Punjab
Punjab News : ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ
Punjab News : ਡਾਕਟਰ ਦੀ ਪਰਚੀ, ਜਾਂਚ ਰਿਪੋਰਟਾਂ, ਡਾਕਟਰ ਨੂੰ ਮਿਲਣ ਦੀ ਤਰੀਕ ਅਤੇ ਸਿਹਤ ਸੰਭਾਲ ਬਾਰੇ ਸਾਰੀ ਜਾਣਕਾਰੀ ਹੁਣ ਵਟਸਐਪ ਰਾਹੀਂ ਮਿਲੇਗੀ
Punjab News : 'ਯੁੱਧ ਨਸ਼ਿਆਂ ਵਿਰੁੱਧ' ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ 'ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ
Punjab News : 75 ਐਫਆਈਆਰਜ਼ ਦਰਜ; 1.7 ਕਿਲੋ ਹੈਰੋਇਨ ਤੇ 11.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ ਜ਼ਿਲ੍ਹਾ ਖਪਤਕਾਰ ਵਿਵਾਦ ਨਿਵਾਰਨ ਕਮਿਸ਼ਨ ਨੇ ਫੋਰਟਿਸ ਹਸਪਤਾਲ ਨੂੰ ਲਗਾਇਆ 50 ਲੱਖ ਰੁਪਏ ਦਾ ਜੁਰਮਾਨਾ
2021 'ਚ ਮਰੀਜ਼ ਦੇ ਇਲਾਜ਼ ਦੌਰਾਨ ਵਰਤੀ ਸੀ ਹਸਪਤਾਲ ਨੇ ਕੁਤਾਹੀ
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਛੱਡਿਆ MD ਦਾ ਅਹੁਦਾ
8 ਫ਼ਰਮਾਂ ਤੋਂ ਖ਼ੁਦ ਨੂੰ ਕੀਤਾ ਵੱਖ
Sangrur News : ਸੰਗਰੂਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਸਕੂਟੀਆਂ ਨੂੰ ਮਾਰੀ ਟੱਕਰ, ਹਾਦਸੇ ਵਿੱਚ ਕਾਰ ਦੇ ਉੱਡੇ ਪਰਖੱਚੇ
Sangrur News : ਸਕੂਟੀ ਸਵਾਰ ਦੋ ਮਹਿਲਾਵਾਂ ਤੇ ਇੱਕ ਵਿਅਕਤੀ ਹੋਇਆ ਜ਼ਖ਼ਮੀ, ਦਿੜਬਾ ਨੇੜੇ ਕੜਿਆਲ ਕੱਟ 'ਤੇ ਵਾਪਰਿਆ ਹਾਦਸਾ
‘ਆਪ' ਵਿਧਾਇਕ ਗੁਰਦੀਪ ਰੰਧਾਵਾ ਨੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾਂ 'ਤੇ ਚੁੱਕੇ ਸਵਾਲ
ਕਿਹਾ : ਗੈਂਗਸਟਰਾਂ ਦੀ ਪੁਸ਼ਤਪਨਾਈ ਕਰਨ ਵਾਲੇ ਦੱਸ ਰਹੇ ਨੇ ਖੁਦ ਨੂੰ ਗੈਂਗਸਟਰਾਂ ਤੋਂ ਖਤਰਾ
Patiala Accident News : ਪਟਿਆਲਾ 'ਚ ਵਾਪਿਰਆ ਵੱਡਾ ਸੜਕ ਹਾਦਸਾ, ਕਾਰ ਤੇ ਛੋਟੇ ਹਾਥੀ ਵਿਚਾਲੇ ਜ਼ਬਰਦਸਤ ਟੱਕਰ
Patiala Accident News : ਜ਼ਖ਼ਮੀਆਂ ਨੂੰ ਹਸਪਤਾਲ 'ਚ ਕਰਵਾਇਆ ਦਾਖ਼ਲ
Kotkapura News : ਪਿੰਡ ਕੋਟ ਸੁਖੀਆ 'ਚ ਪੱਠੇ ਕੁਤਰਨ ਵਾਲੀ ਮਸ਼ੀਨ 'ਚ ਕਰੰਟ ਆਉਣ ਕਰਕੇ ਨੌਜਵਾਨ ਦੀ ਮੌਤ
ਬਲਜਿੰਦਰ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ
ਕੇਂਦਰੀ ਮੰਤਰੀ ਗਡਕਰੀ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ
ਜਾਂਚ ਦੌਰਾਨ, ਪੁਲਿਸ ਨੇ ਉਸ ਮੋਬਾਈਲ ਨੰਬਰ ਦਾ ਪਤਾ ਲਗਾਇਆ ਜਿਸ ਤੋਂ ਕਾਲ ਕੀਤੀ ਗਈ ਸੀ।
ਨਵਵਿਆਹੁਤਾ ਨਵਨੀਤ ਕੌਰ ਨੇ ਕੀਤੀ ਖੁਦਕੁਸ਼ੀ
ਪਤੀ ਹਰਵਿੰਦਰ ਸਿੰਘ ਅਤੇ ਚਾਚਾ ਸਹੁਰਾ ਦਿਲਬਾਗ ਸਿੰਘ ਖਿਲਾਫ਼ ਮਾਮਲਾ ਦਰਜ