ ਨਾਲ ਰਾਹਤ ਪਰ ਗਰਮੀ ਵੀ ਜਾਰੀ
ਜਾਬ ’ਚ ਸ਼ਾਮ ਸਮੇਂ ਕਈ ਥਾਈਂ ਮੀਂਹ ਨਾਲ ਲੋਕਾਂ ਨੂੰ ਰਾਹਤ ਮਹਿਸੂਸ ਹੋਈ।
Amritsar News : ਅੰਮ੍ਰਿਤਸਰ 'ਚ 11 ਮਹੀਨੇ ਦੀ ਬੱਚੀ ਨੂੰ ਲਗਾਇਆ ਐਕਸਪੈਰੀ ਡੇਟ ਦਾ ਟੀਕਾ , ਬੇਹੋਸ਼ ਹੋਣ ਕਾਰਨ ਵਿਗੜੀ ਹਾਲਤ
ਪਰਿਵਾਰਕ ਮੈਂਬਰਾਂ ਨੇ ਹਸਪਤਾਲ 'ਚ ਕੀਤਾ ਹੰਗਾਮਾ , ਸਿਹਤ ਵਿਭਾਗ ਦੀ ਟੀਮ ਨੇ ਹਸਪਤਾਲ ਦੇ ਮੈਡੀਕਲ ਸਟੋਰ 'ਚੋਂ ਬਰਾਮਦ ਕੀਤੀਆਂ ਐਕਸਪਾਇਰੀ ਡੇਟ ਵਾਲੀਆਂ ਕਈ ਦਵਾਈਆਂ
Shahpur Kandi Dam : ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ
Shahpur Kandi Dam : ਨਿਰਮਾਣ ਕਾਰਜ ਜਲਦ ਮੁਕੰਮਲ ਕਰਨ ਦੇ ਨਿਰਦੇਸ਼
ਕਾਂਗਰਸ ਤੇ ਆਪ ਪਾਰਟੀ ਦੇ ਦਲਿਤ ਵਿਰੋਧੀ ਵਤੀਰੇ ਦੇ ਮੁੱਦੇ 'ਤੇ ਜਲੰਧਰ ਪੱਛਮੀ ਜ਼ਿਮਨੀ ਚੋਣ ਲੜੇਗੀ ਬਸਪਾ : ਜਸਵੀਰ ਸਿੰਘ ਗੜੀ
ਜਸਵੀਰ ਸਿੰਘ ਗੜੀ ਨੇ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਮਾਇਆਵਤੀ ਨਾਲ ਲਖਨਊ ਵਿਖੇ ਕੀਤੀ ਮੀਟਿੰਗ
Punjab News : ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੂਬੇ ’ਚ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ’ਤੇ ਦਿੱਤਾ ਜ਼ੋਰ
Punjab News : ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਸਾਰੇ ਸਬੰਧਤ ਵਿਭਾਗਾਂ ਦਰਮਿਆਨ ਪੂਰਨ ਤਾਲਮੇਲ ਅਤੇ ਸਹਿਯੋਗ ਦੀ ਕੀਤੀ ਵਕਾਲਤ
ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ
ਕਿਸੇ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਨਾ ਆਵੇ- ਬ੍ਰਮ ਸ਼ੰਕਰ ਜਿੰਪਾ
Punjab News : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ਭਵਨ 'ਚ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ
ਲੋਕ ਸਭਾ 2024 ਦਾ ਨਤੀਜਾ ਸਾਰੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਮਿਹਨਤ ਸਦਕਾ ਹੋਇਆ ਸੰਭਵ : ਰਾਜਾ ਵੜਿੰਗ
Hoshiarpur News : ਸੜਕ ਹਾਦਸੇ 'ਚ ਪਿਓ-ਪੁੱਤ ਦੀ ਹੋਈ ਮੌਤ ,ਦੋਵੇਂ ਬੁਲੇਟ 'ਤੇ ਸਵਾਰ ਹੋ ਕੇ ਹਿਮਾਚਲ ਜਾ ਰਹੇ ਸਨ
ਪਿੰਡ ਡਵਿੱਡਾ -ਅਹਿਰਾਣਾ ਨੇੜੇ ਤੇਜ਼ ਰਫਤਾਰ ਇਨੋਵਾ ਗੱਡੀ ਨੇ ਬੁਲੇਟ ਸਵਾਰ ਪਿਉ-ਪੁੱਤਰ ਨੂੰ ਮਾਰੀ ਟੱਕਰ
Punjab News : ਸਪੀਕਰ ਸੰਧਵਾਂ ਵੱਲੋਂ ਮੀਤ ਹੇਅਰ , ਸੁਖਜਿੰਦਰ ਰੰਧਾਵਾ , ਰਾਜ ਕੁਮਾਰ ਚੱਬੇਵਾਲ ਤੇ ਰਾਜਾ ਵੜਿੰਗ ਦਾ ਅਸਤੀਫਾ ਮਨਜੂਰ
ਇਨ੍ਹਾਂ ਚਾਰੇ ਵਿਧਾਇਕਾਂ ਨੇ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਵਿਧਾਇਕੀ ਤੋਂ ਦਿੱਤਾ ਸੀ ਅਸਤੀਫ਼ਾ