Punjab
ਗੁਰਪ੍ਰੀਤ ਸੇਖੋਂ ਦਾ ਪਰਿਵਾਰ ਆਇਆ ਸਾਹਮਣੇ, ਕਿਹਾ ‘ਸਾਡੇ ਨਾਲ ਕੀਤਾ ਜਾ ਰਿਹਾ ਧੱਕਾ'
ਬੀਤੀ ਰਾਤ ਗੁਰਪ੍ਰੀਤ ਸੇਖੋਂ ਨੂੰ ਪੁਲਿਸ ਨੇ ਲਿਆ ਸੀ ਹਿਰਾਸਤ 'ਚ
Punjab government ਦੱਸੇ ਕਿ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਪਿੰਡਾਂ ਵਿਕਾਸ ਲਈ ਕੀ ਕੀਤਾ : ਮਨੋਰੰਜਨ ਕਾਲੀਆ
‘ਆਪ' ਆਗੂਆਂ ਨੇ ਪ੍ਰੈਸ ਕਾਨਫਰੰਸਾਂ ਦੌਰਾਨ ਪਿੰਡਾਂ ਦੇ ਵਿਕਾਸ ਸਬੰਧੀ ਨਹੀਂ ਕੀਤੀ ਕੋਈ ਗੱਲ
Amritsar ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਸਕੂਲਾਂ ਨੂੰ ਕਰਵਾਇਆ ਗਿਆ ਖ਼ਾਲੀ
ਮੋਰਿੰਡਾ ਦੇ ਪਿੰਡ ਡੂਮਛੇੜੀ ਵਿਖੇ ਪਤੀ ਵੱਲੋਂ ਪਤਨੀ ਦਾ ਕਤਲ
ਪੁਲਿਸ ਨੇ ਮਾਮਲਾ ਕੀਤਾ ਦਰਜ
ਪੰਜ ਸਿੰਘ ਸਾਹਿਬਾਨ ਵੱਲੋਂ ਲੱਗੀ ਤਨਖਾਹ ਸਾਬਕਾ ਜਥੇਦਾਰ ਨੇ ਭੁਗਤੀ
ਗਿਆਨੀ ਗੁਰਬਚਨ ਸਿੰਘ ਨੂੰ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਖਿਮਾ ਦੇਣ ਸਬੰਧੀ ਗਲਤੀ ਲਈ ਪੰਜ ਸਿੰਘ ਸਾਹਿਬਾਨ ਨੇ ਲਗਾਈ ਸੀ ਤਨਖਾਹ
ਲਾਪਤਾ ਹੋਏ ਸ਼ਿਵ ਸੈਨਾ ਆਗੂ ਸ਼ਿਵ ਕੁਮਾਰ ਸ਼ਿਵਾ ਦੀ ਮਿਲੀ ਲਾਸ਼
ਅਣਪਛਾਤੀ ਲਾਸ਼ ਦਾ ਸਸਕਾਰ ਕਰਨ ਸਮੇਂ ਪਰਿਵਾਰਕ ਮੈਂਬਰਾਂ ਨੇ ਸ਼ਿਵਾ ਦੀ ਕੀਤੀ ਪਛਾਣ
Gurpreet Sekhon ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਨਾਭਾ ਜੇਲ੍ਹ ਬਰੇਕ ਕਾਂਡ ਦਾ ਮੁੱਖ ਮੁਲਜ਼ਮ ਹੈ ਗੁਰਪ੍ਰੀਤ ਸੇਖੋਂ
Editorial : ਸਿਹਤਮੰਦ ਉਪਰਾਲਾ ਹੈ ਪਾਕਿ 'ਚ ਸੰਸਕ੍ਰਿਤ ਦੀ ਪੜ੍ਹਾਈ
Editorial : ਸਿਹਤਮੰਦ ਉਪਰਾਲਾ ਹੈ ਪਾਕਿ 'ਚ ਸੰਸਕ੍ਰਿਤ ਦੀ ਪੜ੍ਹਾਈ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (12 ਦਸੰਬਰ 2025)
Ajj da Hukamnama Sri Darbar Sahib: ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥
ਦੱਖਣੀ ਅਫਰੀਕਾ ਨੇ ਭਾਰਤ ਨੂੰ 51 ਦੌੜਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
ਭਾਰਤੀ ਟੀਮ 162 ਦੌੜਾਂ ਉੱਤੇ ਹੋਈ ਆਲ ਆਊਟ