Punjab
Punjab News: ਪੀ.ਐਸ.ਪੀ.ਸੀ.ਐਲ. ਨੇ ਮਾਰਚ 2026 ਤੱਕ ਜ਼ੀਰੋ ਆਊਟੇਜ ਦਾ ਟੀਚਾ ਮਿੱਥਿਆ
ਉੱਚ ਮੰਗ ਵਾਲੇ ਸੀਜ਼ਨ ਤੋਂ ਪਹਿਲਾਂ ਬਿਜਲੀ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਵਿੱਚ ਲਿਆਂਦੀ ਤੇਜ਼ੀ: ਹਰਭਜਨ ਸਿੰਘ ਈ.ਟੀ.ਓ.
Sidhu Moose Wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕੀਤਾ ਵੱਡਾ ਐਲਾਨ
ਕਿਹਾ,'2027 ਵਿੱਚ ਵਿਧਾਨ ਸਭਾ ਚੋਣ ਲੜਨਗੇ'
Fazilka Cyber Cell: ਫਾਜ਼ਿਲਕਾ ਸਾਈਬਰ ਸੈੱਲ ਦੇ ਐਸਐਚਓ ਸਮੇਤ ਚਾਰ ਗ੍ਰਿਫ਼ਤਾਰ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤੇ ਖੁਲਾਸੇ
ਨਾਬਾਲਗ ਵਿਰੁੱਧ ਕੇਸ ਦਰਜ ਕਰਨ ਦੀ ਧਮਕੀ ਦੇ ਰਹੇ ਸਨ, ਲੱਖਾਂ ਦੀ ਕਰ ਰਹੇ ਸਨ ਮੰਗ
ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ: ਮੁੱਖ ਮੰਤਰੀ ਭਗਵੰਤ ਮਾਨ
ਸ਼ਾਨਦਾਰ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਦੇ ਗਿਆਨ ਦਾ ਘੇਰਾ ਹੋਰ ਵਿਸ਼ਾਲ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ
Raftaar Khan: ਬਰਖ਼ਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਲੈ ਕੇ ਅਫ਼ਸਾਨਾ ਖ਼ਾਨ ਦੀ ਭੈਣ ਨੇ ਕੀਤੇ ਵੱਡੇ ਖੁਲਾਸੇ
ਕਿਹਾ,'ਅਫ਼ਸਾਨਾ ਖ਼ਾਨ ਦਾ ਅਮਨਦੀਪ ਕੌਰ ਨਾ ਕੋਈ ਸੰਬੰਧ ਨਹੀਂ ਹੈ'
Punjab News: ਪੰਜਾਬ 'ਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਮੰਤਰੀ ਬਰਿੰਦਰ ਗੋਇਲ ਵੱਲੋਂ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ
ਕੇਂਦਰੀ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਐਕਸ਼ਨ ਪਲਾਨ ਤਿਆਰ ਕਰਨ ਲਈ ਦਿੱਤੇ ਗਏ ਨਿਰਦੇਸ਼
Mohali News: ਮੋਹਾਲੀ ਨਾਲ ਜੁੜਦਿਆਂ ਹੀ 8 ਪਿੰਡਾਂ ਦੇ ਜ਼ਮੀਨ ਮਾਲਕ ਹੋਏ ਬਾਗ਼ੋ ਬਾਗ਼
ਸਰਕਾਰੀ ਕੰਮਾਂ ਲਈ ਬਨੂੰੜ ਸਬ ਤਹਿਸੀਲ ’ਚ ਜਾਣਾ ਹੋਇਆ ਸੌਖਾ
Punjab News: ਬੰਦੀ ਸਿੰਘਾਂ ਦੀ ਰਿਹਾਈ ਲਈ ਸਬ ਡਵੀਜ਼ਨ ਪੱਧਰ ‘ਤੇ ਰੋਸ ਮਾਰਚ ਭਲਕੇ
ਕੌਮੀ ਇਨਸਾਫ ਮੋਰਚੇ ਵੱਲੋਂ ਰਾਸ਼ਟਰਪਤੀ ਦੇ ਨਾਮ ਸੌਂਪੇ ਜਾਣਗੇ ਚੇਤਾਵਨੀ ਪੱਤਰ
Bathinda News: ਮ੍ਰਿਤਕ ਨਰਿੰਦਰਦੀਪ ਸਿੰਘ ਦੇ ਪਿਤਾ ਨੇ ਪੁਲਿਸ ਉੱਤੇ ਲਗਾਏ ਗੰਭੀਰ ਇਲਜ਼ਾਮ
ਪੰਜਾਬ ਸਰਕਾਰ ਤੋਂ ਲਗਾਈ ਮਦਦ ਦੀ ਗੁਹਾਰ
Drug-Free Village: ਪੰਜਾਬ ਦਾ ਪਹਿਲਾ ਪਿੰਡ ਰਣਸੀਂਹ ਕਲਾਂ ਜਿਥੇ ਨਸ਼ਾ ਛੱਡਣ ਵਾਲੇ ਨੂੰ ਮਿਲੇਗਾ ਇਨਾਮ
ਜੋ ਪਹਿਲੇ ਨੰਬਰ 'ਤੇ ਨਸ਼ਾ ਮੁਕਤ ਪਰਿਵਾਰ ਆਵੇਗਾ ਉਸ ਮਿਲੇਗਾ 11000 ਰੁਪਏ ਇਨਾਮ