Punjab
Sangrur News : ਸੰਗਰੂਰ ਤੋਂ ਅਕਾਲੀ ਆਗੂ ਸਤਪਾਲ ਸਿੰਗਲਾ ਸਮੇਤ ਹੋਰ ਕਈ ਭਾਜਪਾ ’ਚ ਹੋਏ ਸ਼ਾਮਲ
Sangrur News : ਆਪਣੇ ਜੱਦੀ ਸ਼ਹਿਰ ਲਹਿਰਾਗਾਗਾ ਪਹੁੰਚਦੇ ਹੀ ਕੀਤੀ ਪ੍ਰੈਸ ਕਾਨਫ਼ਰੰਸ
America News: ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸਮੁੰਦਰ 'ਚ ਡੁੱਬਣ ਕਾਰਨ ਹੋਈ ਮੌ+ਤ
America News: 2 ਦਿਨ ਪਹਿਲਾਂ ਹੀ ਮਿਲਿਆ ਸੀ ਕੰਮ
Nangal News : ਬਿਨਾਂ ਲਾਇਸੈਂਸ ਸ਼ਰਾਬ ਪਰੋਸਣ 'ਤੇ ਰੈਸਟੋਰੈਂਟ ਮਾਲਕ ਖ਼ਿਲਾਫ਼ ਮਾਮਲਾ ਦਰਜ਼
Nangal News: ਮਾਲਕ ਵਿਰੁੱਧ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਜ਼ਮਾਨਤ 'ਤੇ ਕੀਤਾ ਰਿਹਾਅ
Ludhiana News: ਲੁਧਿਆਣਾ 'ਚ ਨਕਲੀ ਪੁਲਿਸ ਮੁਲਾਜ਼ਮ ਗ੍ਰਿਫਤਾਰ, ਪਿਸਤੌਲ ਦੇ ਜ਼ੋਰ 'ਤੇ ਸਪਾ ਸੈਂਟਰ ਤੋਂ ਮੰਗੇ 5 ਹਜ਼ਾਰ ਰੁਪਏ
Ludhiana News: ਲਾਇਸੈਂਸੀ ਪਿਸਤੌਲ ਨਾਲ ਲੋਕਾਂ ਨੂੰ ਧਮਕੀਆਂ ਦਿੰਦਾ ਸੀ ਮੁਲਜ਼ਮ
Punjab News: ਰਾਜਾ ਵੜਿੰਗ ਨੇ ਭਾਜਪਾ ਤੋਂ ਚੋਣਾਂ 'ਚ ਬਦਲਾ ਲੈਣ ਦਾ ਦਿੱਤਾ ਸੱਦਾ; ਮਹੱਤਵਪੂਰਨ ਖੇਤੀ ਸੁਧਾਰਾਂ ਦਾ ਵਾਅਦਾ ਕੀਤਾ
Punjab News: ਕਾਂਗਰਸ ਨੂੰ ਵੋਟ ਪਾ ਕੇ 700 ਕਿਸਾਨਾਂ ਦੀ ਸ਼ਹਾਦਤ ਦਾ ਬਦਲਾ ਲਓ: ਵੜਿੰਗ
ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਤੋਂ 'ਆਪ' ਉਮੀਦਵਾਰ ਗੁਰਮੀਤ ਖੁੱਡੀਆਂ ਲਈ ਕੀਤਾ ਚੋਣ ਪ੍ਰਚਾਰ
ਭਗਵੰਤ ਮਾਨ ਨੇ ਕਿਹਾ- ਮੈਂ ਖ਼ੁਦ ਸਰਕਾਰੀ ਮੁਲਾਜ਼ਮ ਦਾ ਪੁੱਤ ਹਾਂ, ਮੁਲਾਜ਼ਮਾਂ ਦੇ ਸਾਰੇ ਮਸਲੇ ਹੱਲ ਕਰਾਂਗਾ
Amritsar News: ਕਰਜ਼ਾ ਚੁੱਕ ਕੇ ਆਸਟਰੇਲੀਆ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌ+ਤ
Amritsar News: ਤਿੰਨ ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਮ੍ਰਿਤਕ
Sangrur News: ਘਰਵਾਲੇ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਮਾਸੂਮ ਸਮੇਤ ਨਹਿਰ ਵਿਚ ਮਾਰੀ ਛਾਲ, ਦੋਵਾਂ ਦੀ ਹੋਈ ਮੌਤ
Sangrur News: ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਕੀਤੀਆਂ ਬਰਾਮਦ
Abohar News : ਵਿਧਵਾ ਔਰਤ ਦੇ ਘਰੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ, ਧੀਆਂ ਦੇ ਵਿਆਹ ਲਈ ਰੱਖੇ ਸੀ ਗਹਿਣੇ ਤੇ ਪੈਸੇ
ਵਿਧਵਾ ਔਰਤ ਮਮਤਾ ਨੇ ਦੱਸਿਆ ਕਿ ਉਸ ਨੇ ਇਹ ਸਾਰਾ ਗਹਿਣਾ ਅਤੇ ਨਕਦੀ ਆਪਣੀਆਂ ਧੀਆਂ ਦੇ ਵਿਆਹ ਲਈ ਰੱਖੀ ਸੀ
Punjab News : ਚੋਣ ਕਮਿਸ਼ਨ ਨੇ 2 ਜ਼ਿਲਿਆਂ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾਇਆ
ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ