Punjab
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (26 ਅਕਤੂਬਰ 2025)
Ajj da Hukamnama Sri Darbar Sahib: ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥
Sri Guru Gobind Singh Ji: ਮਨੁੱਖਤਾ ਲਈ ਸਰਬੰਸ ਵਾਰਨ ਵਾਲੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ
1699 'ਚ ਕੀਤੀ ਸੀ ਖ਼ਾਲਸਾ ਪੰਥ ਦੀ ਸਾਜਨਾ, ਕਈ ਭਾਸ਼ਾਵਾਂ ਦੇ ਗਿਆਨੀ ਸਨ ਦਸਮ ਪਿਤਾ
ਮਰਹੂਮ ਪੁਲਾੜ ਵਿਗਿਆਨੀ ਜਯੰਤ ਨਾਰਲੀਕਰ ਨੂੰ ਵਿਗਿਆਨ ਰਤਨ ਪੁਰਸਕਾਰ ਲਈ ਚੁਣਿਆ ਗਿਆ
ਨਾਰਲੀਕਰ ਨੇ ਬਿਗ ਬੈਂਗ ਥਿਊਰੀ ਨੂੰ ਦਿਤੀ ਸੀ ਚੁਨੌਤੀ
ਪੰਜਾਬ ਵਿੱਚ ਨਿਵੇਸ਼ ਕਰਨ ਲਈ ਜਾਪਾਨੀ ਵਫ਼ਦ ਨੇ ਸਪੀਕਰ ਕੁਲਤਾਰ ਸੰਧਵਾਂ ਨਾਲ ਕੀਤੀ ਮੁਲਾਕਾਤ
ਪੰਜਾਬ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਪਾਰਦਰਸ਼ਤਾ, ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦਿਆਂ ਇੱਕ ਸਪੱਸ਼ਟ ਨੀਤੀਗਤ ਢਾਂਚਾ ਤਿਆਰ ਕੀਤਾ ਗਿਆ ਹੈ।
ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ
ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਰਸਮੀ ਤੌਰ 'ਤੇ ਪਾਰਟੀ ਵਿੱਚ ਕਰਾਇਆ ਸ਼ਾਮਿਲ
ਦੂਨ ਇੰਟਰਨੈਸ਼ਨਲ ਸਕੂਲ 'ਚ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮਾਵਾਂ ਨੂੰ ਕੀਤਾ ਗਿਆ ਜਾਗਰੂਕ
ਕਿਹਾ, 'ਮਾਵਾਂ ਹੀ ਪ੍ਰੇਰਿਤ ਕਰਕੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾ ਸਕਦੀਆਂ ਹਨ'
ਅਤਿਵਾਦੀ ਨੈੱਟਵਰਕ ਦੇ ਸੰਚਾਲਕ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਮੁਲਜ਼ਮ ਮਨਪ੍ਰੀਤ ਸਿੰਘ ਉਰਫ ਟਿੱਡੀ ਤੋਂ .30 ਬੋਰ ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ
'5764 PCS ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਕੀਤੀ ਪ੍ਰਾਪਤ'
ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹੈ- ਕੁਲਤਾਰ ਸੰਧਵਾਂ
ਸਪਾ ਸੈਂਟਰਾਂ ਦੀ ਆੜ 'ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪੁਲਿਸ ਨੇ ਕੀਤਾ ਪਰਦਾਫਾਸ਼
ਤਿੰਨ ਸਪਾ ਸੈਂਟਰਾਂ ਖਿਲਾਫ ਮਾਮਲਾ ਦਰਜ
ਤਰਨਤਾਰਨ ਦੇ 2 ਕਾਂਗਰਸੀ ਆਗੂ ਦਿੱਲੀ 'ਚ ਭਾਜਪਾ ਵਿੱਚ ਹੋਏ ਸ਼ਾਮਲ
ਤਰਨਤਾਰਨ ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਲੱਗਾ ਝਟਕਾ