Punjab
Punjab News : ਦੋ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Punjab News : ਕੈਨੇਡਾ ਰਹਿੰਦੀ ਭੈਣ ਨੇ ਆਪਣੇ ਕੋਲ ਬੁਲਾਇਆ ਸੀ ਭਰਾ
Punjab Weather Update: ਪੰਜਾਬ ਵਿਚ ਅੱਜ ਦਿਨ ਵਿਚ ਛਾਏ ਕਾਲੇ ਬੱਦਲ, ਕਈ ਇਲਾਕਿਆਂ ਵਿਚ ਤੇਜ਼ ਹਵਾਵਾਂ ਨਾਲ ਪੈ ਰਿਹਾ ਮੀਂਹ
Punjab Weather Update: ਅਗਲੇ ਦੋ ਦਿਨ ਮੀਂਹ ਪੈਣ ਦਾ ਅਲਰਟ ਜਾਰੀ
Health News: ਪਪੀਤੇ ਦਾ ਰਸ ਸਿਰਦਰਦ ਅਤੇ ਕਬਜ਼ ਦੇ ਰੋਗਾਂ ਨੂੰ ਕਰਦੈ ਠੀਕ
Health News: ਕੱਚਾ ਪਪੀਤਾ ਕੁੱਝ ਦਿਨਾਂ ਤਕ ਦਵਾਈ ਦੀ ਤਰ੍ਹਾਂ ਖਾਣ ਨਾਲ ਵੀ ਖ਼ੂਨੀ ਬਵਾਸੀਰ ਅਤੇ ਹਾਜ਼ਮੇ ਸਬੰਧੀ ਵਿਕਾਰ ਦੂਰ ਹੁੰਦੇ ਹਨ
Farming News: ਕਿਵੇਂ ਕਰੀਏ ਤੋਰੀਏ ਅਤੇ ਗੋਭੀ ਸਰ੍ਹੋਂ ਦੀ ਖੇਤੀ
Farming News: ਤੋਰੀਆ ਘੱਟ ਸਮਾਂ ਲੈਣ ਕਰ ਕੇ ਬਹੁ-ਫ਼ਸਲੀ ਪ੍ਰਣਾਲੀ ਲਈ ਬਹੁਤ ਢੁਕਵੀਂ ਫ਼ਸਲ ਹੈ।
ਸਪੀਕਰ ਕੁਲਤਾਰ ਸੰਧਵਾਂ ਵੱਲੋਂ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ ਜ਼ਿੰਦਾਦਿਲ ਇਨਸਾਨ ਸਨ-ਸਪੀਕਰ
Khanna News : ਖੰਨਾ 'ਚ ਵਾਪਰਿਆ ਵੱਡਾ ਹਾਦਸਾ , ਦੋਰਾਹਾ ਨਹਿਰ 'ਚ ਡਿੱਗੀ ਕਾਰ
ਰਾਤ ਦਾ ਸਮਾਂ ਹੋਣ ਕਰਕੇ ਪ੍ਰਸ਼ਾਸਨ ਰਾਹਤ ਕਾਰਜ ਸ਼ੁਰੂ ਕਰਨ ਵਿੱਚ ਰਿਹਾ ਨਾਕਾਮ
Punjab News : ਆਉਣ ਵਾਲੀ ਕੇਂਦਰ ਸਰਕਾਰ 'AAP' ਤੋਂ ਬਿਨਾਂ ਨਹੀਂ ਬਣੇਗੀ : ਮੁੱਖ ਮੰਤਰੀ ਭਗਵੰਤ ਮਾਨ
ਭਾਰਤ 'ਚ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਇਸ ਵਿੱਚ ਆਮ ਆਦਮੀ ਪਾਰਟੀ ਦੀ ਅਹਿਮ ਭੂਮਿਕਾ ਹੋਵੇਗੀ
Batala News : ਦੁਕਾਨ ’ਚ ਅੱਗ ਲੱਗਣ ਨਾਲ ਮਾਲਕ ਦੀ ਦਮ ਘੁਟਣ ਨਾਲ ਮੌਤ, ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ
Batala News : ਦੁਕਾਨ ਦੇ ਉਪਰੀ ਮੰਜ਼ਿਲ ’ਤੇ ਰਹਿੰਦਾ ਸੀ ਮਾਲਕ, ਪਰਿਵਾਰਿਕ ਮੈਂਬਰ ਗਏ ਹੋਏ ਸੀ ਫਕਸ਼ਨ 'ਤੇ
Punjab Crime News: ਕਪੂਰਥਲਾ 'ਚ 70 ਸਾਲਾ ਬਜ਼ੁਰਗ ਨੇ ਨਾਬਾਲਿਗ ਨਾਲ ਕੀਤਾ ਜ਼ਬਰ ਜਨਾਹ
Punjab Crime News : ਬਜ਼ੁਰਗ ਉਸ ਨੂੰ ਵਰਗਲਾ ਕੇ ਖੇਤਾਂ 'ਚ ਲੈ ਜਾਂਦਾ ਸੀ, ਲੜਕੀ ਦੀ ਹਾਲਤ ਵਿਗੀ
Abohar News : ਅਬੋਹਰ 'ਚ ਹਨੀਟ੍ਰੈਪ 'ਚ 40 ਲੱਖ ਦੀ ਠੱਗੀ ਮਾਰਨ ਵਾਲੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ
Abohar News : ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਕੀਤੀ ਠੱਗੀ