Punjab
ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ
‘ਯੁੱਧ ਨਸਿ਼ਆਂ ਵਿਰੁੱਧ' ਮੁਹਿੰਮ ਦਾ 246ਵਾਂ ਦਿਨ
ਲਾਈਟ ਐਂਡ ਸਾਊਂਡ ਸ਼ੋਅ ਦੀ 4 ਨਵੰਬਰ ਤੋਂ ਹੋਵੇਗੀ ਸ਼ੁਰੂਆਤ: ਤਰੁਨਪ੍ਰੀਤ ਸਿੰਘ ਸੌਂਦ
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ
ਪੰਜਾਬ ਦੀ GST ਪ੍ਰਾਪਤੀ 'ਚ 21.51% ਦਾ ਵਾਧਾ
ਸੂਬੇ ਨੂੰ ਅਪ੍ਰੈਲ ਤੋਂ ਅਕਤੂਬਰ 2025 ਤੱਕ ਸ਼ੁੱਧ GST ਵਜੋਂ 15,683.59 ਕਰੋੜ ਰੁਪਏ ਪ੍ਰਾਪਤ ਹੋਏ
ਵਿਸ਼ੇਸ਼ ਖੁਫੀਆ ਇਤਲਾਹ ਦੇ ਆਧਾਰ 'ਤੇ ਕੀਤੀ ਵਾਹਨਾਂ ਦੀ ਚੈਕਿੰਗ : ਪੰਜਾਬ ਪੁਲਿਸ
ਗਜ਼ਟਿਡ ਅਫ਼ਸਰਾਂ ਦੀ ਨਿਗਾਨੀ ਹੇਠ ਵਾਹਨਾਂ ਦੀ ਕੀਤੀ ਗਈ ਚੈਕਿੰਗ
ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ
ਇਹ ਬੈਚ 3 ਤੋਂ 7 ਨਵੰਬਰ ਤੱਕ ਸਿਖਲਾਈ ਹਾਸਲ ਕਰੇਗਾ: ਹਰਜੋਤ ਸਿੰਘ ਬੈਂਸ
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਨ ਦੇ ਫ਼ੈਸਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਖ਼ਤ ਸ਼ਬਦਾਂ 'ਚ ਨਿੰਦਾ
‘ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗੇ'
ਪਟਿਆਲਾ 'ਚ ਕੋਹਲੀ ਢਾਬੇ 'ਤੇ ਕੰਮ ਕਰਨ ਵਾਲੇ ਨੌਜਵਾਨ ਦੀ ਤੇਜਧਾਰ ਹਥਿਆਰ ਨਾਲ ਕੀਤੀ ਹੱਤਿਆ
ਅਣਪਛਾਤੇ ਵਿਅਕਤੀ ਵੱਲੋਂ ਸੰਤੋਸ਼ ਯਾਦਵ 'ਤੇ ਕੀਤਾ ਗਿਆ ਸੀ ਹਮਲਾ
ਸਿੱਖ ਧਰਮ 'ਚ ਸਤਿਕਾਰ ਨਾਲ ਲਿਆ ਜਾਂਦੈ ਭਗਤ ਨਾਮਦੇਵ ਜੀ ਦਾ ਨਾਮ
ਗੁਰੂ ਗ੍ਰੰਥ ਸਾਹਿਬ 'ਚ ਦਰਜ ਐ ਭਗਤ ਨਾਮਦੇਵ ਜੀ ਦੀ ਬਾਣੀ
ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਸ਼ੁਰੂ ਹੋਈ ਸੀ ਸਿੱਖਾਂ ਦੀ ਨਸਲਕੁਸ਼ੀ
31 ਅਕਤੂਬਰ ਦੀ ਸ਼ਾਮ ਨੂੰ ਸਾੜੇ ਗਏ ਸਿੱਖਾਂ ਦੀ ਵਾਹਨ, ਇਕ ਨਵੰਬਰ ਨੂੰ ਸਿੱਖਾਂ ਨੂੰ ਮਾਰਨ ਉਤਰੀ ਕਾਤਲਾਂ ਦੀ ਵੱਡੀ ਭੀੜ
1984 ਨਸਲਕੁਸ਼ੀ ਦੇ ਸ਼ਹੀਦ ਪਰਿਵਾਰਾਂ ਲਈ ਸ੍ਰੀ ਅਕਾਲ ਤਖ਼ਤ 'ਤੇ ਪਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ
ਸੰਗਤ ਨੇ ਸ਼ਹੀਦਾਂ ਲਈ ਕੀਤੀ ਅਰਦਾਸ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਕੀਤਾ ਸਾਂਝਾ