Punjab
Hoshiarpur News: ਘਰਵਾਲੀ ਤੋਂ ਦੁਖੀ ਹੋ ਕੇ ਪਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਗੁੱਸੇ ਵਿਚ 3 ਦਿਨ ਘਰ ਨਹੀਂ ਆਇਆ ਲੜਕਾ
Hoshiarpur News: ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕੀਤੀ ਸ਼ੁਰੂ
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ
ਪੰਜਾਬ 'ਚ ਹੁਣ ਬਿਜਲੀ ਦੀ ਕੋਈ ਕਮੀ ਨਹੀਂ, ਇਸ ਵਾਰ ਵੀ ਝੋਨੇ ਦੀ ਫ਼ਸਲ ਲਈ ਬਿਨਾਂ ਕਿਸੇ ਕੱਟ ਤੋਂ ਦਿਨ ਦੇ ਸਮੇਂ ਮਿਲੇਗੀ ਬਿਜਲੀ- ਭਗਵੰਤ ਮਾਨ
Lok Sabha Elections 2024: ਸ੍ਰੀ ਅਨੰਦਪੁਰ ਸਾਹਿਬ ’ਚ ਗੈਰ-ਕਾਨੂੰਨੀ ਮਾਈਨਿੰਗ ਤੇ ਬੁਨਿਆਦੀ ਢਾਂਚੇ ਦੀ ਘਾਟ ਦੇ ਮਸਲੇ ਅੱਜ ਵੀ ਅਣਸੁਲਝੇ
ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਦੀਆਂ ਹੁਣ ਤਕ ਹੋਈਆਂ ਚੋਣਾਂ ’ਚ ਬਾਹਰੀ ਹਲਕਿਆਂ ਤੋਂ ਆਏ ਉਮੀਦਵਾਰਾਂ ਦਾ ਹੀ ਦਬਦਬਾ ਰਿਹਾ ਹੈ।
Kharar News : ਸਕੂਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਵਿਦਿਆਰਥਣ ਨੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼
Kharar News : ਜ਼ਖ਼ਮੀ ਹਾਲਾਤ ’ਚ ਵਿਦਿਆਰਥਣ ਨੂੰ ਲਿਜਾਇਆ ਗਿਆ ਹਸਪਤਾਲ , ਜੋ ਖਤਰੇ ਤੋਂ ਬਾਹਰ
Abohor News: ਅਬੋਹਰ 'ਚ ਡਿੱਗ ਵਿਚ ਡੁੱਬਣ ਨਾਲ 8 ਸਾਲਾ ਬੱਚੇ ਦੀ ਹੋਈ ਮੌਤ, 4 ਘੰਟੇ ਬਾਅਦ ਮਿਲੀ ਲਾਸ਼
Abohor News: ਦੋਸਤਾਂ ਨਾਲ ਖੇਡਦੇ ਹੋਏ ਡਿੱਗ ਵਿਚ ਗਿਆ ਅੰਸ਼
Punjab News : 34 ਸਾਲਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੀਤਾ ਜ਼ਬਰ ਜਨਾਹ
Punjab News : ਜ਼ੀਰਕਪੁਰ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕੀਤੀ
Punjab Weather News: ਪੰਜਾਬ ’ਚ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੈ ਰਹੀ ਲੂ
Punjab Weather News : ਮੌਸਮ ਵਿਭਾਗ ਨੇ ਲੋਕਾਂ ਨੂੰ ਘਰੋਂ ਬਾਹਰ ਨਾ ਜਾਣ ਦੀ ਦਿੱਤੀ ਸਲਾਹ
Barnala News : ਵਿਆਹੁਤਾ ਦੀ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਹੋਈ ਮੌਤ
Barnala News : ਘਰੇਲੂ ਝਗੜੇ ਕਾਰਨ ਚੁੱਕਿਆ ਕਦਮ, ਪਤੀ ਖ਼ਿਲਾਫ਼ ਮਾਮਲਾ ਦਰਜ
Punjab News: ਮੈਰੀਟੋਰੀਅਸ ਸਕੂਲਾਂ 'ਚ ਅੱਜ ਤੋਂ ਸ਼ੁਰੂ ਹੋ ਰਹੀ ਕਾਊਂਸਲਿੰਗ, ਮੈਰਿਟ ਦੇ ਆਧਾਰ 'ਤੇ 2400 ਵਿਦਿਆਰਥੀਆਂ ਨੂੰ ਬੁਲਾਇਆ
Punjab News: 11ਵੀਂ ਜਮਾਤ ਵਿੱਚ 2 ਦਿਨ ਦਾ ਦਾਖ਼ਲਾ ਅਭਿਆਸ
India-Pakistan Trade: ਭਾਰਤ ਪਾਕਿਸਤਾਨ ਵਿਚਾਲੇ ਵਪਾਰ ਬੰਦ ਹੋਣ ਕਾਰਨ ਸਰਹੱਦੀ ਇਲਾਕਿਆਂ ਵਿਚ ਬੇਰੁਜ਼ਗਾਰੀ ਦੀ ਮਾਰ
ਕਈ ਟਰਾਂਸਪੋਰਟ ਕੰਪਨੀਆਂ ਵੀ ਹੋਈਆਂ ਬੰਦ